46 F
Mississauga, Ontario
Saturday, November 7, 2026
ਮੁੱਖ ਖਬਰਾਂ

ਮੁੱਖ ਖਬਰਾਂ

DA ਦੀ ਉਡੀਕ ਕਰਦੇ ਪੰਜਾਬ ਦੇ ਮੁਲਾਜ਼ਮਾਂ ਲਈ ਅੱਜ ਵੱਡਾ ਦਿਨ!...

ਚੰਡੀਗੜ੍ਹ : ਪੰਜਾਬ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਪੈਂਡਿੰਗ ਮਹਿੰਗਾਈ ਭੱਤੇ (ਡੀ. ਏ.) ਅਤੇ ਮਹਿੰਗਾਈ ਰਾਹਤ (ਡੀ. ਆਰ.) ਦੀ ਅਦਾਇਗੀ ਦੇ ਮਾਮਲੇ ’ਚ...

Indian Navy ਦੀ ਤਾਕਤ ‘ਚ ਇਜ਼ਾਫ਼ਾ ! ਰੱਖਿਆ ਮੰਤਰੀ ਰਾਜਨਾਥ ਸਿੰਘ...

ਵਿਸ਼ਾਖਾਪਟਨਮ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਇੱਥੇ ਹਿੰਦੁਸਤਾਨ ਸ਼ਿਪਯਾਰਡ ਲਿਮਟਿਡ (HSL) 'ਚ ਭਾਰਤੀ ਜਲ ਸੈਨਾ ਲਈ ਬਣਾਏ ਜਾ ਰਹੇ ਫਲੀਟ ਸਪੋਰਟ...

ਸ੍ਰੀਲੰਕਾ ‘ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

ਕੋਲੰਬੋ : ਸ੍ਰੀਲੰਕਾ ਵਿੱਚ ਗੈਰ-ਕਾਨੂੰਨੀ ਆਨਲਾਈਨ ਜੂਆ ਖੇਡਣ ਦੇ ਦੋਸ਼ ਵਿੱਚ ਅੱਠ ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ।...

ਭਾਜਪਾ ਵਿਧਾਇਕ ਦੇ ਘਰ ਦੇ ਬਾਹਰ ਹੋਏ ਧਮਾਕੇ ਸਬੰਧੀ 7 ਗ੍ਰਿਫ਼ਤਾਰ

ਇੰਫਾਲ - ਮਣੀਪੁਰ ਦੇ ਇੰਫਾਲ ਪੱਛਮੀ ਜ਼ਿਲ੍ਹੇ ’ਚ ਕੋਂਥੋਈਜਾਮ ਵਿਧਾਨ ਸਭਾ ਹਲਕੇ ਦੇ ਭਾਜਪਾ ਵਿਧਾਇਕ ਦੇ ਘਰ ਦੇ ਬਾਹਰ ਇਸ ਸਾਲ ਅਗਸਤ ’ਚ ਹੋਏ...

ਅਖਿਲੇਸ਼ ਨੇ ਰੇਖਾ ਖਿੱਚੀ : ਕਾਂਗਰਸ ਨੂੰ 150 ਸੀਟਾਂ ਨਹੀਂ ,...

ਉੱਤਰ ਪ੍ਰਦੇਸ਼ ’ਚ ਸਮਾਜਵਾਦੀ ਪਾਰਟੀ ਤੇ ਕਾਂਗਰਸ ਦਰਮਿਆਨ ਸੀਟਾਂ ਦੀ ਵੰਡ ਬਾਰੇ ਗੱਲਬਾਤ ਪਹਿਲਾਂ ਹੀ ਮੁਸ਼ਕਲ ਹੁੰਦੀ ਨਜ਼ਰ ਆ ਰਹੀ ਹੈ। ਅਖਿਲੇਸ਼ ਯਾਦਵ ਕਾਂਗਰਸੀ...

ਰਾਜੌਰੀ ਤੇ ਊਧਮਪੁਰ ’ਚ ਸ਼ੱਕੀ ਅੱਤਵਾਦੀ ਸਰਗਰਮੀਆਂ ਤੋਂ ਬਾਅਦ ਫ਼ੌਜ ਦਾ...

ਰਾਜੌਰੀ- ਅਧਿਕਾਰੀਆਂ ਨੇ ਦੱਸਿਆ ਕਿ ਜੰਮੂ ਅਤੇ ਕਸ਼ਮੀਰ ’ਚ ਸੁਰੱਖਿਆ ਫੋਰਸਾਂ ਨੇ ਐਤਵਾਰ ਨੂੰ ਰਾਜੌਰੀ ਅਤੇ ਊਧਮਪੁਰ ਜ਼ਿਲ੍ਹਿਆਂ ਦੇ ਜੰਗਲੀ ਖੇਤਰਾਂ ’ਚ ਸ਼ੱਕੀ ਅੱਤਵਾਦੀ...

6000 ਕਰੋੜ ਦਾ ਡਰੱਗ ਮਾਮਲਾ : ਮਜੀਠੀਆ ਤੇ ਜਗਦੀਸ਼ ਭੋਲਾ ਤੋਂ...

ਚੰਡੀਗੜ੍ਹ : ਪੰਜਾਬ 'ਚ 6000 ਕਰੋੜ ਰੁਪਏ ਦੇ ਬਹੁ-ਚਰਚਿਤ ਡਰੱਗ ਮਾਮਲੇ ’ਚ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ...

