46.6 F
Mississauga, Ontario
Sunday, November 22, 2026
ਮੁੱਖ ਖਬਰਾਂ

ਮੁੱਖ ਖਬਰਾਂ

‘ਆਪ’ ਤੇ ਕਾਂਗਰਸ ਨੇ ‘ਨਮੋ ਚੈਨਲ’ ਦੀ ਚੋਣ ਕਮਿਸ਼ਨ ਨੂੰ ਕੀਤੀ...

ਨਵੀਂ ਦਿੱਲੀ— ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਨੇ ਭਾਜਪਾ ਦੇ ਨਮੋ ਟੀ.ਵੀ. ਚੈਨਲ ਨੂੰ ਚੋਣ ਜ਼ਾਬਤਾ ਦੀ ਉਲੰਘਣਾ ਦੱਸਦੇ ਹੋਏ ਮੁੱਖ ਚੋਣ ਕਮਿਸ਼ਨਰ...

ਬਾਦਲਾਂ ਦੀ ਜੀ-ਹਜ਼ੂਰੀ ਦੇ ਚੱਕਰ ‘ਚ ਐਸਜੀਪੀਸੀ ਨੇ ਸਿੱਖੀ ਸਿਧਾਂਤਾਂ ਤੇ...

ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਇਤਿਹਾਸਕ ਡਿਉੜੀ ਢਾਹੁਣ ‘ਤੇ ਲੌਂਗੋਵਾਲ ਦਾ ਮੰਗਿਆ ਅਸਤੀਫ਼ਾ ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਤਰਨਤਾਰਨ ਦੇ ਗੁਰਦੁਆਰਾ ਸ੍ਰੀ...

ਮਨੀ ਲਾਂਡਰਿੰਗ ਮਾਮਲਾ : ਰਾਬਰਟ ਵਾਡਰਾ ਨੂੰ ਮਿਲੀ ਜ਼ਮਾਨਤ, ਵਿਦੇਸ਼ ਯਾਤਰਾ...

ਨਵੀਂ ਦਿੱਲੀ— ਮਨੀ ਲਾਂਡਰਿੰਗ ਮਾਮਲੇ ਵਿਚ 'ਚ ਫਸੇ ਰਾਬਰਟ ਵਾਡਰਾ ਅਤੇ ਉਨ੍ਹਾਂ ਦੇ ਨਜ਼ਦੀਕੀ ਮਿੱਤਰ ਮਨੋਜ ਅਰੋੜਾ ਨੂੰ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ...

ਸਾਬਕਾ ਅਕਾਲੀ ਵਿਧਾਇਕ ਪ੍ਰੇਮ ਮਿੱਤਲ ਕਾਂਗਰਸ ਵਿਚ ਸ਼ਾਮਲ

ਮਾਨਸਾ - ਸ੍ਰੋਮਣੀ ਅਕਾਲੀ ਦਲ ਦੇ ਮਾਨਸਾ ਤੋਂ ਵਿਧਾਇਕ ਪ੍ਰੇਮ ਮਿੱਤਲ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਵਿਚ 2012 ਤੋਂ 2017...

ਆਮਦਨ ਟੈਕਸ ਵਿਭਾਗ ਵਲੋਂ ਗਿਲਾਨੀ ਦਾ ਦਿੱਲੀ ਸਥਿਤ ਘਰ ਕੁਰਕ ਕੀਤਾ...

ਨਵੀਂ ਦਿੱਲੀ— ਆਮਦਨ ਟੈਕਸ ਵਿਭਾਗ ਨੇ ਕੱਟੜਪੰਥੀ ਕਸ਼ਮੀਰੀ ਵੱਖਵਾਦੀ ਨੇਤਾ ਸਈਅਦ ਅਲੀ ਸ਼ਾਹ ਗਿਲਾਨੀ ਵਿਰੁੱਧ 3.62 ਕਰੋੜ ਰੁਪਏ ਦੀ ਟੈਕਸ ਚੋਰੀ ਦੇ ਇਕ ਮਾਮਲੇ...

ਸਟੰਪ ਡਿਊਟੀ ਵਧਾ ਕੇ ਲੋਕਾਂ ਦੀਆਂ ਅੱਖਾਂ ‘ਚ ਘੱਟਾ ਨਾ ਪਾਵੇ...

ਚੋਣਾਂ ਕਾਰਨ ਫੈਸਲਾ ਲਟਕਾਉਣ ਦੀ ਥਾਂ ਵਾਧੇ ਦਾ ਫੈਸਲਾ ਵਾਪਸ ਲਵੇ ਸਰਕਾਰ-ਆਪ ਚੰਡੀਗੜ੍ਹ – ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ...

ਲੋਕ ਸਭਾ ਚੋਣਾਂ ਲੜਨ ਦਾ ਰਸਤਾ ਬੰਦ ਹੋਇਆ ਤਾਂ ਸੁਪਰੀਮ ਕੋਰਟ...

