43 F
Mississauga, Ontario
Saturday, November 21, 2026
ਮੁੱਖ ਖਬਰਾਂ

ਮੁੱਖ ਖਬਰਾਂ

IAS ਸ਼ੈਲਿੰਦਰ ਕੁਮਾਰ ਜੰਮੂ-ਕਸ਼ਮੀਰ ਦੇ ਨਵੇਂ ਮੁੱਖ ਚੋਣ ਅਧਿਕਾਰੀ ਨਿਯੁਕਤ

ਸ਼੍ਰੀਨਗਰ-ਚੋਣ ਕਮਿਸ਼ਨ ਨੇ ਸ਼ੈਲੇਂਦਰ ਕੁਮਾਰ ਨੂੰ ਜੰਮੂ-ਕਸ਼ਮੀਰ ਦਾ ਮੁੱਖ ਚੋਣ ਅਧਿਕਾਰੀ ਨਿਯੁਕਤ ਕਰ ਦਿੱਤਾ ਹੈ। ਕੁਮਾਰ 1995 'ਚ ਕੇਡਰ ਦੇ ਆਈ. ਏ. ਐੱਸ. ਸਨ।...

ਰਾਜਨੀਤੀ ਤੋਂ ਸੰਨਿਆਸ ਲੈਣਗੇ ਬਾਦਲ ਤਾਂ ਹੋਣਗੇ ਪਾਪ ਮੁਆਫ : ਦਾਦੂਵਾਲ

ਜੈਤੋ : ਸਰਬੱਤ ਖਾਲਸਾ ਜਥੇਦਾਰਾਂ ਵਲੋਂ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀਆਂ ਅਤੇ ਸਿੰਘਾਂ ਦੇ ਕਾਤਲਾਂ ਨੂੰ ਸਜ਼ਾਵਾਂ ਦਿਵਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ...

ਰਾਜਸਥਾਨ ਅਤੇ ਤੇਲੰਗਾਨਾ ‘ਚ ਅਮਨ ਅਮਾਨ ਨਾਲ ਪਈਆਂ ਵੋਟਾਂ

ਨਤੀਜੇ 11 ਦਸੰਬਰ ਮੰਗਲਵਾਰ ਨੂੰ ਆਉਣਗੇ ਨਵੀਂ ਦਿੱਲੀ : ਰਾਜਸਥਾਨ ਅਤੇ ਤੇਲੰਗਾਨਾ ਵਿਚ ਅੱਜ ਵੋਟਾਂ ਪੈਣ ਦਾ ਕੰਮ ਸਮਾਪਤ ਹੋ ਗਿਆ ਹੈ। ਰਾਜਸਥਾਨ ਦੀਆਂ 200...

30 ਦਸੰਬਰ ਨੂੰ ਹੋਣਗੀਆਂ ਪੰਚਾਇਤੀ ਚੋਣਾਂ

ਚੰਡੀਗੜ੍ਹਫਿਰੋਜ਼ਪੁਰ : ਸੂਬਾ ਚੋਣ ਕਮਿਸ਼ਨ ਵਲੋਂ 30 ਦਸੰਬਰ ਨੂੰ ਪੰਜਾਬ ਵਿਚ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਚੋਣ ਕਮਿਸ਼ਨ ਮੁਤਾਬਕ 15 ਦਸੰਬਰ...

ਕੇਂਦਰੀ ਮੰਤਰੀ ਨਿਤਿਨ ਗਡਕਰੀ ਸਟੇਜ ‘ਤੇ ਗਸ਼ ਖਾ ਡਿੱਗੇ

ਨਵੀਂ ਦਿੱਲੀ : ਮਹਾਰਾਸ਼ਟਰ ਵਿਚ ਇਕ ਸਮਾਗਮ ਦੌਰਾਨ ਕੇਂਦਰੀ ਮੰਤਰੀ ਨਿਤਿਨ ਗਡਕਰੀ ਸਟੇਜ ਉਤੇ ਬੇਹੋਸ਼ ਹੋ ਕੇ ਅਚਾਨਕ ਡਿੱਗ ਪਏ ਅਤੇ ਉਨ੍ਹਾਂ ਦੀ ਹਾਲਤ...

ਕੈਪਟਨ ਅਮਰਿੰਦਰ ਦੇ ਕਰਜ਼ਾ ਮੁਆਫੀ ਸਮਾਗਮ ‘ਚ ਡਿਊਟੀ ਦੇਣ ਜਾ ਰਹੇ...

ਸੰਘਣੀ ਧੁੰਦ ਕਾਰਨ ਹੰਡਿਆਇਆ ਨੇੜੇ ਕਾਰ ਹੋਈ ਹਾਦਸੇ ਦਾ ਸ਼ਿਕਾਰ ਬਰਨਾਲਾ : ਬਰਨਾਲਾ ਦੇ ਕਸਬਾ ਹੰਡਿਆਇਆ ਨੇੜੇ ਸੰਘਣੀ ਧੁੰਦ ਕਾਰਨ ਅੱਜ ਸਵੇਰੇ ਪੁਲਿਸ ਮੁਲਾਜ਼ਮਾਂ ਦੀ...

