51.4 F
Mississauga, Ontario
Monday, November 23, 2026
ਮੁੱਖ ਖਬਰਾਂ

ਮੁੱਖ ਖਬਰਾਂ

ਹਰਿਆਣਾ ‘ਚ ਕਾਂਗਰਸ ਨੂੰ ਵੱਡਾ ਝਟਕਾ, ਅਸ਼ੋਕ ਤੰਵਰ ਨੇ ਦਿੱਤਾ ਅਸਤੀਫਾ

ਚੰਡੀਗੜ੍ਹ—ਹਰਿਆਣਾ 'ਚ ਕਾਂਗਰਸ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਮਿਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਨੇ ਅੱਜ ਕਾਂਗਰਸ ਪਾਰਟੀ...

ਹਰਿਆਣਾ : ਕਾਂਗਰਸ ਦੇ 40 ਸਟਾਰ ਪ੍ਰਚਾਰਕਾਂ ਦੀ ਲਿਸਟ ‘ਚ ਸਿੱਧੂ...

ਹਰਿਆਣਾ— ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਲਈ ਕਾਂਗਰਸ ਦੀ ਸਟਾਰ ਪ੍ਰਚਾਰਕਾਂ ਦੀ ਲਿਸਟ 'ਚ 2 ਹੈਰਾਨ ਕਰਨ ਵਾਲੀਆਂ ਗੱਲਾਂ ਸਾਹਮਣੇ ਆਈਆਂ ਹਨ। ਇਸ ਲਿਸਟ...

ਕੈਪਟਨ ਖਿਲਾਫ ਆਮਦਨ ਟੈਕਸ ਵਿਭਾਗ ਦੀ ਸ਼ਿਕਾਇਤ ਸਬੰਧੀ ਸੁਣਵਾਈ ਟਲੀ

ਲੁਧਿਆਣਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਆਮਦਨ ਟੈਕਸ ਵਿਭਾਗ ਦੀ ਸ਼ਿਕਾਇਤ 'ਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਪੀ. ਐੱਸ. ਕਾਲੇਕਾ ਦੀ ਅਦਾਲਤ ਵਿਚ ਕੋਈ...

ਜੰਮੂ-ਕਸ਼ਮੀਰ : ਅਨੰਤਨਾਗ ‘ਚ ਸੁਰੱਖਿਆ ਫੋਰਸਾਂ ‘ਤੇ ਗ੍ਰੇਨੇਡ ਹਮਲਾ, 10 ਜ਼ਖਮੀ

ਅਨੰਤਨਾਗ— ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਫੋਰਸਾਂ 'ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ 'ਤੇ ਗ੍ਰੇਨੇਡ ਸੁੱਟਿਆ ਹੈ। ਹਮਲਾ ਅਨੰਤਨਾਗ ਦੇ...

ਕੇਜਰੀਵਾਲ ਨੂੰ ਈ-ਮੇਲ ‘ਤੇ ਧਮਕੀ ਦੇਣ ਵਾਲਾ ਸ਼ਖਸ ਰਾਜਸਥਾਨ ਤੋਂ ਗ੍ਰਿ੍ਰਫਤਾਰ

ਨਵੀਂ ਦਿੱਲੀ— ਦਿੱਲੀ ਪੁਲਸ ਦੀ ਸਾਈਬਰ ਸੈੱਲ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈ-ਮੇਲ 'ਤੇ ਧਮਕੀ ਦੇਣ ਵਾਲੇ ਨੂੰ ਗ੍ਰਿਫਤਾਰ ਕੀਤਾ ਹੈ। ਇਕ ਨਿਊਜ਼...

ਥਾਣੇਦਾਰ ਨੇ ਪਹਿਲਾਂ ਪਤਨੀ ਨੂੰ ਗੋਲੀ ਮਾਰ ਕੇ ਕੀਤਾ ਜ਼ਖ਼ਮੀ

ਫਿਰ ਆਪਣੇ ਆਪ ਨੂੰ ਗੋਲੀ ਮਾਰ ਕੇ ਕਰ ਲਈ ਖੁਦਕੁਸ਼ੀ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਇਕ ਸਹਾਇਕ ਸਬ ਇੰਸਪੈਕਟਰ ਵੱਲੋਂ ਆਪਣੇ ਸਹੁਰੇ ਘਰ ਜਾ ਕੇ ਪਤਨੀ...

ਲਾਲਚ ਖਾਤਰ ਆਪਣੇ ਹੀ ਪਰਿਵਾਰ ਦੇ 7 ਮੈਂਬਰਾਂ ਨੂੰ ਫਾਜ਼ਿਲਕਾ ਨੇੜੇ...

ਜਲੰਧਰ ‘ਚ ਡੀ.ਸੀ. ਦਫਤਰ ਦਾ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਫੜਿਆ ਜਲੰਧਰ/ਬਿਊਰੋ ਨਿਊਜ਼ ਵਿਜ਼ੀਲੈਂਸ ਬਿਊਰੋ ਦੀ ਟੀਮ ਨੇ ਅੱਜ ਸਵੇਰੇ ਜਲੰਧਰ ਵਿਚ ਡੀ.ਸੀ. ਦਫਤਰ ਦੇ ਕਲਰਕ...

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮੰਨਣਾ

ਪੰਜਾਬ ਵਿਚ ਕੋਈ ਆਰਥਿਕ ਮੰਦਹਾਲੀ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੂਰੇ ਦੇਸ਼ ਵਿਚ ਆਰਥਿਕ ਮੰਦਹਾਲੀ ਦਾ ਬੋਲਬਾਲਾ ਹੋਇਆ ਪਿਆ ਹੈ। ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...

ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਮੀਟਿੰਗ

ਸਮਾਗਮ ਮਿਲ ਕੇ ਮਨਾਉਣ ਲਈ ਅਜੇ ਵੀ ਸਥਿਤੀ ਸਪੱਸ਼ਟ ਨਹੀਂ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਾਂਝੇ ‘ਤੇ ਮਨਾਉਣ ਨੂੰ ਲੈ...

ਹਵਾਈ ਫੌਜ ਦੇ ਮੁਖੀ ਰਾਕੇਸ਼ ਭਦੌਰੀਆ ਨੇ ਕਿਹਾ

ਪਾਕਿ ਦੇ ਅੱਤਵਾਦੀ ਹਮਲੇ ਦਾ ਦਿੱਤਾ ਜਾਵੇਗਾ ਮੂੰਹ ਤੋੜਵਾਂ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦੇ ਨਵੇਂ ਬਣੇ ਮੁਖੀ ਰਾਕੇਸ਼ ਕੁਮਾਰ ਭਦੌਰੀਆ ਨੇ ਪਾਕਿਸਤਾਨ ਨੂੰ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...