43 F
Mississauga, Ontario
Saturday, November 21, 2026
ਮੁੱਖ ਖਬਰਾਂ

ਮੁੱਖ ਖਬਰਾਂ

ਸਬਰੀਮਾਲਾ ਮਾਮਲਾ : 1000 ਤੋਂ ਵਧ ਫੇਸਬੁੱਕ ਅਕਾਊਂਟ ਦੀ ਹੋਵੇਗੀ ਜਾਂਚ

ਤਿਰੁੰਵਤਪੁਰਮ— ਸਬਰੀਮਾਲਾ ਮਾਮਲੇ 'ਚ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਸੋਸ਼ਲ ਮੀਡੀਆ 'ਤੇ ਫੇਸਬੁੱਕ ਦੇ ਜ਼ਰੀਏ ਅੰਦੋਲਨ ਚਲਾਉਣ ਵਾਲਿਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਕੇਰਲ...

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ

ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ...

ਫਾਰੂਕ ਅਬਦੁੱਲਾ ਦੇ ਵਿਗੜੇ ਬੋਲ, ਗਵਰਨਰ ਮਲਿਕ ਨੂੰ ਕਿਹਾ ਕੇਂਦਰ ਦਾ...

ਸ਼੍ਰੀਨਗਰ— ਵਿਧਾਨ ਸਭਾ ਭੰਗ ਹੋਣ ਦਾ ਗੁੱਸਾ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਡਾ. ਫਾਰੂਕ ਅਬਦੁੱਲਾ ਨੇ ਵੀ ਕਾਫੀ ਕੱਢਿਆ ਹੈ। ਉਨ੍ਹਾਂ ਨੇ...

ਭਾਜਪਾ ਆਗੂਆਂ ਦੇ ਮੂੰਹ ’ਚ ਰਾਮ ਤੇ ਬਗਲ ’ਚ ਛੁਰੀ :...

ਇੰਦੌਰ-ਸੀਨੀਅਰ ਕਾਂਗਰਸੀ ਨੇਤਾ ਰਾਜ ਬੱਬਰ ਨੇ ਅਯੁੱਧਿਆਂ ਵਿਚ ਭਗਵਾਨ ਰਾਮ ਦੇ ਮੰਦਰ ਦੀ ਉਸਾਰੀ ਦੇ ਮੁੱਦੇ ਨੂੰ ਲੈ ਕੇ ਭਾਜਪਾ ਦੀ ਨੀਅਤ ’ਤੇ ਸਵਾਲ...

ਮੁੱਖ ਮੰਤਰੀ ਵੱਲੋਂ ਗੁਰਪੁਰਬ ਦੇ ਪਵਿੱਤਰ ਦਿਹਾੜੇ ਦੀ ਵਧਾਈ

ਚੰਡੀਗੜ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ...

‘ਹਾਫਿਜ਼ ਖਿਲਾਫ ਯੂ.ਐੱਸ. ਵਰਗਾ ਆਪਰੇਸ਼ਨ ਭਾਰਤ ਕਿਉਂ ਨਹੀਂ ਕਰ ਸਕਦੈ’

ਨਵੀਂ ਦਿੱਲੀ— ਦੇਸ਼ 'ਚ ਅਕਸਰ ਇਸ ਗੱਲ 'ਤੇ ਚਰਚਾ ਹੁੰਦੀ ਰਹਿੰਦੀ ਹੈ ਕਿ ਜਿਸ ਤਰ੍ਹਾਂ ਪਾਕਿਸਤਾਨ 'ਚ ਵੜ੍ਹ ਕੇ ਅਮਰੀਕਾ ਨੇ ਲਾਦੇਨ ਨੂੰ ਟਿਕਾਣੇ...

