43 F
Mississauga, Ontario
Saturday, November 21, 2026
ਮੁੱਖ ਖਬਰਾਂ

ਮੁੱਖ ਖਬਰਾਂ

ਬਿਕਰਮ ਸਿੰਘ ਮਜੀਠੀਆ ਵੱਲੋਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ

11 ਮੈਂਬਰ ਕੋਰ ਕਮੇਟੀ ਵਿੱਚ ਸ਼ਾਮਲ। ਰੋਪੜ, ਮੋਹਾਲੀ, ਬਰਨਾਲਾ, ਸੰਗਰੂਰ, ਲੁਧਿਆਣਾ (ਸ਼ਹਿਰੀ), ਪਟਿਆਲਾ (ਸ਼ਹਿਰੀ),ਅਤੇ (ਦਿਹਾਤੀ) ਦੇ ਜਿਲਾ ਪ੍ਰਧਾਨ ਨਿਯੁਕਤ। ਚੰਡੀਗੜ – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ...

ਮੁੱਖ ਮੰਤਰੀ ਯੋਗੀ ਨੇ ਕੀਤਾ ‘ਐਕੁਆ ਲਾਈਨ ਮੈਟਰੋ’ ਦਾ ਉਦਘਾਟਨ

ਨਵੀਂ ਦਿੱਲੀ— ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਸ਼ੱਕਰਵਾਰ ਨੂੰ ਯਾਨੀ ਅੱਜ ਨੋਇਡਾ 'ਚ ਐਕੁਆ ਲਾਈਨ ਮੈਟਰੋ ਦਾ ਉਦਘਾਟਨ ਕਰ ਦਿੱਤਾ ਹੈ।...

ਲੋਕ ਸਭਾ ਦੀਆਂ 13 ਦੀਆਂ 13 ਸੀਟਾਂ ਜਿੱਤਾਂਗੇ : ਕੈਪਟਨ ਅਮਰਿੰਦਰ...

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੀਆਂ ਅਸੀਂ ਪੰਜਾਬ ਵਿਚੋਂ 13 ਦੀਆਂ 13 ਸੀਟਾਂ...

ਮਸ਼ਹੂਰ ਲੇਖਿਕਾ ਕ੍ਰਿਸ਼ਨਾ ਸੋਬਤੀ ਦਾ ਦਿਹਾਂਤ

ਨਵੀਂ ਦਿੱਲੀ— ਹਿੰਦੀ ਦੀ ਮਸ਼ਹੂਰ ਲੇਖਿਕਾ ਕ੍ਰਿਸ਼ਨਾ ਸੋਬਤੀ ਦਾ 93 ਸਾਲ ਦੀ ਉਮਰ 'ਚ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਸੋਬਤੀ ਦੇ ਰਾਜਕਮਲ ਪ੍ਰਕਾਸ਼ਨ ਦੇ...

ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਮਿਲਿਆ ਕੌਮੀ ਐਵਾਰਡ ਸਮਾਜ ਦੀ ਬਦਲਦੀ ਸੋਚ ਦਾ...

ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਨੇ ਫ਼ਿਰੋਜ਼ਪੁਰ ਜਿਲੇ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ,:ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ‘ਬੇਟੀ...

ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ਪੁਲਸ ਨੇ ਗ੍ਰਿਫਤਾਰ ਕੀਤੇ 2 ਅੱਤਵਾਦੀ

ਨਵੀਂ ਦਿੱਲੀ- ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ਪੁਲਸ ਨੇ ਵੱਡੀ ਸਫਲਤਾ ਪ੍ਰਾਪਤ ਕੀਤੀ। ਦਿੱਲੀ ਤੋਂ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀ ਗ੍ਰਿਫਤਾਰ ਕੀਤੇ ਗਏ ਹਨ। ਗ੍ਰਿਫਤਾਰ...

ਕੈਪਟਨ ਅਮਰਿੰਦਰ ਸਿੰਘ ਨੇ ਆਨੰਦਪੁਰ ਸਾਹਿਬ ਵਿਖੇ ਕਿਸਾਨਾਂ ਨੂੰ ਵੰਡੇ ਕਰਜ਼...

ਸ਼੍ਰੀ ਆਨੰਦਪੁਰ ਸਾਹਿਬ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਕਿਸਾਨਾਂ ਨੂੰ ਕਰਜ਼ ਮੁਆਫੀ ਦੇ ਸਰਟੀਫਿਕੇਟ ਵੰਡੇ।...

