40.3 F
Mississauga, Ontario
Saturday, November 21, 2026
ਮੁੱਖ ਖਬਰਾਂ

ਮੁੱਖ ਖਬਰਾਂ

ਸਿੱਖਿਆ ਮੰਤਰੀ ਸੋਨੀ ਦੀ ਅਧਿਆਪਕਾਂ ਨੂੰ ਦੋ-ਟੁੱਕ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅਧਿਆਪਕਾਂ ਨੂੰ ਦੋ-ਟੁੱਕ ਸਰਕਾਰ ਦਾ ਫੈਸਲਾ ਸੁਣਾਉਂਦੇ ਹੋਏ ਕਿਹਾ ਹੈ ਕਿ ਸਰਕਾਰ 15,300 'ਤੇ...

1984 ਕਤਲੇਆਮ ਮਾਮਲੇ ‘ਤੇ PM ਮੋਦੀ ਨੇ ਦਿੱਤਾ ਵੱਡਾ ਬਿਆਨ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੰਬਈ 'ਚ ਇਕ ਨਿੱਜੀ ਚੈਨਲ ਦੇ ਪ੍ਰੋਗਰਾਮ 'ਚ ਸੰਬੋਧਿਤ ਕਰਦਿਆਂ ਹੋਇਆ 1984 ਦੇ ਸਿੱਖ ਦੰਗਿਆਂ 'ਚ ਕਾਂਗਰਸੀ ਨੇਤਾ...

’84 ਸਿੱਖ ਵਿਰੋਧੀ ਦੰਗਿਆਂ ‘ਚ ਸ਼ਾਮਲ ਹੋਰਾਂ ਨੂੰ ਵੀ ਹੋਵੇ ਸਜ਼ਾ...

ਨਾਭਾ— ਪਿਛਲੇ 34 ਸਾਲਾਂ ਤੋਂ 84 ਦੰਗਿਆਂ ਦੇ ਪੀੜਤ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਭੜਕ ਰਹੇ ਸਨ ਅਤੇ ਪਿਛਲੇ ਦਿਨੀਂ ਮਾਨਯੋਗ ਕੋਰਟ ਨੇ ਸੱਜਣ...

ਸ਼ਿਮਲਾ ‘ਚ 3 ਘਰ ਸੜ ਕੇ ਹੋਏ ਸੁਆਹ

ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲੇ ਵਿਚ ਚਿਰਗਾਂਵ ਤਹਿਸੀਲ ਦੇ ਸੇਰੀਬਾਸਾ ਪਿੰਡ 'ਚ ਅੱਗ ਲੱਗਣ ਕਾਰਨ 3 ਘਰ ਸੜ ਕੇ ਸੁਆਹ ਹੋ ਗਏ। ਪੁਲਸ...

1984 ਸਿੱਖ ਕਤਲੇਆਮ ਮਾਮਲਾ : ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ

ਨਵੀਂ ਦਿੱਲੀ- 1984 ਸਿੱਖ ਕਤਲੇਆਮ ਮਾਮਲੇ ‘ਚ ਦਿੱਲੀ ਹਾਈਕੋਰਟ ਨੇ ਅੱਜ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦੇ ਦਿੱਤਾ। ਇਸ ਦੌਰਾਨ ਅਦਾਲਤ ਨੇ ਸੱਜਣ ਕੁਮਾਰ...

ਅਸ਼ੋਕ ਗਹਿਲੋਤ ਨੇ ਰਾਜਸਥਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਜੈਪੁਰ- ਅਸ਼ੋਕ ਗਹਿਲੋਤ ਨੇ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਦੱਸਣਯੋਗ ਹੈ ਕਿ ਕਾਂਗਰਸ ਪਾਰਟੀ ਨੇ ਰਾਜਸਥਾਨ ਵਿਚ ਵੱਡੀ ਜਿੱਤ...

ਮੁੱਖ ਮੰਤਰੀ ਦੇ ਗੁਰਦੇ ‘ਚ ਪੱਥਰੀ ਦੇ ਇਲਾਜ ਲਈ ਸਧਾਰਨ ਅਪਰੇਸ਼ਨ...

