40 F
Mississauga, Ontario
Sunday, November 22, 2026
ਮੁੱਖ ਖਬਰਾਂ

ਮੁੱਖ ਖਬਰਾਂ

ਬੀਤੇ 3 ਸਾਲਾਂ ‘ਚ ਭਾਰਤ-ਪਾਕਿ ਸਰਹੱਦ ‘ਤੇ ਅੱਤਵਾਦੀ ਹਮਲਿਆਂ ‘ਚ ਸ਼ਹੀਦ...

ਨਵੀਂ ਦਿੱਲੀ — ਸਰਕਾਰ ਨੇ ਸੋਮਵਾਰ ਨੂੰ ਦੱਸਿਆ ਕਿ ਪਿਛਲੇ 3 ਸਾਲਾਂ ਦੌਰਾਨ ਅੱਤਵਾਦੀ ਹਮਲਿਆਂ ਦੀ ਵਜ੍ਹਾ ਕਰ ਕੇ ਭਾਰਤ-ਪਾਕਿਸਤਾਨ ਸਰਹੱਦ 'ਤੇ 31 ਭਾਰਤੀ...

ਬੱਸ ‘ਚ ਸੀਟਾਂ ਤੋਂ ਵੱਧ ਨਹੀਂ ਹੋਣਗੇ ਯਾਤਰੀ, ਹਿਮਾਚਲ ‘ਚ ਨਵਾਂ...

ਸ਼ਿਮਲਾ—ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲੇ 'ਚ ਬੰਜਾਰ ਬੱਸ ਹਾਦਸੇ ਤੋਂ ਬਾਅਦ ਹੁਣ ਪੁਲਸ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਹੋਇਆ ਸਖਤ ਕਦਮ ਚੁੱਕਿਆ ਹੈ। ਉਨ੍ਹਾਂ ਨੇ...

ਜੇਲ ‘ਚ ਡੇਰਾ ਪ੍ਰੇਮੀ ਦੇ ਹੋਏ ਕਤਲ ‘ਤੇ ਜੇਲ ਮੰਤਰੀ ਦਾ...

ਚੰਡੀਗੜ੍ਹ : ਡੇਰਾ ਸਿਰਸਾ ਦੀ ਉੱਚ ਪੱਧਰੀ ਕਮੇਟੀ ਦੇ ਮੈਂਬਰ ਅਤੇ ਬਰਗਾੜੀ ਬੇਅਦਬੀ ਮਾਮਲੇ 'ਚ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਦੇ ਜੇਲ ਵਿਚ ਹੋਏ ਕਤਲ...

ਜੰਮੂ-ਕਸ਼ਮੀਰ : ਫੌਜ ਨੂੰ ਮਿਲੀ ਵੱਡੀ ਸਫਲਤਾ, 4 ਅੱਤਵਾਦੀ ਢੇਰ

ਸ਼ੋਪੀਆਂ— ਜੰਮੂ-ਕਸ਼ਮੀਰ 'ਚ ਲਗਾਤਾਰ ਦੂਜੇ ਦਿਨ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਅੱਤਵਾਦੀਆਂ ਦੇ ਮਨਸੂਬਿਆਂ 'ਤੇ ਪਾਣੀ ਫੇਰਿਆ ਹੈ। ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ...

ਗੋਦਾਮਾਂ ਦੀ ਸਮਰੱਥਾ ਵਧਾਉਣ ਲਈ ਕੈਪਟਨ ਨੇ ਕੇਂਦਰ ਤੋਂ ਮੰਗੀ ਪ੍ਰਵਾਨਗੀ

ਜਲੰਧਰ — ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਖੁਰਾਕ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰਾਲਾ ਨੂੰ ਪੰਜਾਬ 'ਚ ਅਨਾਜ ਨੂੰ ਸੰਭਾਲਣ ਲਈ...

ਹਰਿਆਣਾ ‘ਚ ਲਗਾਤਾਰ ਦੂਜੇ ਸਾਲ ਖਿਡਾਰੀਆਂ ਦਾ ਸਨਮਾਨ ਸਮਾਰੋਹ ਰੱਦ

ਪਾਨੀਪਤ—ਸੂਬੇ 'ਚ 3,000 ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ 24 ਜੂਨ ਨੂੰ ਪੰਚਕੂਲਾ 'ਚ ਹੋਣ ਵਾਲਾ ਸਮਾਰੋਹ ਰੱਦ ਕਰ ਦਿੱਤਾ ਹੈ। ਹੁਣ ਲਗਭਗ 90 ਕਰੋੜ...

ਮਨੋਜ ਤਿਵਾੜੀ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਨਵੀਂ ਦਿੱਲੀ — ਦਿੱਲੀ ਪ੍ਰਦੇਸ਼ ਭਾਜਪਾ ਪ੍ਰਧਾਨ ਮਨੋਜ ਤਿਵਾੜੀ ਨੂੰ ਉਨ੍ਹਾਂ ਦੇ ਨਿੱਜੀ ਨੰਬਰ 'ਤੇ ਕਿਸੇ ਨੇ ਐੱਸ. ਐੱਮ. ਐੱਸ. ਜ਼ਰੀਏ ਜਾਨ ਤੋਂ ਮਾਰਨ...

ਉੱਤਰ ਪ੍ਰਦੇਸ਼ ਸਰਕਾਰ ਸਹਿਮਤੀ ਦੇਵੇ ਤਾਂ ਬਰੌਲੀਆ ਪਿੰਡ ਦਾ ਵਿਕਾਸ ਕਰਾਂਗੇ:...

ਅਮੇਠੀ—ਕੇਂਦਰੀ ਗ੍ਰਹਿ ਮੰਤਰੀ ਬਣਨ ਤੋਂ ਬਾਅਦ ਸਮ੍ਰਿਤੀ ਈਰਾਨੀ ਅੱਜ ਪਹਿਲੀ ਵਾਰ ਅਮੇਠੀ ਪਹੁੰਚੀ। ਉਨ੍ਹਾਂ ਨਾਲ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵੀ ਮੌਜੂਦ ਹਨ।...

ਪੰਜਾਬ ਸਰਕਾਰ ਦਾ ਬਿਜਲੀ ਬਿੱਲਾਂ ਨੂੰ ਲੈ ਕੇ ਨਵਾਂ ਹੁਕਮ ਜਾਰੀ

ਜਲੰਧਰ— ਪੰਜਾਬ ਸਰਕਾਰ ਨੇ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਤ ਕਰਨ ਲਈ ਵੱਡੇ ਬਿਜਲੀ ਖਪਤਕਾਰਾਂ ਲਈ ਨਵਾਂ ਹੁਕਮ ਲਾਗੂ ਕਰ ਦਿੱਤਾ ਹੈ। ਹੁਣ ਇਹ ਖਪਤਕਾਰ ਸਿਰਫ...

ਰਾਜਦ ਮੁਖੀ ਲਾਲੂ ਨੂੰ ਮਿਲਣ ਰਾਂਚੀ ਪਹੁੰਚੇ ਤੇਜਪ੍ਰਤਾਪ

ਰਾਂਚੀ—ਬਿਹਾਰ ਦੇ ਸਾਬਕਾ ਸਿਹਤ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਪ੍ਰਤਾਪ ਯਾਦਵ ਅੱਜ ਭਾਵ ਸ਼ਨੀਵਾਰ ਨੂੰ ਰਿਮਸ 'ਚ ਪਿਤਾ ਲਾਲੂ ਯਾਦਵ ਨਾਲ ਮੁਲਾਕਾਤ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...