48.6 F
Mississauga, Ontario
Saturday, November 21, 2026
ਮੁੱਖ ਖਬਰਾਂ

ਮੁੱਖ ਖਬਰਾਂ

ਸੁਨੀਲ ਜਾਖੜ ਨੇ ਬਾਦਲਾਂ ਤੋਂ ਮੰਗੇ ਇਨ੍ਹਾਂ ਦੋ ਵੱਡੇ ਸਵਾਲਾਂ ਦੇ...

ਜਲੰਧਰ— ਸ਼੍ਰੋਮਣੀ ਅਕਾਲੀ ਦਲ ਵੱਲੋਂ 7 ਅਕਤੂਬਰ ਨੂੰ ਪਟਿਆਲਾ 'ਚ ਕੀਤੀ ਜਾਣ ਵਾਲੀ ਰੈਲੀ ਤੋਂ ਪਹਿਲਾਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ...

ਮੁੜ ਵਿਗੜੀ ਦਿੱਲੀ ਦੀ ਆਬੋ-ਹਵਾ, ਗਾਜ਼ੀਆਬਾਦ ਤੇ ਗੁਰੂਗ੍ਰਾਮ ‘ਚ ਹਾਲਤ ਮਾੜੀ

ਨਵੀਂ ਦਿੱਲੀ– ਦਿੱਲੀ 'ਚ ਹਵਾ ਇਕ ਵਾਰ ਫਿਰ ਖਰਾਬ ਰਹੀ। ਮੌਸਮ ਵਿਭਾਗ ਅਧਿਕਾਰੀਅਾਂ ਨੇ ਕਿਹਾ ਕਿ ਹਵਾ ਹੁਣ ਪਰਾਲੀ ਸਾੜੇ ਜਾਣ ਵਾਲੇ ਇਲਾਕਿਅਾਂ ਵਲੋਂ...

ਬਲਬੀਰ ਸਿੰਘ ਸੀਨੀਅਰ ਦੇ ਇਲਾਜ ਲਈ ਮੁੱਖ ਮੰਤਰੀ ਵੱਲੋਂ ਪੰਜ ਲੱਖ...

ਚੰਡੀਗੜ, - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀ.ਜੀ.ਆਈ. ਵਿਖੇ ਜ਼ੇਰੇ ਇਲਾਜ ਤਿੰਨ ਵਾਰ ਦੇ ਓਲੰਪਿਕ ਖੇਡਾਂ ਦੇ ਸੋਨ ਤਮਗਾ ਜੇਤੂ ਸ...

ਭਾਰਤ ਅਤੇ ਰੂਸ ਵਿਚਾਲੇ ਅਹਿਮ ਸਮਝੌਤਿਆਂ ‘ਤੇ ਦਸਤਖਤ

ਨਰਿੰਦਰ ਮੋਦੀ ਅਤੇ ਵਲਾਦੀਮੀਰ ਪੁਤਿਨ ਜੱਫੀ ਪਾ ਕੇ ਮਿਲੇ ਨਵੀਂ ਦਿੱਲੀ : ਭਾਰਤ ਅਤੇ ਰੂਸ ਵਿਚਾਲੇ ਐਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਸੌਦੇ ਤੇ ਹੋਰ ਕਈ ਅਹਿਮ...

ਮਾਝੇ ਦੇ ਟਕਸਾਲੀ ਅਕਾਲੀ ਆਗੂਆਂ ਨੇ ਪਟਿਆਲਾ ਰੈਲੀ ਤੋਂ ਕੀਤਾ ਕਿਨਾਰਾ

ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨੇ ਪ੍ਰਗਟਾਈ ਨਰਾਜ਼ਗੀ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਤੋਂ 3 ਸੀਨੀਅਰ ਤੇ ਟਕਸਾਲੀ...

ਕਠੂਆ ਰੇਪ ਕੇਸ ‘ਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਨਹੀਂ ਹੋਵੇਗੀ

ਨਵੀਂ ਦਿੱਲੀ— ਹਾਈਕੋਰਟ ਨੇ ਸ਼ੁੱਕਰਵਾਰ ਨੂੰ ਸਨਸਨੀਖੇਜ ਕਠੂਆ ਸਾਮੁਹਿਕ ਰੇਪ ਅਤੇ ਹੱਤਿਆ ਦੇ ਮਾਮਲੇ 'ਚ ਨਵੇਂ ਸਿਰੇ ਤੋਂ ਪਟੀਸ਼ਨ ਖਾਰਿਜ ਕਰ ਦਿੱਤੀ। ਇਸ ਮਾਮਲੇ...

