37.6 F
Mississauga, Ontario
Sunday, November 22, 2026
ਮੁੱਖ ਖਬਰਾਂ

ਮੁੱਖ ਖਬਰਾਂ

ਪੀ. ਐੱਮ. ਮੋਦੀ ਨੇ ਕੀਤਾ ਫੌਜ ਦਾ ਅਪਮਾਨ : ਰਾਹੁਲ ਗਾਂਧੀ

ਨਵੀਂ ਦਿੱਲੀ — ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂ. ਪੀ. ਏ.) ਸਰਕਾਰ ਦੇ ਸਮੇਂ ਕੀਤੀਆਂ ਗਈਆਂ 6 ਸਰਜੀਕਲ ਸਟਰਾਈਕ ਨੂੰ 'ਵੀਡੀਓ...

ਤੂਫ਼ਾਨ ‘ਫ਼ੇਨੀ’ ਕਾਰਨ ਆਂਧਰਾ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ ਵਿਚ ਚੋਣ ਜ਼ਾਬਤੇ...

175 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਚੱਲੀਆਂ ਹਵਾਵਾਂ ਨਵੀਂ ਦਿੱਲੀ : 'ਫ਼ੇਨੀ' ਤੂਫ਼ਾਨ ਕਾਰਨ ਚੋਣ ਕਮਿਸ਼ਨ ਨੇ ਆਂਧਰਾ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ ਪੂਰਬੀ ਗੋਦਾਵਰੀ,...

ਕਰਤਾਰਪੁਰ ਸਾਹਿਬ ਲਾਂਘੇ ਦੇ ਕੰਮ ਵਿਚ ਪਿਆ ਵਿਘਨ

ਲਾਂਘੇ ਹੇਠ ਜ਼ਮੀਨ ਆਉਣ ਵਾਲੇ ਕਿਸਾਨਾਂ ਨੇ ਪੈਸੇ ਨਾ ਮਿਲਣ ਕਰਕੇ ਬੰਦ ਕਰਵਾਇਆ ਕੰਮ ਡੇਰਾ ਬਾਬਾ ਨਾਨਕ : ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ਕਰਤਾਰਪੁਰ...

ਆਮ ਆਦਮੀ ਪਾਰਟੀ ਨੂੰ ਦਿਨੋਂ ਦਿਨ ਲੱਗਣ ਲੱਗਾ ਖੋਰਾ

ਨਵੀਂ ਦਿੱਲੀ ਦਾ ਵਿਧਾਇਕ ਅਨਿਲ ਬਾਜਪਾਈ ਭਾਜਪਾ ਵਿਚ ਸ਼ਾਮਲ ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੂੰ ਦਿਨੋ-ਦਿਨ ਖੋਰਾ ਲੱਗਦਾ ਜਾ ਰਿਹਾ ਹੈ। ਹੁਣ ਨਵੀਂ ਦਿੱਲੀ...

ਰਾਹੁਲ ਗਾਂਧੀ ਦੀ ਨਾਗਰਿਕਤਾ ‘ਤੇ ਨਰਸ ਨੇ ਕੀਤਾ ਇਹ ਨਵਾਂ ਖੁਲਾਸਾ

ਵਾਇਨਾਡ-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਜਨਮ ਸਬੰਧੀ ਕੇਰਲ ਦੀ ਇਕ ਨਰਸ ਨੇ ਨਵਾਂ ਖੁਲਾਸਾ ਕੀਤਾ ਹੈ। ਵਾਇਨਾਡ 'ਚ ਇਕ ਰਿਟਾਇਰਡ ਨਰਸ ਤੇ ਉੱਥੋਂ ਦੀ...

ਜਦੋਂ ਬਿੱਟੂ ਸਾਹਮਣੇ ਬੋਲੇ ਆਸ਼ੂ ‘ਸਾਨੂੰ ਨਾ ਪਾਓ ਵੋਟ’

ਲੁਧਿਆਣਾ : ਹਰ ਸਮੇਂ ਚਰਚਾ 'ਚ ਰਹਿਣ ਵਾਲੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵਾਇਰਲ ਵੀਡੀਓ 'ਚ...

ਮੋਦੀ ਸਰਕਾਰ ਨੇ ਦੇਸ਼ ਦੀ ਜਨਤਾ ਨਾਲ ਧੋਖਾ ਕੀਤਾ : ਨਵਜੋਤ...