ਨਵੀਂ ਦਿੱਲੀ— ਗੁਜਰਾਤ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਪਾਟੀਦਾਰ ਨੇਤਾ ਹਾਰਦਿਕ ਪਟੇਲ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਦਾ ਰੁਖ ਕੀਤਾ। ਗੁਜਰਾਤ...

ਅੰਮ੍ਰਿਤਸਰ, ਜਲੰਧਰ ਤੇ ਅੰਬਾਲਾ ਰੇਲਵੇ ਸਟੇਸ਼ਨਾਂ ‘ਤੇ ਬੰਬ ਧਮਾਕੇ ਦੀ ਧਮਕੀ,...

ਚੰਡੀਗੜ – ਤਿੰਨ ਰੇਲਵੇ ਸਟੇਸ਼ਨਾਂ ਉਤੇ ਬੰਬ ਧਮਾਕੇ ਕਰਨ ਦੀ ਧਮਕੀ ਨੇ ਪ੍ਰਸ਼ਾਸਨ ਦੀ ਨੀਂਦ ਉਡਾ ਕੇ ਰੱਖ ਦਿੱਤੀ। ਇਸ ਦੌਰਾਨ ਅੱਜ ਅੰਬਾਲਾ ਕੈਂਟ...

ਮੁਲਾਇਮ ਨੇ ਮੈਨਪੁਰੀ ਲੋਕ ਸਭਾ ਸੀਟ ਲਈ ਭਰਿਆ ਨਾਮਜ਼ਦਗੀ ਪੱਤਰ

ਮੈਨਪੁਰੀ— ਸਮਾਜਵਾਦੀ ਪਾਰਟੀ (ਸਪਾ) ਦੇ ਗਾਰਡੀਅਨ ਮੁਲਾਇਮ ਸਿੰਘ ਯਾਦਵ ਨੇ ਸੋਮਵਾਰ ਨੂੰ ਮੈਨਪੁਰੀ ਸੰਸਦੀ ਸੀਟ ਤੋਂ ਨਾਮਜ਼ਦਗੀ ਪੱਤਰ ਭਰਿਆ। ਇਸ ਦੌਰਾਨ ਉਨ੍ਹਾਂ ਨਾਲ ਸਪਾ...

ਅਮੇਠੀ ਹਾਰਨ ਦੇ ਡਰ ਤੋਂ ਕੇਰਲ ਦੌੜੇ ਰਾਹੁਲ : ਸ਼ਾਹ

ਲਖਨਊ— ਰਾਹੁਲ ਗਾਂਧੀ ਵਲੋਂ ਪਹਿਲੀ ਵਾਰ ਦੋ ਲੋਕ ਸਭਾ ਸੀਟਾਂ ਤੋਂ ਚੋਣ ਲੜਨ ਦਾ ਐਲਾਨ 'ਤੇ ਭਾਜਪਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੇ...

Latest article

ਅਸਤੀਫ਼ੇ ਤੋਂ ਬਾਅਦ ਅਹੁਦੇ ਤੋਂ ਹਟਾਉਣ ਦੀ ਪ੍ਰਕਿਰਿਆ ਜਾਰੀ ਨਹੀਂ ਰਹਿ ਸਕਦੀ : ਜਸਟਿਸ...

ਨਵੀਂ ਦਿੱਲੀ - ਜਸਟਿਸ ਯਸ਼ਵੰਤ ਵਰਮਾ ਨੇ ਕਿਹਾ ਹੈ ਕਿ ਹਾਈ ਕੋਰਟ ਦੇ ਜੱਜ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ...

ਪੰਜਾਬ: ਘਰ ‘ਚੋਂ ਭੇਤਭਰੀ ਹਾਲਤ ‘ਚੋਂ ਮਿਲੀਆਂ ਔਰਤ ਤੇ ਮੁੰਡੇ ਦੀਆਂ ਲਾਸ਼ਾਂ

ਧੂਰੀ - ਲੰਘੀ ਸ਼ਾਮ ਸਥਾਨਕ ਗੁਰੂ ਤੇਗ ਬਹਾਦਰ ਨਗਰ ਦੀ ਗਲੀ ਨੰਬਰ 2 ’ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਮਕਾਨ ’ਚੋਂ...

ਅੱਤਵਾਦੀ ਖ਼ਤਰਾ : IGI ਹਵਾਈ ਅੱਡਾ ਖੇਤਰ ਵਿਚ 60 ਦਿਨਾਂ ਲਈ ਡਰੋਨ ਤੇ ਪੈਰਾਗਲਾਈਡਰ...

ਨਵੀਂ ਦਿੱਲੀ - ਦਿੱਲੀ ਪੁਲਸ ਨੇ ਅੱਤਵਾਦੀ ਹਮਲੇ ਦੇ ਖਦਸ਼ੇ ਨੂੰ ਦੇਖਦੇ ਹੋਏ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈ. ਜੀ. ਆਈ.) ਹਵਾਈ ਅੱਡਾ ਸਬ-ਡਿਵੀਜ਼ਨ ਵਿਚ ਡਰੋਨ,...