51.4 F
Mississauga, Ontario
Monday, November 23, 2026
ਮੁੱਖ ਖਬਰਾਂ

ਮੁੱਖ ਖਬਰਾਂ

ਬਟਾਲਾ ਪਟਾਕਾ ਫੈਕਟਰੀ ਧਮਾਕੇ ਦੀ ਜਾਂਚ ਮੁਕੰਮਲ

ਅੰਮ੍ਰਿਤਸਰ : ਬਟਾਲਾ 'ਚ ਪਟਾਕਾ ਫੈਕਟਰੀ ਧਮਾਕੇ 'ਚ 25 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ 'ਚ ਹੁਣ ਪ੍ਰਸ਼ਾਸਨ ਨੇ ਜਾਂਚ ਮੁਕੰਮਲ ਕਰਕੇ...

ਛੱਤੀਸਗੜ੍ਹ ਪੁਲਸ ਨੇ ਫਰਾਰ ਸਿਮੀ ਅੱਤਵਾਦੀ ਅਜਹਰੂਦੀਨ ਨੂੰ ਹੈਦਰਾਬਾਦ ਤੋਂ ਕੀਤਾ...

ਰਾਏਪੁਰ— ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਪੁਲਸ ਨੇ ਲਗਭਗ 6 ਸਾਲਾਂ ਤੋਂ ਫਰਾਰ ਇਸਲਾਮਿਕ ਸਟੂਡੈਂਟ ਆਫ ਇੰਡੀਆ (ਸਿਮੀ) ਅੱਤਵਾਦੀ ਅਜਹਰੂਦੀਨ ਨੂੰ ਹੈਦਰਾਬਾਦ ਤੋਂ ਗ੍ਰਿਫਤਾਰ ਕਰ...

ਬੀਬੀ ਜਗੀਰ ਕੌਰ ਨੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਨੂੰ ਪਰਾਲੀ...

ਸੁਲਤਾਨਪੁਰ ਲੋਧੀ — ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਵੱਲੋਂ ਡਿਪਟੀ ਡਾਇਰੈਕਟਰ ਡਾ. ਜੁਗਰਾਜ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ...

4 ਤੋਂ 15 ਨਵੰਬਰ ਤੱਕ ਓਡ-ਈਵਨ ਲਾਗੂ, ਔਰਤਾਂ ਨੂੰ ਮਿਲੇਗੀ ਛੋਟ...

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਯਾਨੀ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਦਿੱਲੀ 'ਚ...

ਸ਼ਹਿਰ ਦੇ ਅੰਦਰੂਨੀ ਹਿੱਸਿਆਂ ‘ਚ ਡੇਂਗੂ ਦਾ ਕਹਿਰ ਜਾਰੀ

ਲੁਧਿਆਣਾ : ਸ਼ਹਿਰ ਦੇ ਅੰਦਰੂਨੀ ਇਲਾਕੇ ਚੌੜਾ ਬਾਜ਼ਾਰ, ਘਾਹ ਮੰਡੀ ਸ਼ਿਵਾਲਾ ਰੋਡ, ਰੂਪਾ ਮਿਸਤਰੀ ਗਲੀ, ਖੁੱਡ ਮੁਹੱਲਾ, ਨਿੰਮ ਵਾਲਾ ਚੌਂਕ ਆਦਿ ਇਲਾਕਿਆਂ 'ਚ ਡੇਂਗੂ...

ਪਾਨੀਪਤ ‘ਚ ਸਵਾਰੀਆਂ ਨਾਲ ਭਰੀ ਬੱਸ ਤਲਾਬ ‘ਚ ਡਿੱਗੀ, 2 ਲੋਕਾਂ...

ਪਾਨੀਪਤ— ਹਰਿਆਣਾ ਦੇ ਪਾਨੀਪਤ 'ਚ ਸ਼ਨੀਵਾਰ ਨੂੰ ਇਕ ਪ੍ਰਾਈਵੇਟ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ਡਰਾਈਵਰ ਨੂੰ ਬੱਸ...

ਮੇਹੁਲ ਚੌਕਸੀ ਨੇ ਪੰਜਾਬ ਐਂਡ ਸਿੰਧ ਬੈਂਕ ਨਾਲ ਵੀ ਕੀਤੀ 44.1...

ਮੁੰਬਈ — ਪੰਜਾਬ ਐਂਡ ਸਿੰਧ ਬੈਂਕ ਨੇ ਸ਼ਨੀਵਾਰ ਨੂੰ ਖੁਲਾਸਾ ਕੀਤਾ ਕਿ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੌਕਸੀ ਨੇ ਜਨਤਕ ਖੇਤਰ ਦੇ ਬੈਂਕ ਨਾਲ 44.1...

ਮਥੁਰਾ ਰਿਫਾਇਨਰੀ ਕਾਰਖਾਨੇ ਦੇ ਇਕ ਕਿਲੋਮੀਟਰ ਦਾਇਰੇ ‘ਚ ਪਟਾਕਿਆਂ ‘ਤੇ ਲੱਗੀ...

ਮਥੁਰਾ — ਦੀਵਾਲੀ ਦਾ ਤਿਉਹਾਰ ਆਉਣ ਵਾਲਾ ਹੈ ਅਤੇ ਇਸ ਨੂੰ ਲੈ ਕੇ ਕਈ ਥਾਵਾਂ 'ਤੇ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਪਟਾਕੇ, ਆਤਿਸ਼ਬਾਜ਼ੀ ਚਲਾਉਣ...

ਜੇਲਾਂ ‘ਚ ਬੰਦ ਸਿੱਖਾਂ ਦੀ ਰਿਹਾਈ ਲਈ 21 ਮੈਂਬਰੀ ਕਮੇਟੀ ਦਾ...

ਬਠਿੰਡਾ : ਜੇਲਾਂ 'ਚ ਬੰਦ ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਦੀ ਰਿਹਾਈ ਲਈ ਸਰਬੱਤ ਖਾਲਸਾ ਦੇ ਜਥੇ. ਭਾਈ ਧਿਆਨ ਸਿੰਘ ਮੰਡ ਵਲੋਂ ਇਕ ਵਾਰ...

ਮਮਲਾਪੁਰਮ ਬੀਚ ‘ਤੇ ਪੀ.ਐੱਮ. ਮੋਦੀ ਦੀ ਸਵੱਛਤਾ ਮੁਹਿੰਮ, ਖੁਦ ਚੁੱਕਿਆ ਕੂੜਾ

ਚੇਨਈ— ਸਵੱਛ ਭਾਰਤ ਮੁਹਿੰਮ ਦੀ ਸ਼ੁਰੂਆਤ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਖੁਦ ਇਸ 'ਚ ਯੋਗਦਾਨ ਦਿੱਤਾ। ਆਪਣੇ ਮਮਲਾਪੁਰਮ ਦੌਰੇ ਦੌਰਾਨ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...