36.8 F
Mississauga, Ontario
Sunday, November 22, 2026
ਮੁੱਖ ਖਬਰਾਂ

ਮੁੱਖ ਖਬਰਾਂ

ਟੈਰਰ ਫੰਡਿੰਗ ਦੇ ਦੋਸ਼ ‘ਚ NIA ਨੇ 14 ਸ਼ੱਕੀਆਂ ਨੂੰ ਕੀਤਾ...

ਚੇਨਈ— ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਤਾਮਿਲਨਾਡੂ 'ਚ ਅੱਤਵਾਦੀ ਸੰਗਠਨ 'ਅੰਸਾਰੂਲਾ' ਗਠਿਤ ਕਰਨ ਦੀ ਕੋਸ਼ਿਸ਼ ਕਰਨ ਨੂੰ ਲੈ ਕੇ 14 ਲੋਕਾਂ ਨੂੰ ਗ੍ਰਿਫਤਾਰ ਕੀਤਾ...

ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਸ਼ੁਰੂ, ਬਿਜਲੀ ਅੰਦੋਲਨ ‘ਤੇ ਚਰਚਾ

ਚੰਡੀਗੜ੍ਹ : ਇੱਥੇ ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਮੀਟਿੰਗ ਦੌਰਾਨ ਪਾਰਟੀ ਦੇ ਸੀਨੀਅਰ ਨੇਤਾ ਤੇ ਵਿਧਾਇਕ ਅਮਨ ਅਰੋੜਾ...

ਕਸ਼ਮੀਰੀ ਪੰਡਤਾਂ ਨੂੰ ਲੈ ਕੇ ਗਿਲਾਨੀ ਦਾ ਬਿਆਨ ਸਵਾਗਤ ਯੋਗ :...

ਸ਼੍ਰੀਨਗਰ — ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਹੁਰੀਅਤ ਕਾਨਫਰੰਸ ਦੇ ਕੱਟੜਪੰਥੀ ਧੜੇ ਦੇ ਪ੍ਰਧਾਨ ਸੈਯਦ ਅਲੀ ਸ਼ਾਹ ਗਿਲਾਨੀ ਦੇ ਉਸ ਬਿਆਨ...

ਸੋਲਨ ‘ਚ ਇਮਾਰਤ ਡਿੱਗਣ ਕਾਰਨ ਫੌਜੀ ਜਵਾਨਾਂ ਸਮੇਤ 13 ਲੋਕਾਂ ਦੀ...

ਸੋਲਨ—ਹਿਮਾਚਲ ਪ੍ਰਦੇਸ਼ ‘ਚ ਸੋਲਨ ਨੇੜੇ ਕੁਮਾਰਹੱਟੀ-ਨਾਹਨ ਦੇ ਕੰਢੇ ਬਣੇ ਸੇਹਜ ਢਾਬਾ ਅਤੇ ਗੈਸਟ ਹਾਊਸ ਦੀ ਇਮਾਰਤ ਅਚਾਨਕ ਡਿੱਗਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ...

ਹਰਸਿਮਰਤ ਬਾਦਲ ਨੇ ਬਠਿੰਡਾ ਏਮਜ਼ ਦਾ ਕੀਤਾ ਦੌਰਾ

ਬਠਿੰਡਾ : ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਬਠਿੰਡਾ ਏਮਜ਼ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ...

ਮੇਘਾਲਿਆ ‘ਚ ਹੜ੍ਹ ਕਾਰਨ 1.14 ਲੱਖ ਲੋਕ ਪ੍ਰਭਾਵਿਤ, ਸਰਕਾਰ ਨੇ ਮੁਫਤ...

ਮੇਘਾਲਿਆ — ਸਮੁੱਚੇ ਮੇਘਾਲਿਆ ਵਿਚ ਪਿਛਲੇ 7 ਦਿਨਾਂ ਤੋਂ ਲਗਾਤਾਰ ਬਾਰਿਸ਼ ਕਾਰਨ ਸੂਬੇ ਦੀਆਂ ਦੋ ਨਦੀਆਂ ‘ਚ ਪਾਣੀ ਦਾ ਪੱਧਰ ਵਧ ਗਿਆ ਹੈ। ਇਸ...

ਬੈਂਸ ਨੇ ਸਿੱਧੂ ਦੇ ਅਸਤੀਫੇ ਨੂੰ ਦੱਸਿਆ ਅਧੂਰਾ, ਕਾਂਗਰਸ ਛੱਡਣ ਦੀ...

ਕਪੂਰਥਲਾ — ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਭੇਜਣ ‘ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ...

‘ਪਾਕਿਸਤਾਨੀ ਜੇਲਾਂ ‘ਚ ਬੰਦ ਭਾਰਤੀ ਮਛੇਰਿਆਂ ਨੂੰ ਜਲਦ ਕੀਤਾ ਜਾਵੇ ਰਿਹਾਅ’

ਨਵੀਂ ਦਿੱਲੀ— ਰਾਜ ਸਭਾ ਵਿਚ ਸੋਮਵਾਰ ਨੂੰ ਵਾਈ. ਐੱਸ. ਆਰ. ਕਾਂਗਰਸ ਦੇ ਇਕ ਮੈਂਬਰ ਨੇ ਪਾਕਿਸਤਾਨ ਦੀਆਂ ਜੇਲਾਂ ਵਿਚ ਬੰਦ ਭਾਰਤੀ ਮਛੇਰਿਆਂ ਦਾ ਮੁੱਦਾ...

ਬਾਦਲਾਂ ਤੇ ਭਾਜਪਾ ਦੇ ਦਬਾਅ ਹੇਠ ਸੀ. ਬੀ. ਆਈ. ਨੇ ਫਾਈਲ...

ਚੰਡੀਗੜ੍ਹ : ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਇਆ ਕਿ ਮੋਹਾਲੀ ਸੀ. ਬੀ. ਆਈ. ਕੋਰਟ 'ਚ 2 ਡੇਰਾ ਪ੍ਰੇਮੀਆਂ...

ਆਸਾਰਾਮ ਨੂੰ ਸੁਪਰੀਮ ਕੋਰਟ ਤੋਂ ਝਟਕਾ, ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਨਵੀਂ ਦਿੱਲੀ— ਆਸਾਰਾਮ ਨੂੰ ਸੁਪਰੀਮ ਕੋਰਟ ਤੋਂ ਇਕ ਵਾਰ ਫਿਰ ਝਟਕਾ ਲੱਗਾ ਹੈ। ਕੋਰਟ ਨੇ ਆਸਾਰਾਮ ਨੂੰ ਯੌਨ ਸ਼ੋਸ਼ਣ ਮਾਮਲੇ 'ਚ ਜ਼ਮਾਨਤ ਦੇਣ ਤੋਂ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...