ਦੋਸਤ ਨੇ ਹੀ ਮਾਰ’ਤਾ ਗੈਂਗਸਟਰ ! 8 ਮਾਮਲਿਆਂ ‘ਚ ਵਾਂਟੇਡ ਸੀ...

ਬ੍ਰਹਮਪੁਰ - ਓਡੀਸ਼ਾ ਦੇ ਬ੍ਰਹਮਪੁਰ ’ਚ ਸ਼ਰਾਬ ਦੇ ਨਸ਼ੇ ’ਚ ਹੋਏ ਝਗੜੇ ਦੌਰਾਨ 28 ਸਾਲਾ ਗੈਂਗਸਟਰ ਦਾ ਉਸ ਦੇ ਦੋਸਤ ਨੇ ਕਥਿਤ ਤੌਰ ’ਤੇ...

ਸਾਊਦੀ ਅਰਬ ਨੇ ਕਰ’ਤੀ Airstrike! ਹੂਤੀ ਵਿਦਰੋਹੀਆਂ ਦਾ ਵੱਡਾ ਦਾਅਵਾ

ਬੇਰੂਤ ਸਾਊਦੀ ਅਰਬ ਨੇ ਯਮਨ 'ਤੇ ਏਅਰਸਟ੍ਰਾਈਕ ਕੀਤੀ ਹੈ। ਯਮਨ 'ਤੇ ਉੱਤਰੀ ਹਿੱਸੇ 'ਤੇ ਸ਼ਾਸਨ ਕਰਨ ਵਾਲੀ ਅੰਸਾਰ ਅੱਲ੍ਹਾ ਲਹਿਰ (ਜਿਸਨੂੰ ਹੂਤੀ ਵੀ ਕਿਹਾ...

ਜਸਟਿਸ ਉਜਲ ਭੁਈਂਆ ਦੀਆਂ ਟਿੱਪਣੀਆਂ ਨਾਲ ਗਿਆਨੇਸ਼ ਕੁਮਾਰ ਬੇਨਕਾਬ, ਤੁਰੰਤ ਦੇਣ...

ਨਵੀਂ ਦਿੱਲੀ : ਕਾਂਗਰਸ ਪਾਰਟੀ ਨੇ ਸੋਮਵਾਰ ਨੂੰ ਕਿਹਾ ਕਿ ਸੁਪਰੀਮ ਕੋਰਟ ਦੇ ਜੱਜ ਜਸਟਿਸ ਉਜਲ ਭੁਈਂਆ ਦੀਆਂ ਹਾਲੀਆ ਟਿੱਪਣੀਆਂ ਨੇ ਚੋਣ ਕਮਿਸ਼ਨ ਅਤੇ...

Latest article

ਸੁਪਰੀਮ ਕੋਰਟ ਨੇ ਕਿਹਾ-ਜੰਤਰ-ਮੰਤਰ ਹਿੰਸਾ ਮਾਮਲੇ ’ਚ ਬਹੁਤ ਘੱਟ ਸ਼ਿਕਾਇਤਾਂ ਮਿਲੀਆਂ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਾਕਰੋਚ ਜਨਤਾ ਪਾਰਟੀ (ਸੀ. ਜੇ. ਪੀ.) ਦੀ ਅਗਵਾਈ ਹੇਠ ਜੰਤਰ-ਮੰਤਰ ’ਤੇ ਹੋਏ ਪ੍ਰਦਰਸ਼ਨਾਂ ਦੌਰਾਨ ਕਥਿਤ ਹਿੰਸਾ...

ਪੀ. ਸੀ. ਐੱਸ. ਉਮੀਦਵਾਰਾਂ ਦੀ ਲੜਾਈ ਮੇਰੀ ਲੜਾਈ, ਭਰਤੀ ਪ੍ਰਣਾਲੀ ਨਾਲ ਖਿਲਵਾੜ ਨਹੀਂ ਹੋਣ...

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ (ਪੀ.ਸੀ.ਐੱਸ.) ਮੇਨਜ਼ 2026 ਦੇ ਨਤੀਜੇ ਨੂੰ ਲੈ ਕੇ ਉਮੀਦਵਾਰਾਂ ਦੇ ਹੱਕ...

ਸੀਐੱਮ ਰੇਖਾ ਗੁਪਤਾ ਦਾ ਵੱਡਾ ਐਲਾਨ: 1 ਜਨਵਰੀ 2025 ਤੱਕ ਬਣੀਆਂ ਝੁੱਗੀਆਂ ਦੇ ਬਦਲੇ...

ਨਵੀਂ ਦਿੱਲੀ : ਜਿੱਥੇ ਝੁੱਗੀ ਉੱਥੇ ਮਕਾਨ ਯੋਜਨਾ ਤਹਿਤ ਝੁੱਗੀ ਬਸਤੀਆਂ ਵਿਚ ਰਹਿਣ ਵਾਲੇ ਗਰੀਬਾਂ ਨੂੰ ਦਿੱਲੀ ਸਰਕਾਰ ਨੇ ਦੀਵਾਲੀ ਮੌਕੇ ਰਿਹਾਇਸ਼ ਉਪਲਬਧ ਕਰਵਾਉਣ...