ਥੋੜ੍ਹੇ ਦਿਨਾਂ ਵਿੱਚ ਆਮ ਕੰਮਕਾਜ ਸ਼ੁਰੂ ਕਰਨ ਦੀ ਆਸ ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੁਰਦੇ ‘ਚੋਂ ਪੱਥਰੀ ਹਟਾਉਣ ਲਈ ਉਨ੍ਹਾਂ...

ਕੇਜਰੀਵਾਲ ਨੇ ਸਿੱਖ ਦੰਗੇ ‘ਤੇ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

ਨਵੀਂ ਦਿੱਲੀ— ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸਿੱਖ ਦੰਗਿਆਂ 'ਤੇ ਦਿੱਲੀ ਹਾਈ ਕੋਰਟ ਦੇ ਫੈਸਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਟਵੀਟ ਕੀਤਾ ਕਿ ਉਹ...

84 ਦੇ ਦੋਸ਼ੀਆਂ ਨੂੰ ਸਜ਼ਾ ਮਿਲਣ ਨਾਲ ਪੀੜਤਾਂ ਦੇ ਜ਼ਖਮਾਂ ‘ਤੇ...

ਚੰਡੀਗੜ੍ਹ - 1984 ਸਿੱਖ ਕਲਤੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਉਣ ਦਾ ਆਪ ਆਗੂ ਭਗਵੰਤ ਮਾਨ ਨੇ...

ਰਾਮ ਮੰਦਰ ‘ਤੇ ਜੇਕਰ ਲਿਆਂਦਾ ਆਰਡੀਨੈਂਸ ਤਾਂ SC ‘ਚ ਦੇਵਾਂਗੇ ਚੁਣੌਤੀ...

ਲਖਨਊ— 5 ਸੂਬਿਆਂ 'ਚ ਹੋਈਆਂ ਵਿਧਾਨ ਸਭਾ ਚੋਣਾਂ ਮਗਰੋਂ ਇੰਝ ਜਾਪ ਰਿਹਾ ਸੀ ਕਿ ਜਿਵੇਂ ਰਾਮ ਮੰਦਰ ਦਾ ਮੁੱਦਾ ਠੰਡੇ ਬਸਤੇ ਵਿਚ ਪੈ ਗਿਆ...

Latest article

ਅਸਤੀਫ਼ੇ ਤੋਂ ਬਾਅਦ ਅਹੁਦੇ ਤੋਂ ਹਟਾਉਣ ਦੀ ਪ੍ਰਕਿਰਿਆ ਜਾਰੀ ਨਹੀਂ ਰਹਿ ਸਕਦੀ : ਜਸਟਿਸ...

ਨਵੀਂ ਦਿੱਲੀ - ਜਸਟਿਸ ਯਸ਼ਵੰਤ ਵਰਮਾ ਨੇ ਕਿਹਾ ਹੈ ਕਿ ਹਾਈ ਕੋਰਟ ਦੇ ਜੱਜ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ...

ਪੰਜਾਬ: ਘਰ ‘ਚੋਂ ਭੇਤਭਰੀ ਹਾਲਤ ‘ਚੋਂ ਮਿਲੀਆਂ ਔਰਤ ਤੇ ਮੁੰਡੇ ਦੀਆਂ ਲਾਸ਼ਾਂ

ਧੂਰੀ - ਲੰਘੀ ਸ਼ਾਮ ਸਥਾਨਕ ਗੁਰੂ ਤੇਗ ਬਹਾਦਰ ਨਗਰ ਦੀ ਗਲੀ ਨੰਬਰ 2 ’ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਮਕਾਨ ’ਚੋਂ...

ਅੱਤਵਾਦੀ ਖ਼ਤਰਾ : IGI ਹਵਾਈ ਅੱਡਾ ਖੇਤਰ ਵਿਚ 60 ਦਿਨਾਂ ਲਈ ਡਰੋਨ ਤੇ ਪੈਰਾਗਲਾਈਡਰ...

ਨਵੀਂ ਦਿੱਲੀ - ਦਿੱਲੀ ਪੁਲਸ ਨੇ ਅੱਤਵਾਦੀ ਹਮਲੇ ਦੇ ਖਦਸ਼ੇ ਨੂੰ ਦੇਖਦੇ ਹੋਏ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈ. ਜੀ. ਆਈ.) ਹਵਾਈ ਅੱਡਾ ਸਬ-ਡਿਵੀਜ਼ਨ ਵਿਚ ਡਰੋਨ,...