57.5 F
Mississauga, Ontario
Monday, November 23, 2026
ਮੁੱਖ ਖਬਰਾਂ

ਮੁੱਖ ਖਬਰਾਂ

ਸ਼੍ਰੋਮਣੀ ਕਮੇਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਆਯੋਜਿਤ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸਿਟੀ ਸੈਂਟਰ ਸਥਿਤ ਗੁਰੂ...

ਮਸਾਜ ਲਈ ਬੁਲਾਉਣ ਦੀ ਗਲਤੀ ਚਿਨਮਯਾਨੰਦ ਨੇ ਸਵੀਕਾਰੀ, ਕਿਹਾ- ਸ਼ਰਮਿੰਦਾ ਹਾਂ

ਸ਼ਾਹਜਹਾਂਪੁਰ— ਸ਼ਾਹਜਹਾਂਪੁਰ ਯੌਨ ਸ਼ੋਸ਼ਣ ਕੇਸ 'ਚ ਗ੍ਰਿਫਤਾਰ ਸਾਬਕਾ ਕੇਂਦਰੀ ਮੰਤਰੀ ਸਵਾਮੀ ਚਿਨਮਯਾਨੰਦ ਨੇ ਆਪਣੀ ਗਲਤੀ ਸਵੀਕਾਰ ਕਰ ਲਈ ਹੈ। ਮਾਮਲੇ ਦੀ ਜਾਂਚ ਕਰ ਰਹੀ...

ਪੰਜਾਬ ਦੀਆਂ 11 ਪੰਚਾਇਤੀ ਰਾਜ ਸੰਸਥਾਵਾਂ ਦੀ ਕੌਮੀ ਪੁਰਸਕਾਰ ਲਈ ਚੋਣ,...

ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਪੰਚਾਇਤੀ ਰਾਜ ਸੰਸਥਾਵਾਂ ਦੇ ਵਧੀਆ ਪ੍ਰਦਰਸ਼ਨ ਲਈ ਕੌਮੀ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਹੈ। ਕੇਂਦਰੀ ਪੇਂਡੂ ਵਿਕਾਸ ਵਿਭਾਗ ਵਲੋਂ...

ਕੋਰਟ ਨੇ CBI ਨੂੰ ਤਿਹਾੜ ਜੇਲ ‘ਚ ਮਿਸ਼ੇਲ ਤੋਂ ਪੁੱਛ-ਗਿੱਛ ਕਰਨ...

ਨਵੀਂ ਦਿੱਲੀ— ਦਿੱਲੀ ਦੀ ਇਕ ਅਦਾਲਤ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਅਗਸਤਾ ਵੈਸਟਲੈਂਡ ਘਪਲੇ ਮਾਮਲੇ 'ਚ ਤਿਹਾੜ ਜੇਲ 'ਚ ਬੰਦ ਵਿਚੋਲੇ ਕ੍ਰਿਸ਼ਚੀਅਨ ਮਿਸ਼ੇਲ...

ਮੁੰਬਈ ‘ਚ ਡਿੱਗੀ 4 ਮੰਜ਼ਿਲਾ ਇਮਾਰਤ

ਮੁੰਬਈ—ਮੁੰਬਈ 'ਚ ਅੱਜ ਭਾਵ ਸ਼ੁੱਕਰਵਾਰ ਨੂੰ ਉਸ ਸਮੇਂ ਵੱਡਾ ਹਾਦਸਾ ਵਾਪਰਨ ਤੋਂ ਬਚਾਅ ਹੋ ਗਿਆ, ਜਦ ਖਾਲੀ ਪਈ 4 ਮੰਜ਼ਿਲਾ ਇਮਾਰਤ ਡਿੱਗ ਪਈ। ਹਾਦਸੇ...

ਡੀ. ਐੱਲ. ਐੱਫ. ਨੂੰ ਵੇਚੀ ਗਈ ਜ਼ਮੀਨ ਦੀ ਹੋਵੇ ਜਾਂਚ: ਵਿਜ

ਅੰਬਾਲਾ—ਹਰਿਆਣਾ ਸਰਕਾਰ 'ਚ ਕੈਬਨਿਟ ਮੰਤਰੀ ਅਨਿਲ ਵਿਜ ਨੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ 'ਤੇ ਅੱਜ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ...

ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਦੇ ਅਸਥਾਨ ਬਿਲਕੁਲ ਸੁਰੱਖਿਅਤ : ਭਾਈ...

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਉੜੀਸਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ...

ਕੇਜਰੀਵਾਲ ਦੇਸ਼ਧ੍ਰੋਹੀ ਨਾਅਰਿਆਂ ਦਾ ਕਰਦੇ ਹਨ ਸਮਰਥਨ : ਪ੍ਰਕਾਸ਼ ਜਾਵਡੇਕਰ

ਨਵੀਂ ਦਿੱਲੀ— ਵਾਤਾਵਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਦੇਸ਼ਧ੍ਰੋਹੀ ਨਾਅਰਿਆਂ ਦਾ ਸਮਰਥਨ...

UNGA ‘ਚ ਧਾਰਾ-370 ‘ਤੇ ਚਰਚਾ ਸਾਡਾ ਏਜੰਡਾ ਨਹੀਂ, ਅੱਤਵਾਦ ‘ਤੇ ਹੋਵੇਗੀ...

ਨਵੀਂ ਦਿੱਲੀ— ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਮਹਾਸਭਾ (ਯੂ. ਐੱਨ. ਜੀ. ਏ.)...

ਕੈਬਨਿਟ ਮੀਟਿੰਗ ਸਬੰਧੀ ਦਲਜੀਤ ਚੀਮਾ ਨੇ ਕੈਪਟਨ ‘ਤੇ ਕੱਸੇ ਤੰਜ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਦੀ ਡੇਰਾ ਬਾਬਾ ਨਾਨਕ ਵਿਖੇ ਹੋਈ ਮੀਟਿੰਗ 'ਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ. ਦਲਜੀਤ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...