ਜੰਮੂ-ਕਸ਼ਮੀਰ: ਬਾਰਾਮੂਲਾ ਬਣਿਆ ਘਾਟੀ ਦਾ ਪਹਿਲਾ ਅੱਤਵਾਦ ਮੁਕਤ ਜ਼ਿਲਾ

ਸ਼੍ਰੀਨਗਰ— ਹਿਜ਼ਬੁਲ ਦਾ ਗੜ੍ਹ ਕਹੇ ਜਾਣ ਵਾਲੇ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਨੂੰ ਫੌਜ ਅਤੇ ਜੰਮੂ-ਕਸ਼ਮੀਰ ਪੁਲਸ ਨੇ ਅੱਤਵਾਦ ਤੋਂ ਮੁਕਤ ਕਰਵਾ ਲਿਆ ਹੈ। ਉੱਤਰੀ...

ਠੰਡ ਨਾਲ ਜੰਮਿਆ ਕੈਨੇਡਾ ਦਾ ਨਿਆਗਰਾ ਫਾਲ

ਟੋਰਾਂਟੋ – ਕੈਨੇਡਾ ਵਿਚ ਪੈ ਰਹੀ ਕੜਾਕੇ ਦੀ ਠੰਡ ਨੇ ਸਾਰੇ ਰਿਕਾਰਡ ਤੋੜ ਦਿਤੇ ਹਨ। ਇਸ ਸਾਲ ਇਥੇ ਵੱਡੀ ਪੱਧਰ ਉਤੇ ਬਰਫ ਪਈ, ਜਿਸ...

ਗੁਰੂਗ੍ਰਾਮ: ਨਿਰਮਾਣ ਅਧੀਨ ਇਮਾਰਤ ਡਿੱਗੀ, ਮਲਬੇ ਹੇਠ ਦੱਬੇ 8 ਲੋਕ

ਗੁਰੂਗ੍ਰਾਮ— ਹਰਿਆਣਾ ਦੇ ਗੁਰੂਗ੍ਰਾਮ 'ਚ 4 ਮੰਜ਼ਲਾਂ ਨਿਰਮਾਣ ਅਧੀਨ ਇਮਾਰਤ ਡਿੱਗ ਗਈ। ਇਮਾਰਤ 'ਚ ਕਰੀਬ 8 ਲੋਕ ਸਨ। ਸਾਰੇ ਲੋਕ ਇਮਾਰਤ ਦੇ ਮਲਬੇ ਹੇਠਾਂ...

Latest article

ਅਸਤੀਫ਼ੇ ਤੋਂ ਬਾਅਦ ਅਹੁਦੇ ਤੋਂ ਹਟਾਉਣ ਦੀ ਪ੍ਰਕਿਰਿਆ ਜਾਰੀ ਨਹੀਂ ਰਹਿ ਸਕਦੀ : ਜਸਟਿਸ...

ਨਵੀਂ ਦਿੱਲੀ - ਜਸਟਿਸ ਯਸ਼ਵੰਤ ਵਰਮਾ ਨੇ ਕਿਹਾ ਹੈ ਕਿ ਹਾਈ ਕੋਰਟ ਦੇ ਜੱਜ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ...

ਪੰਜਾਬ: ਘਰ ‘ਚੋਂ ਭੇਤਭਰੀ ਹਾਲਤ ‘ਚੋਂ ਮਿਲੀਆਂ ਔਰਤ ਤੇ ਮੁੰਡੇ ਦੀਆਂ ਲਾਸ਼ਾਂ

ਧੂਰੀ - ਲੰਘੀ ਸ਼ਾਮ ਸਥਾਨਕ ਗੁਰੂ ਤੇਗ ਬਹਾਦਰ ਨਗਰ ਦੀ ਗਲੀ ਨੰਬਰ 2 ’ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਮਕਾਨ ’ਚੋਂ...

ਅੱਤਵਾਦੀ ਖ਼ਤਰਾ : IGI ਹਵਾਈ ਅੱਡਾ ਖੇਤਰ ਵਿਚ 60 ਦਿਨਾਂ ਲਈ ਡਰੋਨ ਤੇ ਪੈਰਾਗਲਾਈਡਰ...

ਨਵੀਂ ਦਿੱਲੀ - ਦਿੱਲੀ ਪੁਲਸ ਨੇ ਅੱਤਵਾਦੀ ਹਮਲੇ ਦੇ ਖਦਸ਼ੇ ਨੂੰ ਦੇਖਦੇ ਹੋਏ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈ. ਜੀ. ਆਈ.) ਹਵਾਈ ਅੱਡਾ ਸਬ-ਡਿਵੀਜ਼ਨ ਵਿਚ ਡਰੋਨ,...