35.3 F
Mississauga, Ontario
Sunday, November 22, 2026
ਮੁੱਖ ਖਬਰਾਂ

ਮੁੱਖ ਖਬਰਾਂ

ਮੋਹਾਲੀ ਦੇ ਕੋਰਟ ਕੰਪਲੈਕਸ ‘ਚ ਲੱਗੀ ਅੱਗ

ਮੋਹਾਲੀ : ਮੋਹਾਲੀ ਦੇ ਕੋਰਟ ਕੰਪਲੈਕਸ 'ਚ ਸੋਮਵਾਰ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕੋਰਟ ਕੰਪਲੈਕਸ ਦੇ...

ਯੇਦੀਯੁਰੱਪਾ ਦੇ ਫਲੋਰ ਟੈਸਟ ਤੋਂ ਪਹਿਲਾਂ ਸਪੀਕਰ ਨੇ ਬਾਗੀ ਵਿਧਾਇਕਾਂ ਲਈ...

ਬੈਂਗਲੁਰੂ—ਕਰਨਾਟਕ ਦੇ ਮੁੱਖ ਮੰਤਰੀ ਬੀ. ਐੱਸ. ਯੇਦੀਯੁਰੱਪਾ ਦੇ ਫਲੋਰ ਟੈਸਟ ਤੋਂ ਪਹਿਲਾਂ ਸਪੀਕਰ ਕੇ. ਆਰ. ਰਮੇਸ਼ ਕੁਮਾਰ ਨੇ ਵੱਡਾ ਫੈਸਲਾ ਲਿਆ ਹੈ। ਸਪੀਕਰ ਨੇ...

ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਸਾਂਭਣ ਲਈ ਯਤਨਸ਼ੀਲ : ਸ਼ਾਮ...

ਹੁਸ਼ਿਆਰਪੁਰ — 'ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਸਾਂਭਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਡਿੱਗ...

ਮਨ ਦੀ ਬਾਤ ‘ਚ ਬੋਲੇ PM ਮੋਦੀ- ਚੰਦਰਯਾਨ 2 ਦੀ ਸਫਲ...

ਨਵੀਂ ਦਿੱਲੀ—ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਵ ਐਤਵਾਰ ਦੂਜੇ ਕਾਰਜਕਾਲ ਦੌਰਾਨ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ਵਾਸੀਆਂ ਨੂੰ ਸੰਬੋਧਨ ਕਰ ਰਹੇ ਹਨ। ਉਨ੍ਹਾਂ...

ਕੈਪਟਨ ਯਾਰੀ ਨਿਭਾਉਣ ਪਰ ਪੰਜਾਬ ਦੇ ਪਾਣੀ ਦੀ ਰਾਜਸਥਾਨ ਤੋਂ ਕੀਮਤ...

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਹਾਲ ਹੀ 'ਚ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਤੇ ਰਾਜਸਥਾਨ ਦੇ...

ਬਿਹਾਰ ‘ਚ ਹੜ੍ਹ ਕਾਰਨ ਸਮਸਤੀਪੁਰ-ਦਰਭੰਗਾ ਰੇਲਮਾਰਗ ‘ਤੇ ਟ੍ਰੇਨਾਂ ਦੀ ਆਵਾਜਾਈ ਬੰਦ

ਪਟਨਾ—ਬਿਹਾਰ 'ਚ ਕਈ ਜ਼ਿਲਿਆਂ 'ਚ ਹੜ੍ਹ ਦਾ ਖਤਰਾ ਮੰਡਰਾ ਰਿਹਾ ਹੈ।ਇਸ ਦੌਰਾਨ ਸਮਸਤੀਪੁਰ-ਦਰਭੰਗਾ ਰੇਲ ਮਾਰਗ 'ਤੇ ਟ੍ਰੇਨਾਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ ਹੈ।...

ਅੱਤਵਾਦੀ ਫੰਡਿੰਗ ‘ਤੇ ਵੱਡਾ ਵਾਰ, NIA ਨੇ ਬਾਰਾਮੂਲਾ ‘ਚ 4 ਟਿਕਾਣਿਆਂ...

ਜੰਮੂ— ਅੱਤਵਾਦੀ ਫੰਡਿੰਗ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਐਤਵਾਰ ਦੀ ਸਵੇਰ ਨੂੰ ਜੰਮੂ-ਕਸ਼ਮੀਰ 'ਚ ਛਾਪੇਮਾਰੀ ਕੀਤੀ। ਐੱਨ. ਆਈ. ਏ. ਨੇ...

ਤੇਲੰਗਾਨਾ: ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਨੇਤਾ ਜੈਪਾਲ ਰੈੱਡੀ ਦਾ ਦੇਹਾਂਤ

ਹੈਦਰਾਬਾਦ—ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਨੇਤਾ ਜੈਪਾਲ ਰੈੱਡੀ ਦਾ ਅੱਜ ਭਾਵ ਐਤਵਾਰ ਨੂੰ ਹੈਦਰਾਬਾਦ 'ਚ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 77 ਸਾਲ ਸੀ।...

ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਆਪਣੇ ਜੱਦੀ...

ਬੈਂਗਲੁਰੂ—ਬੀ. ਐੱਸ. ਯੇਦੀਯੁਰੱਪਾ ਨੇ ਮੁੱਖ ਮੰਤਰੀ ਦੇ ਅਹੁਦੇ 'ਤੇ ਚੌਥੇ ਕਾਰਜਕਾਲ ਦੀ ਸਹੁੰ ਚੁੱਕਣ ਤੋਂ ਬਾਅਦ ਅੱਜ ਭਾਵ ਸ਼ਨੀਵਾਰ ਨੂੰ ਆਪਣੇ ਜੱਦੀ ਪਿੰਡ ਬੁਕਾਨਕੇਰੇ...

ਅਕਾਲੀ ਦਲ (ਅ), ਦਲ ਖਾਲਸਾ ਤੇ ਯੂਨਾਈਟਿਡ ਅਕਾਲੀ ਦਲ ਹੋਏ ਇਕਜੁੱਟ

ਚੰਡੀਗੜ੍ਹ : ਅਕਾਲੀ ਦਲ (ਅੰਮ੍ਰਿਤਸਰ), ਦਲ ਖਾਲਸਾ ਅਤੇ ਯੂਨਾਈਟਿਡ ਅਕਾਲੀ ਦਲ ਪੰਜਾਬ ਅਤੇ ਪੰਥਕ ਮੁੱਦਿਆਂ ਨੂੰ ਲੈ ਕੇ ਨਵਾਂ ਫਰੰਟ ਸਥਾਪਤ ਕਰ ਕੇ ਸਾਂਝੀ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...