43 F
Mississauga, Ontario
Saturday, November 21, 2026
ਮੁੱਖ ਖਬਰਾਂ

ਮੁੱਖ ਖਬਰਾਂ

ਕਰਤਾਰਪੁਰ ਸਾਹਿਬ ਜਾਣ ਲਈ ਵੀਜ਼ੇ ਦੀ ਨਹੀਂ ਪਵੇਗੀ ਲੋੜ: ਕੈਪਟਨ

ਬਟਾਲਾ — ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਰੱਖਣ ਲਈ ਆਯੋਜਿਤ ਕੀਤੇ ਗਏ ਸਮਾਗਮ 'ਚ ਭਾਸ਼ਣ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ...

ਦਿੱਲੀ ‘ਚ ਵਧਿਆ ਡੇਂਗੂ, ਗਿਣਤੀ ਹੋਈ 2406

ਨਵੀਂ ਦਿੱਲੀ— ਰਾਸ਼ਟਰੀ ਰਾਜਧਾਨੀ 'ਚ ਪਿਛਲੇ ਇਕ ਹਫਤੇ 'ਚ ਡੇਂਗੂ ਦੇ ਕਰੀਬ 260 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ 'ਚ ਇਸ ਸਾਲ ਮੱਛਰ ਕਾਰਨ...

ਕਰਤਾਰਪੁਰ ਕੋਰੀਡੋਰ : ਨੀਂਹ ਪੱਥਰ ‘ਤੇ ਬਾਦਲਾਂ ਦਾ ਨਾਂ ਦੇਖ ਭੜਕੇ...

ਗੁਰਦਾਸਪੁਰ - ਕਰਤਾਰਪੁਰ ਸਾਹਿਬ-ਡੇਰਾ ਬਾਬਾ ਨਾਨਕ ਲਾਂਘੇ ਦਾ ਨੀਂਹ ਪੱਥਰ ਸਮਾਗਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਿਆਸੀ ਆਗੂਆਂ 'ਚ ਆਪਸੀ ਰੰਜ਼ਿਸ਼ ਸ਼ੁਰੂ ਹੋ ਗਈ...

ਹਿਮਾਚਲ ਪ੍ਰਦੇਸ਼ ‘ਚ ਬੱਸ ਹੋਈ ਹਾਦਸੇ ਦੀ ਸ਼ਿਕਾਰ, 21 ਯਾਤਰੀ ਜ਼ਖਮੀ

ਸੋਲਨ — ਹਿਮਾਚਲ ਪ੍ਰਦੇਸ਼ ਦੇ ਸੋਲਨ ਵਿਚ ਇਕ ਟੂਰਿਸਟ ਬੱਸ ਹਾਦਸੇ ਦੀ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ 21 ਯਾਤਰੀ ਜ਼ਖਮੀ ਹੋ ਗਏ। ਬੱਸ...

ਬਰਗਾੜੀ ਮੋਰਚੇ ‘ਚ ਸ਼ਾਮਲ ਹੋਣ ਜਾ ਰਹੀ ਸੰਗਤ ਦੀ ਬੱਸ ਹਾਦਸਾਗ੍ਰਸਤ

ਤਲਵੰਡੀ ਸਾਬੋ : ਸਕੂਲ ਬੱਸ ਵਿਚ ਸਵਾਰ ਹੋ ਕੇ ਬਰਗਾੜੀ ਮੋਰਚੇ 'ਚ ਸ਼ਾਮਲ ਹੋਣ ਜਾ ਰਹੀ ਸੰਗਤ ਨਾਲ ਮੋੜ ਮੰਡੀ ਦੇ ਪਿੰਡ ਘੁੰਮਣ ਕਲਾਂ...

ਅਯੁੱਧਿਆ ‘ਚ ਬਣੇਗੀ ਭਗਵਾਨ ਰਾਮ ਦੀ 122 ਮੀਟਰ ਉੱਚੀ ਮੂਰਤੀ

ਲਖਨਊ— ਵਿਸ਼ਵ ਹਿੰਦੂ ਪਰੀਸ਼ਦ ਦੀ ਪ੍ਰਸਤਾਵਿਤ ਧਰਮ ਸਭਾ ਵਿਚ ਰਾਮ ਮੰਦਰ ਦੀ ਤਰੀਕ 'ਤੇ ਸੰਤਾਂ ਦੇ ਸਲਾਹ-ਮਸ਼ਵਰੇ ਤੋਂ ਪਹਿਲਾਂ ਮੁੱਖ ਮੰਤਰੀ ਯੋਗੀ ਆਦਿਤਿਯਾਨਾਥ ਨੇ...