ਆਮ ਆਦਮੀ ਪਾਰਟੀ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲੇ ਜਾਣ ਦਾ ਸਵਾਗਤ

ਚੰਡੀਗੜ – ਆਮ ਆਦਮੀ ਪਾਰਟੀ ਨੇ ਸਰਕਾਰ ਦੁਆਰਾ ਪਾਕਿਸਤਾਨ ਸਥਿਤ ਪਹਿਲੀ ਪਾਤਸ਼ਾਹੀ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ ਯਾਤਰਾ ਲਈ ਕਰਤਾਰਪੁਰ ਕੋਰੀਡੋਰ ਖੋਲੇ...

ਪੀ. ਐੱਮ. ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ, 129...

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸਵੱਛ ਈਂਧਨ ਦੀ ਉਪਲੱਬਧਤਾ ਲਈ ਸ਼ਹਿਰੀ ਗੈਸ ਵੰਡ (ਸੀ. ਜੀ. ਡੀ.) ਯਾਨੀ ਕਿ ਸਿਟੀ ਗੈਸ...

ਪੰਜਾਬ ਵਿਚ ਖਾੜਕੂਵਾਦ ਬਾਦਲ ਦੀ ਮੌਕਾਪ੍ਰਸਤ ਵੋਟ ਸਿਆਸਤ ਕਾਰਨ ਪੈਦਾ ਹੋਇਆ...

ਚੰਡੀਗੜ੍ਹ: ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ...

ਭਗੌੜਾ ਐਲਾਨ ਕਰਨ ਖਿਲਾਫ ਮਾਲਿਆ ਦੀ ਪਟੀਸ਼ਨ ਖਾਰਿਜ

ਮੁੰਬਈ— ਬੰਬਈ ਹਾਈ ਕੋਰਟ ਨੇ ਵੀਰਵਾਰ ਨੂੰ ਕਾਰੋਬਾਰੀ ਵਿਜੇ ਮਾਲਿਆ ਦੀ ਉਸ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ, ਜਿਸ 'ਚ ਉਸ ਨੂੰ ਭਗੌੜਾ ਆਰਥਿਕ ਅਪਰਾਧੀ...

Latest article

ਅੱਤਵਾਦੀ ਖ਼ਤਰਾ : IGI ਹਵਾਈ ਅੱਡਾ ਖੇਤਰ ਵਿਚ 60 ਦਿਨਾਂ ਲਈ ਡਰੋਨ ਤੇ ਪੈਰਾਗਲਾਈਡਰ...

ਨਵੀਂ ਦਿੱਲੀ - ਦਿੱਲੀ ਪੁਲਸ ਨੇ ਅੱਤਵਾਦੀ ਹਮਲੇ ਦੇ ਖਦਸ਼ੇ ਨੂੰ ਦੇਖਦੇ ਹੋਏ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈ. ਜੀ. ਆਈ.) ਹਵਾਈ ਅੱਡਾ ਸਬ-ਡਿਵੀਜ਼ਨ ਵਿਚ ਡਰੋਨ,...

ਖਟਕੜ ਕਲਾਂ ਤੋਂ ਸ਼ੁਰੂ ਹੋਵੇਗਾ ‘ਜਵਾਨੀ ਸੰਭਾਲ ਯਾਤਰਾ’ ਦਾ ਅਗਲਾ ਪੜਾਅ : ਚਰਨਜੀਤ ਚੰਨੀ

ਜਲੰਧਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ੇ, ਗੈਂਗਸਟਰਵਾਦ ਅਤੇ...

ਦਿੱਲੀ ਦੇ ਬੁਰਾੜੀ ਗੋਦਾਮ ‘ਚ ਲੱਗੀ ਭਿਆਨਕ ਅੱਗ ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ...

ਨਵੀਂ ਦਿੱਲੀ - ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ 'ਚ ਸ਼ਨੀਵਾਰ ਨੂੰ ਮਿਲੀ ਜਾਣਕਾਰੀ ਅਨੁਸਾਰ ਇਕ ਗੋਦਾਮ 'ਚ ਅੱਗ ਲੱਗ ਗਈ ਜਿਸ ਦੇ ਬਾਅਦ ਮੌਕੇ...