39.7 F
Mississauga, Ontario
Wednesday, November 11, 2026
ਮੁੱਖ ਖਬਰਾਂ

ਮੁੱਖ ਖਬਰਾਂ

ਅਕਾਲੀ ਦਲ ਵੱਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਸਤੇ ਸਮਾਂ...

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਚੋਣ ਕਮਿਸ਼ਨ ਨੂੰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਵੋਟਾਂ ਪਾਉਣ ਵਾਸਤੇ ਸਮਾਂ ਸਵੇਰੇ 7 ਵਜੇ...

ਗੈਰ-ਕਾਨੂੰਨੀ ਕਫ ਸਿਰਪ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਵੱਖ-ਵੱਖ ਰਾਜਾਂ...

ਲਖਨਊ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉੱਤਰ ਪ੍ਰਦੇਸ਼ ਵਿੱਚ ਗੈਰ-ਕਾਨੂੰਨੀ ਕਫ ਸਿਰਪ ਮਾਮਲੇ ਵਿਚ ਸ਼ਾਮਲ ਇੱਕ ਕਥਿਤ ਗਿਰੋਹ ਵਿਰੁੱਧ ਦਰਜ ਮਨੀ ਲਾਂਡਰਿੰਗ ਮਾਮਲੇ ਦੀ...

ਜਲੰਧਰ ‘ਚ ED ਨੇ ਦਵਾਈ ਵਪਾਰੀ ਕੀਤਾ ਗ੍ਰਿਫ਼ਤਾਰ, ਜਾਂਚ ‘ਚ ਹੈਰਾਨ...

ਜਲੰਧਰ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਜਲੰਧਰ ਜ਼ੋਨ ਨੇ ਵੱਡੀ ਕਾਰਵਾਈ ਕਰਦੇ ਹੋਏ ਇੱਕ ਮੈਡੀਕਲ ਵਪਾਰੀ ਨੂੰ ਮਨੀ ਲਾਂਡਰਿੰਗ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਹੈ।...

‘ਵੰਦੇ ਮਾਤਰਮ’, ‘ਚੋਣ ਸੁਧਾਰ’ ‘ਤੇ ਚਰਚਾ ਤੋਂ ਬਾਅਦ ਦਬਾਅ ‘ਚ ਹੈ...

ਨਵੀਂ ਦਿੱਲੀ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਹੇਠਲੇ ਸਦਨ ਦੇ ਕਾਂਗਰਸ ਮੈਂਬਰਾਂ ਨਾਲ ਸ਼ੁੱਕਰਵਾਰ ਨੂੰ ਬੈਠਕ ਕੀਤੀ, ਜਿਸ 'ਚ...

ਅਮਰੀਕਾ ਨੂੰ ਨਵਾਂ ਸ਼ਾਂਤੀ ਪ੍ਰਸਤਾਵ ਭੇਜੇਗਾ ਯੂਕ੍ਰੇਨ : ਜ਼ੈਲੇਂਸਕੀ

ਕੀਵ - ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੇਂਸਕੀ ਨੇ ਕਿਹਾ ਕਿ ਯੂਕ੍ਰੇਨ ਬੁੱਧਵਾਰ ਨੂੰ ਆਪਣਾ ਨਵਾਂ ਸ਼ਾਂਤੀ ਪ੍ਰਸਤਾਵ ਅਮਰੀਕੀ ਵਾਰਤਾਕਾਰਾਂ ਨੂੰ ਸੌਂਪਣ ਵਾਲਾ ਹੈ। ਇਹ...

ਨਹੀਂ ਰਹੇ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ, 91 ਸਾਲ ਦੀ...

ਮਹਾਰਾਸ਼ਟਰ : ਸੀਨੀਅਰ ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਦਾ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਜੱਦੀ ਸ਼ਹਿਰ ਲਾਤੂਰ ਵਿੱਚ ਦੇਹਾਂਤ ਹੋ ਗਿਆ।...

