35.3 F
Mississauga, Ontario
Sunday, November 22, 2026
ਮੁੱਖ ਖਬਰਾਂ

ਮੁੱਖ ਖਬਰਾਂ

UAPA ਕਾਨੂੰਨ ਹੋਇਆ ਲਾਗੂ, ਗ੍ਰਹਿ ਮੰਤਰਾਲਾ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਨਵੀਂ ਦਿੱਲੀ— ਗ੍ਰਹਿ ਮੰਤਰਾਲਾ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਇਕ ਨਵਾਂ ਅੱਤਵਾਦ ਵਿਰੋਧੀ ਕਾਨੂੰਨ ਲਾਗੂ ਹੋ ਗਿਆ ਹੈ। ਜਿਸ ਦੇ ਤਹਿਤ ਵਿਅਕਤੀਆਂ ਨੂੰ...

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸਨਮਾਨ ਲੈਣ ਤੋਂ ਕੀਤਾ ਇਨਕਾਰ

ਧੂਰੀ —ਧੂਰੀ ਦੀ ਅਨਾਜ ਮੰਡੀ ਵਿਖੇ ਆਜ਼ਾਦੀ ਦਾ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਉੱਥੇ ਹੀ ਆਜ਼ਾਦੀ ਘੁਲਾਟੀਆਂ ਨੇ ਆਪਣਾ ਸਨਮਾਨ ਲੈਣ ਤੋਂ ਇਨਕਾਰ...

ਸ਼੍ਰੀਨਗਰ : ਰਾਜਪਾਲ ਮਲਿਕ ਨੇ ਲਹਿਰਾਇਆ ਤਿਰੰਗਾ, ਕਿਹਾ- ਕੇਂਦਰ ਦੇ ਫੈਸਲੇ...

ਜੰਮੂ-ਕਸ਼ਮੀਰ— ਹਾਲ ਹੀ 'ਚ ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਉਣ ਦੇ ਫੈਸਲੇ ਤੋਂ ਬਾਅਦ ਬਦਲੇ ਹਾਲਾਤ ਦਰਮਿਆਨ ਰਾਜਪਾਲ ਸੱਤਿਆਪਾਲ ਮਲਿਕ ਨੇ 73ਵੇਂ ਆਜ਼ਾਦੀ ਦਿਵਸ ਮੌਕੇ ਸ਼੍ਰੀਨਗਰ...

29 ਅਕਤੂਬਰ ਤੋਂ ਡੀ.ਟੀ.ਸੀ. ਬੱਸਾਂ ‘ਚ ਔਰਤਾਂ ਕਰ ਸਕਣਗੀਆਂ ਮੁਫ਼ਤ ਸਫ਼ਰ...

ਨਵੀਂ ਦਿੱਲੀ— ਆਜ਼ਾਦੀ ਦਿਵਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰੋਜ਼ ਦੇ ਕੰਮਾਂ 'ਚ ਸਾਨੂੰ ਦੇਸ਼ ਯਾਦ ਨਹੀਂ ਰਹਿੰਦਾ। ਜਦੋਂ...

ਵਿਦੇਸ਼ ਜਾ ਰਹੇ ਸ਼ਾਹ ਫੈਸਲ ਨੂੰ ਦਿੱਲੀ ਏਅਰਪੋਰਟ ‘ਤੇ ਪੁਲਸ ਨੇ...

ਨਵੀਂ ਦਿੱਲੀ— ਆਈ.ਏ.ਐੱਸ. ਤੋਂ ਨੇਤਾ ਬਣੇ ਸ਼ਾਹ ਫੈਸਲ ਨੂੰ ਦੇਸ਼ ਤੋਂ ਬਾਹਰ ਜਾਣ ਤੋਂ ਰੋਕ ਦਿੱਤਾ ਗਿਆ ਹੈ। ਉਨ੍ਹਾਂ ਨੂੰ ਦਿੱਲੀ ਏਅਰਪੋਰਟ ਤੋਂ ਹੀ...