ਭਾਰਤ ਦੀ ਸੱਤਾਧਾਰੀ ਪਾਰਟੀ ਮੁਸਲਿਮ ਵਿਰੋਧੀ : ਇਮਰਾਨ ਖਾਨ

ਕਿਹਾ - ਉਸ ਨੇ ਸ਼ਾਂਤੀ ਦੀ ਹਰ ਕੋਸ਼ਿਸ਼ ਨਾਕਾਮ ਕੀਤੀ ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਭਾਰਤ ਦੀ ਸੱਤਾਧਾਰੀ ਪਾਰਟੀ...

ਤਖ਼ਤ ਐਕਸਪ੍ਰੈਸ ਸਿੱਖ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋਵੇਗੀ: ਹਰਸਿਮਰਤ ਬਾਦਲ

ਚੰਡੀਗੜ : ਦਸੰਬਰ:ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਹੈ ਕਿ ਸਿੱਖ ਸ਼ਰਧਾਲੂਆਂ ਨੂੰ ਸਾਰੇ ਤਖ਼ਤਾਂ ਦੀ ਯਾਤਰਾ ਕਰਵਾਉਣ...

ਦਸੰਬਰ ਦੇ ਤੀਜੇ ਹਫਤੇ ਕਸ਼ਮੀਰ ਘਾਟੀ ‘ਚ ਹੋਵੇਗੀ ਜ਼ਿਆਦਾ ਬਰਫਬਾਰੀ

ਸ਼੍ਰੀਨਗਰ-ਮੌਸਮ ਵਿਭਾਗ ਮੁਤਾਬਕ ਕਸ਼ਮੀਰ ਘਾਟੀ 'ਚ ਇਸ ਮਹੀਨੇ ਫਿਰ ਤੋਂ ਜ਼ਿਆਦਾ ਬਰਫਬਾਰੀ ਹੋਵੇਗੀ। ਰਿਪੋਰਟ ਮੁਤਾਬਕ ਇਸ ਮਹੀਨੇ ਦੇ ਤੀਜੇ ਹਫਤੇ (18 ਤੋਂ 19 ਦਸੰਬਰ)...

ਸੰਸਦ ਦਾ ਸਰਦ ਰੁੱਤ ਸੈਸ਼ਨ ਹੋਵੇਗਾ ‘ਗਰਮ’

ਨਵੀਂ ਦਿੱਲੀ — ਸੰਸਦ ਦਾ 11 ਦਸੰਬਰ ਤੋਂ ਸ਼ੁਰੂ ਹੋਣ ਵਾਲਾ ਸਰਦ ਰੁੱਤ ਸੈਸ਼ਨ 'ਗਰਮ' ਰਹਿਣ ਦੀ ਸੰਭਾਵਨਾ ਹੈ। ਸੈਸ਼ਨ ਦੌਰਾਨ ਕਈ ਮੁੱਦਿਆਂ 'ਤੇ...

Latest article

ਅਸਤੀਫ਼ੇ ਤੋਂ ਬਾਅਦ ਅਹੁਦੇ ਤੋਂ ਹਟਾਉਣ ਦੀ ਪ੍ਰਕਿਰਿਆ ਜਾਰੀ ਨਹੀਂ ਰਹਿ ਸਕਦੀ : ਜਸਟਿਸ...

ਨਵੀਂ ਦਿੱਲੀ - ਜਸਟਿਸ ਯਸ਼ਵੰਤ ਵਰਮਾ ਨੇ ਕਿਹਾ ਹੈ ਕਿ ਹਾਈ ਕੋਰਟ ਦੇ ਜੱਜ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ...

ਪੰਜਾਬ: ਘਰ ‘ਚੋਂ ਭੇਤਭਰੀ ਹਾਲਤ ‘ਚੋਂ ਮਿਲੀਆਂ ਔਰਤ ਤੇ ਮੁੰਡੇ ਦੀਆਂ ਲਾਸ਼ਾਂ

ਧੂਰੀ - ਲੰਘੀ ਸ਼ਾਮ ਸਥਾਨਕ ਗੁਰੂ ਤੇਗ ਬਹਾਦਰ ਨਗਰ ਦੀ ਗਲੀ ਨੰਬਰ 2 ’ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਮਕਾਨ ’ਚੋਂ...

ਅੱਤਵਾਦੀ ਖ਼ਤਰਾ : IGI ਹਵਾਈ ਅੱਡਾ ਖੇਤਰ ਵਿਚ 60 ਦਿਨਾਂ ਲਈ ਡਰੋਨ ਤੇ ਪੈਰਾਗਲਾਈਡਰ...

ਨਵੀਂ ਦਿੱਲੀ - ਦਿੱਲੀ ਪੁਲਸ ਨੇ ਅੱਤਵਾਦੀ ਹਮਲੇ ਦੇ ਖਦਸ਼ੇ ਨੂੰ ਦੇਖਦੇ ਹੋਏ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈ. ਜੀ. ਆਈ.) ਹਵਾਈ ਅੱਡਾ ਸਬ-ਡਿਵੀਜ਼ਨ ਵਿਚ ਡਰੋਨ,...