40 F
Mississauga, Ontario
Sunday, November 22, 2026
ਮੁੱਖ ਖਬਰਾਂ

ਮੁੱਖ ਖਬਰਾਂ

ਬਠਿੰਡਾ : ਕੇਂਦਰੀ ਜੇਲ ‘ਚ ਬੰਦ ਗੁੰਡੇ ਨੇ ਕੀਤਾ ਜੇਲ ਵਾਰਡਨ...

ਬਠਿੰਡਾ : ਕੇਂਦਰੀ ਜੇਲ ਬਠਿੰਡਾ ਵਿਚ ਇਕ ਗੁੰਡੇ ਵੱਲੋਂ ਜੇਲ ਵਾਰਡਨ 'ਤੇ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ...

ਸ਼ਿਵ ਸੈਨਾ ਲੋਕ ਸਭਾ ਦੇ ਡਿਪਟੀ ਸਪੀਕਰ ਅਹੁਦੇ ‘ਤੇ ਭਾਵਨਾ ਗਵਲੀ...

ਨਵੀਂ ਦਿੱਲੀ— ਲੋਕ ਸਭਾ 'ਚ ਸ਼ਿਵ ਸੈਨਾ ਡਿਪਟੀ ਸਪੀਕਰ ਅਹੁਦੇ 'ਤੇ ਭਾਵਨਾ ਗਵਲੀ ਦਾ ਨਾਂ ਅੱਗੇ ਵਧਾ ਸਕਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ...

ਗੁਜਰਾਤ ਰਾਜ ਸਭਾ ਚੋਣਾਂ : ਕਾਂਗਰਸ ਨੂੰ ਝਟਕਾ, ਸੁਪਰੀਮ ਕੋਰਟ ਨੇ...

ਨਵੀਂ ਦਿੱਲੀ— ਗੁਜਰਾਤ 'ਚ ਰਾਜ ਸਭਾ ਦੀਆਂ ਖਾਲੀ ਹੋਈਆਂ 2 ਸੀਟਾਂ 'ਤੇ ਇਕੱਠੇ ਚੋਣਾਂ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਪੁੱਜੀ ਕਾਂਗਰਸ ਨੂੰ...

ਕੈਬਨਿਟ ਨੇ NIA ਨੂੰ ਮਜ਼ਬੂਤ ਬਣਾਉਣ ਲਈ 2 ਕਾਨੂੰਨਾਂ ‘ਚ ਸੋਧ...

ਨਵੀਂ ਦਿੱਲੀ— ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਅਤੇ ਵਿਦੇਸ਼ 'ਚ ਅੱਤਵਾਦੀ ਮਾਮਲਿਆਂ ਦੀ ਜਾਂਚ 'ਚ ਐੱਨ.ਆਈ.ਏ. ਨੂੰ ਹੋਰ ਮਜ਼ਬੂਤ ਬਣਾਉਣ ਲਈ 2 ਕਾਨੂੰਨਾਂ ਨੂੰ...

ਬਿੱਟੂ ਕਤਲ ਮਾਮਲੇ ‘ਤੇ ਜੇਲ ਮੰਤਰੀ ਦਾ ਵੱਡਾ ਬਿਆਨ

ਲੁਧਿਆਣਾ : ਨਾਭਾ ਜੇਲ 'ਚ ਬਿੱਟੂ ਕਤਲਕਾਂਡ ਬਾਰੇ ਬਿਆਨ ਦਿੰਦਿਆਂ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਬਿੱਟੂ ਦੀ ਮੌਤ ਪਿੱਛੇ ਵੱਡੀ...

CM ਜਗਨ ਮੋਹਨ ਰੈੱਡੀ ਦਾ ਆਦੇਸ਼, ਤੋੜਿਆ ਜਾਵੇਗਾ ਚੰਦਰਬਾਬੂ ਨਾਇਡੂ ਦਾ...

ਹੈਦਰਾਬਾਦ— ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ.ਐੱਸ. ਜਗਨ ਮੋਹਨ ਰੈੱਡੀ ਨੇ 'ਪ੍ਰਜਾ ਵੇਦਿਕਾ' ਬਿਲਡਿੰਗ ਨੂੰ ਤੋੜਨ ਦਾ ਆਦੇਸ਼ ਦਿੱਤਾ ਹੈ। ਮੰਗਲਵਾਰ ਤੋਂ ਬਿਲਡਿੰਗ ਤੋੜਨ...

ਬਿਜਲੀ ਦੇ ਵਧੇ ਰੇਟਾਂ ‘ਤੇ ਹਰਪਾਲ ਚੀਮਾ ਨੇ ਘੇਰੀ ਪੰਜਾਬ ਸਰਕਾਰ

ਖੰਨਾ : ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਸੂਬੇ 'ਚ ਬਿਜਲੀ ਦੇ ਵਧ ਰਹੇ ਰੇਟਾਂ 'ਤੇ ਸਰਕਾਰ ਨੂੰ ਘੇਰਦਿਆਂ...

ਹਰਿਆਣਾ: ਮੰਗਾਂ ਪੂਰੀਆਂ ਨਾ ਹੋਣ ‘ਤੇ ਔਰਤਾਂ ਦੇਣਗੀਆਂ ਧਰਨਾ

ਹਾਈਵੇਅ ਲਈ ਪ੍ਰਾਪਤ ਜ਼ਮੀਨ ਦੇ ਉੱਚਿਤ ਮੁਆਵਜ਼ੇ ਦੀ ਮੰਗ 26 ਜੂਨ ਤੱਕ ਸਰਕਾਰ ਨੇ ਨਹੀਂ ਮੰਨੀ ਤਾਂ ਔਰਤਾਂ ਵੱਲੋਂ ਰੇਲ ਪਟੜੀਆਂ 'ਤੇ ਧਰਨੇ ਦਿੱਤੇ...

ਮਹਿੰਦਰਪਾਲ ਕਤਲ ਕਾਂਡ: ਮੋਗਾ ਤੇ ਮਾਨਸਾ ਪੁਲਸ ਨੇ ਚਲਾਇਆ ਚੈਕਿੰਗ ਅਭਿਆਨ

ਮੋਗਾ, ਮਾਨਸਾ - 2 ਦਿਨ ਪਹਿਲਾਂ ਨਾਭਾ ਦੀ ਜੇਲ 'ਚ ਹੋਏ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਤੋਂ ਬਾਅਦ ਪੰਜਾਬ 'ਚ ਪੁਲਸ ਵਲੋਂ ਹਾਈ...

23 ਜੁਲਾਈ ਤੱਕ ਡਿਪਟੀ ਗਵਰਨਰ ਬਣੇ ਰਹਿਣਗੇ ਵਿਰਲ ਅਚਾਰਿਆ : ਰਿਜ਼ਰਵ...

ਨਵੀਂ ਦਿੱਲੀ — ਰਿਜ਼ਰਵ ਬੈਂਕ ਨੇ ਵੀ ਆਪਣੇ ਮੌਜੂਦਾ ਡਿਪਟੀ ਗਵਰਨਰ ਵਿਰਲ ਅਚਾਰਿਆ ਦੇ ਅਸਤੀਫੇ ਦੀ ਪੁਸ਼ਟੀ ਕਰ ਦਿੱਤੀ ਹੈ। ਰਿਜ਼ਰਵ ਬੈਂਕ ਨੇ ਇਕ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...