ਰਾਣਾ ਸੋਢੀ ਵੱਲੋਂ ਬਲਬੀਰ ਸਿੰਘ ਸੀਨੀਅਰ ਦੀ ਮਿਜ਼ਾਜਪੁਰਸ਼ੀ

ਖੇਡ ਮੰਤਰੀ ਨੇ ਮੁੱਖ ਮੰਤਰੀ ਤਰਫੋਂ ਪਰਿਵਾਰ ਨੂੰ ਹਰ ਤਰਾਂ ਦੀ ਮੱਦਦ ਦਾ ਦਿੱਤਾ ਭਰੋਸਾ ਹਾਕੀ ਓਲੰਪੀਅਨ ਬਲਦੇਵ ਸਿੰਘ ਤੇ ਅਜੀਤ ਸਿੰਘ ਨੇ ਵੀ ਹਾਲ...

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਫਿਰ ਪੇਸ਼ ਕੀਤੀ ਪ੍ਰਧਾਨ ਮੰਤਰੀ ਅਹੁਦੇ...

ਨਵੀਂ ਦਿੱਲੀ—ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਅਹੁਦੇ ਲਈ ਦਾਅਵੇਦਾਰੀ ਪੇਸ਼ ਕੀਤੀ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ 'ਚ...

ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਵਿਚ ਰਾਮ ਰਹੀਮ ਨੂੰ ਮਿਲੀ...

ਚੰਡੀਗੜ੍ਹ : ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 400 ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ। ਇਸ ਸਮੇਂ...

ਨਵਰਾਤਿਆਂ ‘ਚ ਮਾਸ ਦੀ ਵਿਕਰੀ ਨਹੀਂ ਹੋਣ ਦਵਾਂਗੇ: ਹਿੰਦੂ ਸੰਗਠਨ

ਗੁੜਗਾਓਂ— ਸ਼ੀਤਲਾ ਮਾਤਾ ਮੰਦਰ ਖੇਤਰ 'ਚ ਇਕ ਕਿਲੋਮੀਟਰ ਦੇ ਦਾਇਰੇ 'ਚ ਮਾਸ ਅਤੇ ਸ਼ਰਾਬ ਦੀ ਵਿਕਰੀ 'ਤੇ ਰੋਕ ਲਗਾਉਣ ਦੀ ਮੰਗ 'ਤੇ ਸੰਯੁਕਤ ਹਿੰਦੂ...

Latest article

ਆਪ, ਅਕਾਲੀ ਤੇ ਕਾਂਗਰਸ ਨੂੰ ਕਰਾਰਾ ਝਟਕਾ, ਤਿੰਨ ਜ਼ਿਲ੍ਹਿਆਂ ਦੇ ਵੱਡੇ ਆਗੂ ਸਾਥੀਆਂ ਸਣੇ...

ਸੀਐੱਮ ਨਾਇਬ ਸੈਣੀ ਤੇ ਕੇਵਲ ਸਿੰਘ ਢਿੱਲੋਂ ਨੇ ਭਾਜਪਾ ਵਿੱਚ ਕੀਤਾ ਸਵਾਗਤ ਚੰਡੀਗੜ੍ਹ, - ਆਮ ਆਦਮੀ ਪਾਰਟੀ, ਅਕਾਲੀ ਦਲ (ਬਾਦਲ) ਅਤੇ ਕਾਂਗਰਸ ਨੂੰ ਉਦੋ ਕਰਾਰਾ...

ਲਗਾਤਾਰ 5ਵੇਂ ਦਿਨ ਡਿੱਗੀਆਂ ਸੋਨੇ ਦੀਆਂ ਕੀਮਤਾਂ, ਚਾਂਦੀ 9683 ਰੁਪਏ ਟੁੱਟੀ

ਬਿਜ਼ਨੈੱਸ ਡੈਸਕ : ਅਮਰੀਕੀ ਮੁਦਰਾ ਨੀਤੀ ਦੇ ਸਖ਼ਤ ਹੋਣ ਅਤੇ ਡਾਲਰ ਦੇ ਮਜ਼ਬੂਤ ​​ਹੋਣ ਦਾ ਪ੍ਰਭਾਵ ਕੀਮਤੀ ਧਾਤਾਂ 'ਤੇ ਸਪੱਸ਼ਟ ਤੌਰ 'ਤੇ ਦਿਖਾਈ ਦੇ...

ਪੰਚਕੂਲਾ ’ਚ CBI ਦਾ ਵੱਡਾ ਐਕਸ਼ਨ, 10 ਲੱਖ ਰੁਪਏ ਰਿਸ਼ਵਤ ਲੈਂਦਾ CGST ਸੁਪਰਡੈਂਟ ਗ੍ਰਿਫ਼ਤਾਰ

ਪੰਚਕੂਲਾ- ਹਰਿਆਣਾ ਦੇ ਪੰਚਕੂਲਾ ਵਿਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕੇਂਦਰੀ ਵਸਤੂ ਤੇ ਸੇਵਾ ਕਰ (ਸੀਜੀਐੱਸਟੀ) ਵਿਭਾਗ ਦੇ ਇਕ...