43 F
Mississauga, Ontario
Saturday, November 21, 2026
ਮੁੱਖ ਖਬਰਾਂ

ਮੁੱਖ ਖਬਰਾਂ

ਸਾਂਝੇ ਅਧਿਆਪਕ ਸੰਘਰਸ਼ ਦਾ ਪੱਕਾ ਧਰਨਾ ਜਾਰੀ

ਕੱਲ ਨੂੰ ਮੰਤਰੀ ਦੀ ਮੀਟਿੰਗ ਤੇ ਦਬਾਅ ਪਾਉਣ ਲਈ ਸਭਨਾ ਅਧਿਆਪਕਾਂ ਨੂੰ ਧਰਨੇ ਤੇ ਪੁੱਜਣ ਦਾ ਸੱਦਾ। ਅਧਿਆਪਕ ਸੰਘਰਸ਼ ਦੇ ੫੮ਵੇਂ ਦਿਨ ਦੌਰਾਨ ਵੀ ਸਾਂਝੇ...

ਹਿਮਾਚਲ : ਡੂੰਘੀ ਖੱਡ ‘ਚ ਡਿੱਗੀ ਕਾਰ, 3 ਦੀ ਮੌਤ, 2...

ਹਿਮਾਚਲ— ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲੇ ਦੇ ਸ਼ਿਲਾਈ 'ਚ ਦਰਦਨਾਕ ਸੜਕ ਹਾਦਸਾ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਿਲਾਈ 'ਚ ਇਕ ਕਾਰ ਡੂੰਘੀ ਖੱਡ 'ਚ...

ਦਿੱਲੀ ‘ਚ ਚਲੇਗਾ ‘ਝਾੜੂ’ ਦਾ ਜਾਦੂ, ‘ਆਪ’ ਦੀ ਮੁੜ ਹੋਵੇਗੀ ਵਾਪਸੀ

ਨਵੀਂ ਦਿੱਲੀ— ਦਿੱਲੀ 'ਚ ਆਮ ਆਦਮੀ ਪਾਰਟੀ (ਆਪ) ਇਕ ਵਾਰ ਫਿਰ ਆਪਣਾ ਜਾਦੂ ਚਲਾਵੇਗੀ। ਜੀ ਹਾਂ, ਦਿੱਲੀ ਦੀ ਜਨਤਾ ਨੂੰ 'ਆਪ' ਸਰਕਾਰ ਦੇ ਕੰਮ...

ਗੁਰਦੁਆਰਾ ਬਾਉਲੀ ਸਾਹਿਬ ਓਡਿਸ਼ਾ ਦੇ ਮੁੜ ਨਿਰਮਾਣ ਲਈ ਸ਼੍ਰੋਮਣੀ ਕਮੇਟੀ ਦੀ...

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਓਡਿਸ਼ਾ ਦੇ ਜਗਨਨਾਥ ਪੁਰੀ ਵਿਖੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਦੇ ਨਵ-ਨਿਰਮਾਣ ਅਤੇ ਸੇਵਾ-ਸੰਭਾਲ ਲਈ ਸ਼੍ਰੋਮਣੀ...

ਸਬਰੀਮਾਲਾ ਮੰਦਰ ‘ਚ ਔਰਤਾਂ ਦੇ ਦਾਖਲ ਹੋਣ ਦੀ ਕੋਸ਼ਿਸ਼ ਅਸਫਲ

ਨਵੀਂ ਦਿੱਲੀ— ਕੇਰਲ ਦੇ ਸਬਰੀਮਾਲਾ ਮੰਦਰ 'ਚ ਪੂਜਾ ਕਰਨ ਲਈ ਆਈ ਔਰਤਾਂ ਸ਼ਰਧਾਲੂਆਂ ਨੂੰ ਮੰਦਰ 'ਚ ਪ੍ਰਵੇਸ਼ ਕਰਨ ਲਈ ਕੋਸ਼ਿਸ਼ ਨੂੰ ਸ਼ਨੀਵਾਰ ਨੂੰ ਇਕ...

ਤਿੱਤਰ ਦੇ ਕੇ ‘ਕੈਪਟਨ’ ਨੂੰ ਤਿੱਤਰ ਕਰਨਾ ਚਾਹੁੰਦੈ ਸਿੱਧੂ : ਮਜੀਠੀਆ

ਚੰਡੀਗੜ੍ਹ : ਮੁੱਖ ਮੰਤਰੀ ਨੂੰ ਆਪਣਾ ਕੈਪਟਨ ਨਾ ਮੰਨਣ ਦਾ ਬਿਆਨ ਦੇ ਕੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਵਿਰੋਧੀਆਂ ਦਾ ਨਿਸ਼ਾਨੇ 'ਤੇ ਆ ਗਏ ਹਨ।...

