ਜੰਮੂ ਕਸ਼ਮੀਰ ਦੇ ਪੁਲਬਾਮਾ ਵਿਚ ਸੁਰੱਖਿਆ ਬਲਾਂ ਨੇ ਜੈਸ਼ ਦੇ ਦੋ...
ਲੰਘੇ ਸਾਲ ਦੌਰਾਨ ਜੰਮੂ ਕਸ਼ਮੀਰ 'ਚ 257 ਅੱਤਵਾਦੀ ਮਾਰੇ ਗਏ
ਸ੍ਰੀਨਗਰ : ਜੰਮੂ ਕਸ਼ਮੀਰ ਦੇ ਪੁਲਬਾਮਾ ਵਿਚ ਸੁਰੱਖਿਆ ਬਲਾਂ ਨੇ ਜੈਸ਼ ਏ ਮੁਹੰਮਦ ਦੇ ਦੋ...
ਕੈਪਟਨ ਸਰਕਾਰ ਨੇ ਐਕਟ ਵਿੱਚ ਸੋਧ ਨਾ ਕਰਕੇ ਨਿੱਜੀ ਯੂਨੀਵਰਸਿਟੀਆਂ ਅਤੇ...
ਚੰਡੀਗੜ੍ਹ –ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ‘ਪੰਜਾਬ ਪ੍ਰਾਈਵੇਟ ਹੈਲਥ ਸਾਇੰਸਿਜ਼ ਐਜੂਕੇਸ਼ਨ ਇੰਸਟੀਚਿਊਸ਼ਨ ਐਕਟ 2006 ਵਿੱਚ ਸੋਧ ਦੀ ਮੰਗ ਕੀਤੀ ਅਤੇ ਇਸ ਨੂੰ ਲੰਮੇ...
ਕੁਫਰੀ, ਮਨਾਲੀ ‘ਚ ਤਾਜ਼ਾ ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ‘ਚ ਵਧੀ ਠੰਡ
ਸ਼ਿਮਲਾ— ਹਿਮਾਚਲ ਪ੍ਰਦੇਸ਼ 'ਚ ਕੁਫਰੀ ਅਤੇ ਮਨਾਲੀ ਵਰਗੇ ਸੈਰ-ਸਪਾਟੇ ਵਾਲੀਆਂ ਥਾਂਵਾਂ 'ਤੇ ਵੀਰਵਾਰ ਨੂੰ ਤਾਜ਼ਾ ਬਰਫ਼ਬਾਰੀ ਹੋਣ ਕਾਰਨ ਪੂਰੇ ਰਾਜ 'ਚ ਠੰਡ ਹੋਰ ਵਧ...
ਅਕਾਲੀ-ਭਾਜਪਾ ਦੇ ਕਾਟੋ-ਕਲੇਸ਼ ਵਿਚਕਾਰ ਬਾਦਲਾਂ ਦੇ ਘਰ ਰਾਜਨਾਥ ਸਿੰਘ ਨੇ ਵਜਾਇਆ...
ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਵਲੋਂ ਭਾਜਪਾ ਉਤੇ ਗੁਰੂ ਘਰਾਂ ਵਿਚ ਦਖਲ ਅੰਦਾਜੀ ਕਰਨ ਦੇ ਮਾਮਲੇ ਉਤੇ ਭਾਜਪਾ ਨਾਲੋਂ ਅਕਾਲੀ ਦਲ ਦਾ ਗਠਜੋੜ ਤੋੜ...
ਹਰਿਆਣਾ ਦੇ ਨਵੇਂ ਡੀ. ਜੀ. ਪੀ. ਹੋਣਗੇ ਮਨੋਜ ਯਾਦਵ
ਹਰਿਆਣਾ— ਹਰਿਆਣਾ ਨੂੰ ਅੱਜ ਭਾਵ ਵੀਰਵਾਰ ਨੂੰ ਨਵਾਂ ਡੀ. ਜੀ. ਪੀ. ਮਿਲ ਗਿਆ ਹੈ। ਮਨੋਜ ਯਾਦਵ ਹਰਿਆਣਾ ਦੇ ਨਵੇਂ ਡੀ. ਜੀ. ਪੀ. ਹੋਣਗੇ। ਮਨੋਜ...
ਡੋਪ ਟੈਸਟ ਸਿਰਫ ਡਰਾਮੇਬਾਜੀ : ਧਰਮਵੀਰ ਗਾਂਧੀ
ਪਟਿਆਲਾ —ਪਟਿਆਲਾ ਸਾਂਸਦ ਡਾ. ਧਰਮਵੀਰ ਗਾਂਧੀ ਨੇ ਜ਼ੀਰਾ ਵਲੋਂ ਸੁਖਬੀਰ ਬਾਦਲ ਦਾ ਡੋਪ ਟੈਸਟ ਕਰਵਾਉਣ ਦੀ ਮੰਗ ਨੂੰ ਡਰਾਮਾ ਦੱਸਿਆ ਹੈ। ਉਨ੍ਹਾਂ ਨੇ ਕਿਹਾ...
ਮਹਾਰਾਸ਼ਟਰ ‘ਚ ਨਕਸਲੀਆਂ ਨੇ 6 ਵਾਹਨਾਂ ਨੂੰ ਲਗਾਈ ਅੱਗ
ਗੜ੍ਹਚਿਰੌਲੀ— ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲੇ 'ਚ ਵੀਰਵਾਰ ਨੂੰ ਨਕਸਲੀਆਂ ਨੇ ਕਥਿਤ ਤੌਰ 'ਤੇ 6 ਵਾਹਨਾਂ ਨੂੰ ਅੱਗ ਲੱਗਾ ਦਿੱਤੀ। ਇਨ੍ਹਾਂ ਵਾਹਨਾਂ 'ਚ ਟਰੈਕਟਰ ਵੀ...
ਅਪਰਾਧੀ ਪਿਛੋਕੜ ਵਾਲੇ ਉਮੀਦਵਾਰ ਨੂੰ ਹੁਣ ਦੇਣੀ ਪਵੇਗੀ ਅਖਬਾਰਾਂ ਅਤੇ ਟੀ.ਵੀ.ਚੈਨਲਾਂ...
ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਭਾਰਤੀ ਚੋਣ ਕਮਿਸ਼ਨ ਵੱਲੋਂ ਫਾਰਮ 26 ਵਿੱਚ ਸੋਧ
ਚੰਡੀਗੜ, : ਭਾਰਤੀ ਚੋਣ ਕਮਿਸਨ ਵੱਲੋਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਨਾਮਜਦਗੀ...
ਮਾਇਆਵਤੀ ਨੇ ਕੀਤਾ ਨਾਰੀ ਮਰਿਆਦਾ ਦਾ ਹਨਨ : ਸੁਰੇਂਦਰ ਸਿੰਘ
ਬਲੀਆ— ਆਪਣੇ ਬਿਆਨਾਂ ਨਾਲ ਚਰਚਾ 'ਚ ਰਹਿਣ ਵਾਲੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਧਾਇਕ ਸੁਰੇਂਦਰ ਸਿੰਘ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ...
ਭਰਤ ਇੰਦਰ ਸਿੰਘ ਚਾਹਲ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਦੋ ਤਮਗੇ ਜਿੱਤਣ...
ਚੰਡੀਗੜ -ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਭਰਤ ਇੰਦਰ ਸਿੰਘ ਚਹਿਲ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ ਤੇ ਕਾਂਸੀ ਦੇ ਤਮਗੇ ਜਿੱਤਣ ਵਾਲੇ ਏ.ਐਸ.ਆਈ....
