ਉਪ ਰਾਸ਼ਟਰਪਤੀ ਰੱਖਣਗੇ ਕਰਤਾਰਪੁਰ ਕੋਰੀਡੋਰ ਦਾ ਨੀਂਹ ਪੱਥਰ

ਜਲੰਧਰ - ਭਾਰਤ ਸਰਕਾਰ ਵਲੋਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ 26 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਨੀਂਹ ਪੱਥਰ ਰੱਖਣ ਵਿਚ ਥੋੜ੍ਹਾ ਬਦਲਾਅ ਕੀਤਾ...

ਭਾਜਪਾ ਦੇ ਅੱਧੀ ਦਰਜਨ ਤੋਂ ਜ਼ਿਆਦਾ ਦਿੱਗਜ਼ ਰਹਿ ਸਕਦੇ ਹਨ 2019...

ਨਵੀਂ ਦਿੱਲੀ-ਭਾਜਪਾ ਦੀ ਸੀਨੀਅਰ ਨੇਤਾ ਅਤੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਲੋਕ ਸਭਾ ਚੋਣਾਂ ਨਾ ਲੜਨ ਦੇ ਐਲਾਨ ਤੋਂ ਬਾਅਦ ਪਾਰਟੀ ਦੇ ਲਗਭਗ...

ਕੈਪਟਨ ਅਮਰਿੰਦਰ ਸਿੰਘ ਨੇ ਠੁਕਰਾਇਆ ਪਾਕਿ ਦਾ ਸੱਦਾ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਲੋਂ ਭੇਜੇ ਗਏ ਸੱਦੇ ਨੂੰ ਠੁਕਰਾ ਦਿੱਤਾ ਹੈ। ਮੁੱਖ ਮੰਤਰੀ ਨੇ ਪਾਕਿਸਤਾਨ ਜਾਣ ਤੋਂ ਇਨਕਾਰ...

ਸਕੂਲੀ ਬੱਚਿਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗੀ, 25 ਮੌਤਾਂ

ਚੰਡੀਗੜ੍ਹ: ਕਰਨਾਟਕ ਦੇ ਜ਼ਿਲ੍ਹਾ ਮਾਂਡਿਆ ’ਚ ਸ਼ਨੀਵਾਰ ਇੱਕ ਬੱਸ ਨਹਿਰ 'ਚ ਡਿੱਗ ਗਈ। ਇਸ ਹਾਦਸੇ ਵਿੱਚ 25 ਜਣਿਆਂ ਦੀ ਮੌਤ ਹੋ ਗਈ। ਮ੍ਰਿਤਕਾਂ 'ਚ...

Latest article

ਪੰਜਾਬ: ਘਰ ‘ਚੋਂ ਭੇਤਭਰੀ ਹਾਲਤ ‘ਚੋਂ ਮਿਲੀਆਂ ਔਰਤ ਤੇ ਮੁੰਡੇ ਦੀਆਂ ਲਾਸ਼ਾਂ

ਧੂਰੀ - ਲੰਘੀ ਸ਼ਾਮ ਸਥਾਨਕ ਗੁਰੂ ਤੇਗ ਬਹਾਦਰ ਨਗਰ ਦੀ ਗਲੀ ਨੰਬਰ 2 ’ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਮਕਾਨ ’ਚੋਂ...

ਅੱਤਵਾਦੀ ਖ਼ਤਰਾ : IGI ਹਵਾਈ ਅੱਡਾ ਖੇਤਰ ਵਿਚ 60 ਦਿਨਾਂ ਲਈ ਡਰੋਨ ਤੇ ਪੈਰਾਗਲਾਈਡਰ...

ਨਵੀਂ ਦਿੱਲੀ - ਦਿੱਲੀ ਪੁਲਸ ਨੇ ਅੱਤਵਾਦੀ ਹਮਲੇ ਦੇ ਖਦਸ਼ੇ ਨੂੰ ਦੇਖਦੇ ਹੋਏ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈ. ਜੀ. ਆਈ.) ਹਵਾਈ ਅੱਡਾ ਸਬ-ਡਿਵੀਜ਼ਨ ਵਿਚ ਡਰੋਨ,...

ਖਟਕੜ ਕਲਾਂ ਤੋਂ ਸ਼ੁਰੂ ਹੋਵੇਗਾ ‘ਜਵਾਨੀ ਸੰਭਾਲ ਯਾਤਰਾ’ ਦਾ ਅਗਲਾ ਪੜਾਅ : ਚਰਨਜੀਤ ਚੰਨੀ

ਜਲੰਧਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ੇ, ਗੈਂਗਸਟਰਵਾਦ ਅਤੇ...