57.5 F
Mississauga, Ontario
Monday, November 23, 2026
ਮੁੱਖ ਖਬਰਾਂ

ਮੁੱਖ ਖਬਰਾਂ

INX ਮੀਡੀਆ ਕੇਸ : ਚਿਦਾਂਬਰਮ ਨੇ ਦਿੱਲੀ ਹਾਈ ਕੋਰਟ ‘ਚ ਦਾਖਲ...

ਨਵੀਂ ਦਿੱਲੀ— ਆਈ.ਐੱਨ.ਐਕਸ. ਮੀਡੀਆ ਕੇਸ 'ਚ ਗ੍ਰਿਫਤਾਰ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨੇ ਜ਼ਮਾਨਤ ਲਈ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਉਨ੍ਹਾਂ...

ਚਿੱਟਾ ਜ਼ਹਿਰ ਵੇਚਣ ਵਾਲੇ ਹਲਵਾਈਆਂ ਤੇ ਡੇਅਰੀ ਸੰਚਾਲਕਾਂ ਨੂੰ ਸਿਵਿਲ ਸਰਜਨ...

ਜਲਾਲਾਬਾਦ - ਤੰਦਰੁਸਤ ਮਿਸ਼ਨ ਪੰਜਾਬ ਦਾ ਮਕਸਦ ਜਿੱਥੇ ਲੋਕਾਂ ਨੂੰ ਚੰਗੀਆਂ ਖਾਣ-ਪੀਣ ਦੀਆਂ ਚੀਜਾਂ ਮੁਹੱਈਆ ਕਰਵਾਉਣਾ ਹੈ, ਉਥੇ ਹੀ ਸਰਕਾਰ ਦੇ ਇਸ ਮਿਸ਼ਨ 'ਚ...

ਨਵੇਂ ਟ੍ਰੈਫਿਕ ਨਿਯਮਾਂ ‘ਤੇ ਬੋਲੇ ਗਡਕਰੀ- ਕੀਮਤੀ ਜਾਨਾਂ ਬਚਾਉਣ ਲਈ ਵਧਾਇਆ...

ਨਵੀਂ ਦਿੱਲੀ— ਕੇਂਦਰੀ ਸੜਕ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਨਵੇਂ ਟ੍ਰੈਫਿਕ ਨਿਯਮਾਂ ਬਾਰੇ ਬੁੱਧਵਾਰ ਨੂੰ ਕਿਹਾ ਕਿ ਇਹ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਕੀਤੀ...

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ 12 ਸਤੰਬਰ ਨੂੰ ਹੋਣਗੇ ਜਲਾਲਾਬਾਦ ਦੌਰੇ...

ਜਲਾਲਾਬਾਦ - ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ 12 ਸਤੰਬਰ 2019 ਨੂੰ ਜਲਾਲਬਾਦ ਦਾ ਦੌਰਾ ਕਰਕੇ ਇੱਥੇ ਸਾਰੇ ਦਫ਼ਤਰ ਇਕੋ...

ਪ੍ਰਮੋਦ ਕੁਮਾਰ ਮਿਸ਼ਰਾ ਬਣੇ ਪੀ. ਐੱਮ. ਮੋਦੀ ਦੇ ਨਵੇਂ ਪ੍ਰਧਾਨ ਸਕੱਤਰ

ਨਵੀਂ ਦਿੱਲੀ— ਪ੍ਰਮੋਦ ਕੁਮਾਰ ਮਿਸ਼ਰਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਵਾਂ ਪ੍ਰਧਾਨ ਸਕੱਤਰ ਨਿਯੁਕਤ ਕੀਤਾ ਗਿਆ ਹੈ। ਬੁੱਧਵਾਰ ਨੂੰ ਇਕ ਅਧਿਕਾਰਤ ਬਿਆਨ 'ਚ...

UAE ‘ਚ ਭਾਰਤੀ ਵਿਅਕਤੀ ਨੇ ਕੀਤਾ ਪਤਨੀ ਦਾ ਕਤਲ

ਦੁਬਈ— ਯੂ. ਏ. ਈ. 'ਚ ਭਾਰਤੀ ਮੂਲ ਦੇ ਵਿਅਕਤੀ ਨੇ ਆਪਣੀ ਪਤਨੀ ਨਾਲ ਝਗੜਾ ਕਰਨ ਮਗਰੋਂ ਚਾਕੂ ਮਾਰ ਕੇ ਉਸ ਦਾ ਕਤਲ ਕਰ ਦਿੱਤਾ।...

ਮੋਦੀ ਨੂੰ ਮਿਲੇ 2772 ਤੋਹਫਿਆਂ ਦੀ 14 ਸਤੰਬਰ ਨੂੰ ਹੋਵੇਗੀ ਆਨਲਾਈਨ...

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ 2700 ਤੋਂ ਵਧ ਤੋਹਫਿਆਂ ਦੀ 14 ਸਤੰਬਰ ਨੂੰ ਨੀਲਾਮੀ ਕੀਤੀ ਜਾਵੇਗੀ। ਸੰਸਕ੍ਰਿਤੀ ਮੰਤਰੀ ਪ੍ਰਹਿਲਾਦ ਪਟੇਲ ਨੇ...

ਸ੍ਰੀ ਅਨੰਦਪੁਰ ਸਾਹਿਬ ਮਤੇ ‘ਤੇ ਸਟੈਂਡ ਸਪੱਸ਼ਟ ਕਰੇ ਹਰਸਿਮਰਤ : ਰੰਧਾਵਾ

ਚੰਡੀਗੜ੍ਹ : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਧਾਰਾ 370 ਅਤੇ 35 ਏ ਖਤਮ ਕਰਨ ਨੂੰ ਪ੍ਰਾਪਤੀ ਦੱਸਣ ਦੇ ਦਿੱਤੇ ਬਿਆਨ ਨੂੰ ਕਰੜੇ ਹੱਥੀ...

4 ਏਅਰਫੋਰਸ ਜਵਾਨਾਂ ਦੇ ਕਤਲ ਮਾਮਲੇ ‘ਚ ਯਾਸੀਨ ਵਿਰੁੱਧ ਟਾਡਾ ਕੋਰਟ...

ਜੰਮੂ— ਭਾਰਤੀ ਹਵਾਈ ਫੌਜ ਦੇ ਚਾਰ ਜਵਾਨਾਂ ਦੇ ਕਤਲ ਨੂੰ ਲੈ ਕੇ ਅੱਜ ਯਾਨੀ ਬੁੱਧਵਾਰ ਨੂੰ 30 ਸਾਲ ਬਾਅਦ ਜੰਮੂ ਦੀ ਟਾਡਾ ਕੋਰਟ 'ਚ...

ਭਾਰਤ-ਨੇਪਾਲ ਪੈਟਰੋਲੀਅਮ ਪਾਈਪ ਲਾਈਨ ਦਾ ਸ਼ੁੱਭ ਆਰੰਭ, ਮੋਦੀ ਬੋਲੇ- ਤਸੱਲੀ ਹੋਈ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਭਾਵ ਅੱਜ ਨਵੀਂ ਦਿੱਲੀ 'ਚ ਮੋਤੀਹਾਰੀ-ਅਮਲੇਖਗੰਜ (ਨੇਪਾਲ) ਪੈਟਰੋਲੀਅਮ ਉਤਪਾਦ ਪਾਈਪ ਲਾਈਨ ਦਾ ਸਾਂਝਾ ਉਦਘਾਟਨ ਕੀਤਾ। ਇਹ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...