ਸ੍ਰੀ ਗੁਰੂ ਰਵਿਦਾਸ ਮੰਦਿਰ ਦੇ ਨਿਰਮਾਣ ਲਈ ਤਿਵਾੜੀ ਵੱਲੋਂ ਬਦਲਵੀਂ ਜਗ੍ਹਾ...

ਜਲੰਧਰ — ਕਾਂਗਰਸ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦਿੱਲੀ 'ਚ ਸ੍ਰੀ ਗੁਰੂ ਰਵਿਦਾਸ ਮੰਦਰ ਦੇ ਨਿਰਮਾਣ ਲਈ ਬਦਲਵੀਂ ਜ਼ਮੀਨ...

ਹਿਮਾਚਲ: ਭਾਜਪਾ ਤੋਂ ਬਰਖਾਸਤ ਕੀਤੇ ਗਏ ਬਾਗੀ ਵਿਧਾਇਕ ਅਨਿਲ ਸ਼ਰਮਾ

ਸ਼ਿਮਲਾ—ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਹਿਮਾਚਲ ਪ੍ਰਦੇਸ਼ ਦੇ ਬਾਗੀ ਵਿਧਾਇਕ ਅਤੇ ਸਾਬਕਾ ਕੇਂਦਰੀ ਸੰਚਾਰ ਮੰਤਰੀ ਸੁਖਰਾਜ ਦੇ ਬੇਟੇ ਅਨਿਲ ਸ਼ਰਮਾ ਨੂੰ ਪਾਰਟੀ ਤੋਂ ਬਰਖਾਸਤ...

ਜਲਾਲਾਬਾਦ ਦੇ ਪ੍ਰਸ਼ਾਸਨ ਪ੍ਰਤੀ ਟਕਸਾਲੀ ਕਾਂਗਰਸੀਆਂ ‘ਚ ਫੁੱਟਿਆ ਗੁੱਸਾ

ਜਲਾਲਾਬਾਦ - ਲੋੜਵੰਦ ਲੋਕਾਂ ਨੂੰ ਸਸਤਾ ਖਾਣਾ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ਹਿਰ ਦੇ ਸਰਕਾਰੀ ਕੰਨਿਆ ਕਾਲਜ ਦੀ ਬਿਲਡਿੰਗ 'ਚ 'ਸਾਡੀ ਰਸੋਈ' ਦਾ ਸ਼ੁਭ...

15 ਅਗਸਤ ਤੋਂ ਪਹਿਲਾਂ ਦਿੱਲੀ ‘ਚ ਫਿਰ ਤੇਜ਼ ਹੋਈ ਮੋਸਟ ਵਾਂਟੇਡ...

ਨਵੀਂ ਦਿੱਲੀ— ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 15 ਅਗਸਤ ਤੋਂ ਠੀਕ ਪਹਿਲਾਂ ਦਿੱਲੀ ਪੁਲਸ ਨੂੰ ਕੁਝ ਮੋਸਟ ਵਾਂਟੇਡ ਅੱਤਵਾਦੀਆਂ ਦੀ ਸਰਗਰਮੀ ਨਾਲ...

ਰਵਿਦਾਸ ਮੰਦਰ ਤੋੜੇ ਜਾਣ ਦੀ ਕੁਲਦੀਪ ਧਾਲੀਵਾਲ ਨੇ ਸਖਤ ਸ਼ਬਦਾਂ ‘ਚ...

ਅੰਮ੍ਰਿਤਸਰ —ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਮਾਝਾ ਜੋਨ ਕੌਰ ਕਮੇਟੀ ਦੇ ਮੈਂਬਰ ਨੇ ਦਿੱਲੀ 'ਚ ਗੁਰੂ ਰਵਿਦਾਸ ਜੀ ਦੀ ਯਾਦ 'ਚ ਬਣਿਆ ਪੁਰਾਤਨ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...