ਅਮੇਠੀ (ਉੱਤਰ ਪ੍ਰਦੇਸ਼)— ਸਾਬਕਾ ਕ੍ਰਿਕੇਟਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਨੇ ਪੂਰੇ ਦੇਸ਼ ਦੀ ਜਨਤਾ ਨਾਲ...

ਵੋਟਾਂ ਮੰਗਣ ਆਏ ‘ਆਪ’ ਉਮੀਦਵਾਰ ਪ੍ਰੋ. ਸਾਧੂ ਸਿੰਘ ਨੂੰ ਲੋਕਾਂ ਨੇ...

ਫਰੀਦਕੋਟ : ਫਰੀਦਕੋਟ ਦੇ ਪਿੰਡ ਖੱਚੜਾਂ ਵਿਚ ਵੋਟਾਂ ਮੰਗਣ ਆਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਨੂੰ ਲੋਕਾਂ...

ਕੇਜਰੀਵਾਲ ਨੂੰ ਝਟਕਾ, ਅਨਿਲ ਵਾਜਪਾਈ ਸਮੇਤ ਕਈ ‘ਆਪ’ ਵਰਕਰ ਭਾਜਪਾ ‘ਚ...

ਨਵੀਂ ਦਿੱਲੀ— ਦਿੱਲੀ 'ਚ ਲੋਕ ਸਭਾ ਚੋਣਾਂ 12 ਮਈ ਨੂੰ 6ਵੇਂ 'ਚ ਹੋਣੀਆਂ ਹਨ, ਅਜਿਹੇ 'ਚ ਉਸ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੂੰ...

ਮਸੂਦ ਨੂੰ ਗਲੋਬਲ ਅੱਤਵਾਦੀ ਐਲਾਨਣ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ

ਨਵੀਂ ਦਿੱਲੀ-ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਨੂੰ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਕੌਂਸਲ ਵਲੋਂ ਗਲੋਬਲ ਅੱਤਵਾਦੀ ਐਲਾਨ ਕਰਨ 'ਤੇ ਵਿਦੇਸ਼ ਮੰਤਰਾਲੇ...

Latest article

ਅਸਤੀਫ਼ੇ ਤੋਂ ਬਾਅਦ ਅਹੁਦੇ ਤੋਂ ਹਟਾਉਣ ਦੀ ਪ੍ਰਕਿਰਿਆ ਜਾਰੀ ਨਹੀਂ ਰਹਿ ਸਕਦੀ : ਜਸਟਿਸ...

ਨਵੀਂ ਦਿੱਲੀ - ਜਸਟਿਸ ਯਸ਼ਵੰਤ ਵਰਮਾ ਨੇ ਕਿਹਾ ਹੈ ਕਿ ਹਾਈ ਕੋਰਟ ਦੇ ਜੱਜ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ...

ਪੰਜਾਬ: ਘਰ ‘ਚੋਂ ਭੇਤਭਰੀ ਹਾਲਤ ‘ਚੋਂ ਮਿਲੀਆਂ ਔਰਤ ਤੇ ਮੁੰਡੇ ਦੀਆਂ ਲਾਸ਼ਾਂ

ਧੂਰੀ - ਲੰਘੀ ਸ਼ਾਮ ਸਥਾਨਕ ਗੁਰੂ ਤੇਗ ਬਹਾਦਰ ਨਗਰ ਦੀ ਗਲੀ ਨੰਬਰ 2 ’ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਮਕਾਨ ’ਚੋਂ...

ਅੱਤਵਾਦੀ ਖ਼ਤਰਾ : IGI ਹਵਾਈ ਅੱਡਾ ਖੇਤਰ ਵਿਚ 60 ਦਿਨਾਂ ਲਈ ਡਰੋਨ ਤੇ ਪੈਰਾਗਲਾਈਡਰ...

ਨਵੀਂ ਦਿੱਲੀ - ਦਿੱਲੀ ਪੁਲਸ ਨੇ ਅੱਤਵਾਦੀ ਹਮਲੇ ਦੇ ਖਦਸ਼ੇ ਨੂੰ ਦੇਖਦੇ ਹੋਏ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈ. ਜੀ. ਆਈ.) ਹਵਾਈ ਅੱਡਾ ਸਬ-ਡਿਵੀਜ਼ਨ ਵਿਚ ਡਰੋਨ,...