36.8 F
Mississauga, Ontario
Sunday, November 22, 2026
ਮੁੱਖ ਖਬਰਾਂ

ਮੁੱਖ ਖਬਰਾਂ

ਜਾਪਾਨੀ ਵਫਦ ਕੈਪਟਨ ਨੂੰ ਮਿਲਿਆ, ਪੂੰਜੀ ਨਿਵੇਸ਼ ‘ਚ ਦਿਖਾਈ ਦਿਲਚਸਪੀ

ਜਲੰਧਰ/ਚੰਡੀਗੜ੍ਹ — ਜਾਪਾਨ ਦੀ ਪ੍ਰਮੁੱਖ ਚਿਕਿਤਸਾ ਉਪਕਰਨ ਨਿਰਮਾਤਾ ਕੰਪਨੀ ਦੇ ਵਫਦ ਨੇ ਬੁੱਧਵਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਸੂਬੇ...

ਮਹਾਰਾਸ਼ਟਰ : ਬੰਨ੍ਹ ‘ਚ ਤਰੇੜ ਆਉਣ ਕਾਰਨ ਆਇਆ ਹੜ੍ਹ, 3 ਦੀ...

ਮੁੰਬਈ — ਮੁੰਬਈ 'ਚ ਭਾਰੀ ਬਾਰਿਸ਼ ਲੋਕਾਂ ਲਈ ਵੱਡੀ ਮੁਸੀਬਤ ਬਣ ਗਈ ਹੈ। ਬਾਰਿਸ਼ ਕਾਰਨ ਮੁੰਬਈ ਦੇ ਕਈ ਇਲਾਕਿਆਂ 'ਚ ਹਾਦਸੇ ਵਾਪਰੇ, ਜਿਸ ਕਾਰਨ...

ਬਿਜਲੀ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ 22 ਜੁਲਾਈ ਨੂੰ ਦਿੱਤਾ ਜਾਵੇਗਾ...

ਚੰਡੀਗੜ੍ਹ : ਪੰਜਾਬੀ ਏਕਤਾ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ...

ਦਿੱਲੀ ਮੰਦਰ ‘ਚ ਭੰਨ ਤੋੜ ਮਾਮਲਾ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ...

ਨਵੀਂ ਦਿੱਲੀ—ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁਰਾਣੀ ਦਿੱਲੀ ਦੇ ਚਾਂਦਨੀ ਚੌਕ ਇਲਾਕੇ 'ਚ ਹੋਈ ਭੰਨ-ਤੋੜ ਦੇ ਮਾਮਲੇ 'ਚ ਦਿੱਲੀ ਪੁਲਸ ਕਮਿਸ਼ਨ ਨੂੰ ਤਲਬ ਕੀਤਾ...

ਫਤਿਹਵੀਰ ਮਾਮਲੇ ‘ਚ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਸੌਂਪੀ ਸਟੇਟਸ ਰਿਪੋਰਟ

ਚੰਡੀਗੜ੍ਹ— ਬੋਰਵੈੱਲ 'ਚ ਡਿੱਗਣ ਕਾਰਨ ਫਤਿਹਵੀਰ ਸਿੰਘ ਦੀ ਹੋਈ ਮੌਤ ਦੇ ਮਾਮਲੇ 'ਚ ਅੱਜ ਪੰਜਾਬ ਸਰਕਾਰ ਨੇ ਹਾਈਕੋਰਟ 'ਚ ਆਪਣਾ ਜਵਾਬ ਦਾਇਰ ਕੀਤਾ ਹੈ।...

ਕਰਨਾਟਕ ‘ਚ ਦੋ ਵਾਹਨਾਂ ਦੀ ਜ਼ਬਰਦਸਤ ਟੱਕਰ, 12 ਲੋਕਾਂ ਦੀ ਮੌਤ

ਕਰਨਾਟਕ— ਕਰਨਾਟਕ ਦੇ ਚਿੰਤਾਮਣੀ 'ਚ ਬੁੱਧਵਾਰ ਨੂੰ ਇਕ ਸੜਕ ਹਾਦਸਾ ਵਾਪਰ ਗਿਆ। ਇੱਥੇ ਇਕ ਬੱਸ ਅਤੇ ਆਟੋ ਰਿਕਸ਼ਾ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ...

ਕੈਪਟਨ ਨੇ ਵਿਦੇਸ਼ ਮੰਤਰੀ ਕੋਲ ਚੁੱਕਿਆ ਮਲੇਸ਼ੀਆ ਦੀ ਜੇਲ ‘ਚ ਬੰਦ...

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਮਲੇਸ਼ੀਆ ਦੀ ਜੇਲ 'ਚ ਬੰਦ ਪੰਜਾਬੀ ਨੌਜਵਾਨ...

ਪਾਣੀ-ਪਾਣੀ ਮੁੰਬਈ, ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਸ਼ਿਵ ਸੈਨਾ, ਕਿਹਾ- ਲੋਕਾਂ...

ਮੁੰਬਈ— ਭਾਰੀ ਬਾਰਿਸ਼ ਕਾਰਨ ਜਿੱਥੇ ਮੁੰਬਈ ਪਾਣੀ-ਪਾਣੀ ਹੋ ਗਈ, ਉੱਥੇ ਹੀ ਕਈ ਘਟਨਾਵਾਂ ਵੀ ਵਾਪਰੀਆਂ। ਮੁੰਬਈ ਅਤੇ ਪੁਣੇ ਵਿਚ ਭਾਰੀ ਬਾਰਿਸ਼ ਕਾਰਨ ਕੰਧ ਢਹਿਣ...

ਮੁਲਾਜ਼ਮਾਂ ਸਬੰਧੀ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਛੇਤੀ ਸੱਦਾਂਗੇ : ਬ੍ਰਹਮ...

ਚੰਡੀਗੜ੍ਹ : ਪੰਜਾਬ ਸਿਵਲ ਸਕੱਤਰੇਤ ਦੀਆਂ ਸਮੂਹ ਐਸੋਸੀਏਸ਼ਨਾਂ ਦੀ ਜੁਆਇੰਟ ਐਕਸ਼ਨ ਕਮੇਟੀ ਵਲੋਂ ਬੀਤੇ ਦਿਨੀਂ ਕੀਤੀ ਗੇਟ ਰੈਲੀ ਦੌਰਾਨ ਕੈਪਟਨ ਸੰਦੀਪ ਸੰਧੂ, ਵਿਸ਼ੇਸ਼ ਕਾਰਜ...

‘ਬਾਬਾ ਬਰਫਾਨੀ’ ਦੇ ਦਰਸ਼ਨਾਂ ਲਈ ਨਵਾਂ ਜੱਥਾ ਅਮਰਨਾਥ ਗੁਫਾ ਲਈ ਰਵਾਨਾ

ਸ਼੍ਰੀਨਗਰ — ਜੰਮੂ-ਕਸ਼ਮੀਰ ਵਿਚ 4,694 ਤੀਰਥ ਯਾਤਰੀਆਂ ਦਾ ਨਵਾਂ ਜੱਥਾ 'ਬਮ ਬਮ ਭੋਲੇ' ਦੇ ਜੈਕਾਰਿਆਂ ਨਾਲ ਵੱਖ-ਵੱਖ ਆਧਾਰ ਕੈਂਪਾਂ ਤੋਂ ਬੁੱਧਵਾਰ ਸਵੇਰੇ ਸਖਤ ਸੁਰੱਖਿਆ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...