‘ਕੁਰਸੀਆਂ ਦੇ ਲਾਉਣ ਲੱਗੇ ਰੇਟ’! CM ਮਾਨ ਦਾ ਕਾਂਗਰਸ ਨੂੰ ਲੈ...

ਜਲੰਧਰ/ਚੰਡੀਗੜ੍ਹ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕਾਂਗਰਸ ਨੂੰ ਕੁਰਸੀਆਂ ਦੇ ਰੇਟ ਮੁਬਾਰਕ ਹੋਣ। ਕਾਂਗਰਸੀ ਆਗੂ ਤਾਂ ਹੁਣ ਮੁੱਖ ਮੰਤਰੀ,...

ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ

ਨਵੀਂ ਦਿੱਲੀ- ਰਾਜ ਸਭਾ ਦੀ ਕਾਰਵਾਈ ਵੀਰਵਾਰ ਨੂੰ ਦੁਪਹਿਰ 4 ਵਜੇ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਉੱਚ ਸਦਨ ਦੀ ਕਾਰਵਾਈ ਮੁਲਤਵੀ ਕੀਤੇ...

ਨਵਜੋਤ ਸਿੱਧੂ ਨੂੰ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਲਈ ਮਿਲਿਆ ਸਮਾਂ, ਜਾਣੋ...

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਤਨੀ ਡਾ. ਨਵਜੋਤ ਕੌਰ 'ਤੇ ਹਾਈਕਮਾਨ ਵਲੋਂ ਕਾਰਵਾਈ ਕਰਨ ਤੋਂ ਪਹਿਲਾਂ ਆਪਣਾ ਪੱਖ...

ਫੇਮਾ ਮਾਮਲੇ ’ਚ ED ਦੀ ਕਾਰਵਾਈ ; ਰਿਲਾਇੰਸ ਇਨਫਰਾਸਟ੍ਰਕਚਰ ਦੇ 13...

ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਬੁੱਧਵਾਰ ਨੂੰ ਕਿਹਾ ਕਿ ਉਸਨੇ ਫੇਮਾ ਐਕਟ ਦੇ ਤਹਿਤ ਅਨਿਲ ਅੰਬਾਨੀ ਸਮੂਹ ਦੀ ਕੰਪਨੀ ਰਿਲਾਇੰਸ ਇਨਫਰਾਸਟ੍ਰਕਚਰ ਦੇ ਇਕ...

Latest article

ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਨਹੀਂ ਰੁਕ ਰਿਹਾ ਪਰਾਲੀ ਦਾ ਧੂੰਆਂ, 5000 ਤੋਂ...

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ, ਦਰਅਸਲ ਸੂਬੇ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।...

ਸੋਨੀਆ ਗਾਂਧੀ ਦੀ ਕਿਤਾਬ ਦੇ ਅਧਿਆਇ 16 ‘ਚ ਅਹਿਮ ਸਵੀਕਾਰੋਕਤੀ ਦਾ ਦਾਅਵਾ: RP Singh

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸੋਸ਼ਲ ਮੀਡੀਆ ਮੰਚ 'ਐਕਸ' (X) 'ਤੇ ਇੱਕ ਪੋਸਟ ਰਾਹੀਂ ਕਾਂਗਰਸ ਪਾਰਟੀ ਦੀ...

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਚੰਡੀਗੜ੍ਹ : ਛੱਠ ਪੂਜਾ ਅਤੇ ਹੋਰ ਤਿਉਹਾਰਾਂ ਦੌਰਾਨ ਯਾਤਰੀਆਂ ਦੀ ਵੱਧਦੀ ਭੀੜ ਨੂੰ ਦੇਖਦਿਆਂ ਰੇਲਵੇ ਵੱਲੋਂ ਚੰਡੀਗੜ੍ਹ ਅਤੇ ਬਿਹਾਰ ਵਿਚਕਾਰ ਵਿਸ਼ੇਸ਼ ਰੇਲਗੱਡੀ ਚਲਾਈ ਜਾ...