ਦੇਸ਼ ਦੇ ਨਵੇਂ ਚੋਣ ਕਮਿਸ਼ਨਰ ਬਣੇ ਸੁਨੀਲ ਅਰੋੜਾ

ਨਵੀਂ ਦਿੱਲੀ— ਰਾਸ਼ਟਰਪਤੀ ਰਾਮਨਾਥ ਕੋਵਿੰਦ ਦੁਆਰਾ ਨਿਯੁਕਤ ਕੀਤੇ ਗਏ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਐਤਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ। ਸੁਨੀਲ ਅਰੋੜਾ ਨੇ...

CBI ਨੇ ਭੁਪਿੰਦਰ ਹੁੱਡਾ ਵਿਰੁੱਧ ਦਾਇਰ ਕੀਤਾ ਦੋਸ਼ ਪੱਤਰ

ਨਵੀਂ ਦਿੱਲੀ — ਹਰਿਆਣਾ ਦੇ ਪੰਚਕੂਲਾ ਵਿਚ ਜ਼ਮੀਨ ਨੂੰ ਮੁੜ ਐਸੋਸੀਏਟੇਡ ਜਰਨਲਸ ਲਿਮਟਿਡ (ਏ. ਜੇ. ਐੱਲ.) ਨੂੰ ਦੇਣ ਦੇ ਮਾਮਲੇ ਵਿਚ ਸੀ. ਬੀ. ਆਈ....

ਨਵਜੋਤ ਸਿੱਧੂ ਨੂੰ ਪਾਰਟੀ ’ਚ ਆਉਣ ਲਈ ਖੁਲ੍ਹਾ ਸੱਦਾ : ਖਹਿਰਾ

ਮੌੜ ਮੰਡੀ/ਬਠਿੰਡਾ— ਆਪਣੇ ਬਿਆਨਾਂ ਕਰਕੇ ਹਮੇਸ਼ਾ ਸੁਰਖੀਆਂ ਵਿਚ ਰਹਿਣ ਵਾਲੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਰਾਹੁਲ ਗਾਂਧੀ ਨੂੰ ਆਪਣਾ ਕੈਪਟਨ ਦੱਸਣ...

ਮਨਮੋਹਨ ਸਰਕਾਰ ‘ਚ ਤਿੰਨ ਵਾਰ ਹੋਈ ਸੀ ਸਰਜੀਕਲ ਸਟਰਾਈਕ : ਰਾਹੁਲ...

ਨਵੀਂ ਦਿੱਲੀ— ਰਾਜਸਥਾਨ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਦੇ ਪੱਖ 'ਚ ਪ੍ਰਚਾਰ ਕਰਨ ਲਈ ਪਾਰਟੀਆਂ ਨੇ ਪੂਰੀ ਤਾਰਕ ਲੱਗਾ ਦਿੱਤੀ ਹੈ। ਇਸ ਦੇ...

Latest article

ਅਸਤੀਫ਼ੇ ਤੋਂ ਬਾਅਦ ਅਹੁਦੇ ਤੋਂ ਹਟਾਉਣ ਦੀ ਪ੍ਰਕਿਰਿਆ ਜਾਰੀ ਨਹੀਂ ਰਹਿ ਸਕਦੀ : ਜਸਟਿਸ...

ਨਵੀਂ ਦਿੱਲੀ - ਜਸਟਿਸ ਯਸ਼ਵੰਤ ਵਰਮਾ ਨੇ ਕਿਹਾ ਹੈ ਕਿ ਹਾਈ ਕੋਰਟ ਦੇ ਜੱਜ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ...

ਪੰਜਾਬ: ਘਰ ‘ਚੋਂ ਭੇਤਭਰੀ ਹਾਲਤ ‘ਚੋਂ ਮਿਲੀਆਂ ਔਰਤ ਤੇ ਮੁੰਡੇ ਦੀਆਂ ਲਾਸ਼ਾਂ

ਧੂਰੀ - ਲੰਘੀ ਸ਼ਾਮ ਸਥਾਨਕ ਗੁਰੂ ਤੇਗ ਬਹਾਦਰ ਨਗਰ ਦੀ ਗਲੀ ਨੰਬਰ 2 ’ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਮਕਾਨ ’ਚੋਂ...

ਅੱਤਵਾਦੀ ਖ਼ਤਰਾ : IGI ਹਵਾਈ ਅੱਡਾ ਖੇਤਰ ਵਿਚ 60 ਦਿਨਾਂ ਲਈ ਡਰੋਨ ਤੇ ਪੈਰਾਗਲਾਈਡਰ...

ਨਵੀਂ ਦਿੱਲੀ - ਦਿੱਲੀ ਪੁਲਸ ਨੇ ਅੱਤਵਾਦੀ ਹਮਲੇ ਦੇ ਖਦਸ਼ੇ ਨੂੰ ਦੇਖਦੇ ਹੋਏ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈ. ਜੀ. ਆਈ.) ਹਵਾਈ ਅੱਡਾ ਸਬ-ਡਿਵੀਜ਼ਨ ਵਿਚ ਡਰੋਨ,...