53.7 F
Mississauga, Ontario
Saturday, November 21, 2026
ਮੁੱਖ ਖਬਰਾਂ

ਮੁੱਖ ਖਬਰਾਂ

ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਨੂੰ ਹਾਈਕੋਰਟ ਵਲੋਂ ਨੋਟਿਸ

ਚੰਡੀਗੜ੍ਹ : ਸ਼ਾਹਕੋਟ ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕਰਨ ਵਾਲੇ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖਿਲਾਫ ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਦੀ ਉਮੀਦਵਾਰ...

ਹਵਾਈ ਸਫਰ ਹੋਵੇਗਾ ਮਹਿੰਗਾ, ਮੋਦੀ ਰਾਜ ‘ਚ ATF ਦੇ ਰੇਟ ‘ਚ...

ਨਵੀਂ ਦਿੱਲੀ— ਹੁਣ ਜਲਦ ਹੀ ਹਵਾਈ ਸਫਰ ਮਹਿੰਗਾ ਹੋਣ ਜਾ ਰਿਹਾ ਹੈ। ਮੋਦੀ ਸਰਕਾਰ ਦੇ ਰਾਜ 'ਚ ਜਹਾਜ਼ ਈਂਧਣ ਦੀਆਂ ਕੀਮਤਾਂ 'ਚ ਭਾਰੀ ਵਾਧਾ...

ਸਿੱਧੂ ਨੇ ਦਵਾਈ ਦੇ ਰੂਪ ਵਿਚ ਵਰਤੋਂ ਲਈ ਕੀਤਾ ਅਫੀਮ ਦੀ...

ਚੰਡੀਗੜ੍ਹ : ਪੰਜਾਬ ਸਰਕਾਰ ਦੇ ਮੰਤਰੀ ਨਵਜੋਤ ਸਿੱਧੂ ਵਲੋਂ ਸੂਬੇ ਵਿਚ ਅਫੀਮ ਦੀ ਖੇਤੀ ਦਾ ਸਮਰਥਨ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...

ਲਖਨਊ ਸ਼ੂਟਆਊਟ : ਵਿਵੇਕ ਤਿਵਾਰੀ ਦੇ ਪਰਿਵਾਰਕ ਮੈਂਬਰਾਂ ਨਾਲ ਅਖਿਲੇਸ਼ ਨੇ...

ਲਖਨਊ - ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਖਿਲੇਸ਼ ਯਾਦਵ ਨੇ ਮ੍ਰਿਤਕ ਵਿਵੇਕ ਤਿਵਾਰੀ ਦੇ ਪਰਿਵਾਰਕ ਮੈਂਬਰਾਂ ਨਾਲ ਉਨ੍ਹਾਂ ਦੇ ਘਰ ਪਹੁੰਚ ਕੇ ਮੁਲਾਕਾਤ ਕੀਤੀ।...

ਮੁੱਖ ਮੰਤਰੀ ਵੱਲੋਂ ਅਕਤੂਬਰ ਦੇ ਅਖੀਰ ਤੱਕ 2015-16 ਵਾਸਤੇ ਪੋਸਟ-ਮੈਟ੍ਰਿਕ ਐਸ.ਸੀ....

ਐਸ.ਸੀ. ਸਕਾਲਰਸ਼ਿਪ ਦੇ ਵਿਤਰਣ ਦੀ ਸਮੁੱਚੀ ਪ੍ਰਕਿਰਿਆ 2018 ਦੇ ਅੰਤ ਤੱਕ ਮੁਕੰਮਲ ਕਰਨ ਦੇ ਹੁਕਮ ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਭਾਕਿਯੂ ਦੇ ਬੈਨਰ ਹੇਠ ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਲਈ ਸੜਕਾਂ ‘ਤੇ...

ਨਵੀਂ ਦਿੱਲੀ—ਆਪਣੀਆਂ ਕਈ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਇਕ ਜੱਥਾ 23 ਸਤੰਬਰ ਨੂੰ ਹਰਿਦੁਆਰ ਤੋਂ ਦਿੱਲੀ ਲਈ ਜਾ ਚੁੱਕਾ ਹੈ। ਭਾਰਤੀ ਕਿਸਾਨ ਯੂਨੀਅਨ...

ਮਹਿੰਗਾਈ ਦੀ ਅੱਗ ‘ਚ ਹਰ ਰੋਜ ਤੇਲ ਪਾ ਰਹੀ ਹੈ ਮੋਦੀ...

‘ਆਪ’ ਦੇ ਵਪਾਰ ਤੇ ਉਦਯੋਗ ਵਿੰਗ ਨੇ ਗੈਸ ਅਤੇ ਪੈਟਰੋਲ ਦੀਆਂ ਬੇਕਾਬੂ ਕੀਮਤਾ ਦਾ ਮੁੱਦਾ ਚੁੱਕਿਆ ਚੰਡੀਗੜ•- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਗੈਸ ਸਿਲੰਡਰਾਂ...

ਪਾਕਿਸਤਾਨ ਨੇ ਕੀਤਾ ਨਿਯਮਾਂ ਦਾ ਉਲੰਘਣ, ਭਾਰਤੀ ਸੀਮਾ ‘ਚ ਦਾਖ਼ਲ ਹੋਇਆ...

ਜੰਮੂ ਕਸ਼ਮੀਰ— ਪਾਕਿਸਤਾਨੀ ਹੈਲੀਕਾਪਟਰ ਭਾਰਤ ਦੇ ਪੁੰਛ ਸੈਕਟਰ 'ਚ ਦਾਖ਼ਲ ਹੋ ਗਿਆ। ਪਾਕਿਸਤਾਨ ਹੈਲੀਕਾਪਟਰ ਨੇ ਇੰਡੀਅਨ ਏਅਰਸਪੇਸ ਦਾ ਉਲੰਘਣ ਕੀਤਾ ਹੈ। ਜਾਣਕਾਰੀ ਮੁਤਾਬਕ ਇਹ...

ਢੀਂਡਸਾ ਦੇ ਧਮਾਕੇ ਤੋਂ ਬਾਅਦ ਬ੍ਰਹਮਪੁਰਾ ਤੇ ਅਜਨਾਲਾ ਦੀ ਪ੍ਰੈੱਸ ਕਾਨਫਰੰਸ

ਜਲੰਧਰ : ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਾਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੱਤੇ ਜਾਣ ਤੋਂ...

ਕਠੂਆ ‘ਚ ਭਾਜਪਾ ਦੀ ਰੈਲੀ ‘ਚ ਲਹਿਰਾਇਆ ਗਿਆ ਉੱਲਟਾ ਤਿਰੰਗਾ, ਸ਼ਿਕਾਇਤ...

ਨਵੀਂ ਦਿੱਲੀ— ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ 'ਚ ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਦੇ ਸੀਨੀਅਰ ਨੇਤਾ ਰਾਜੀਵ ਜਸਰੋਟਿਆ ਵਲੋਂ ਆਯੋਜਿਤ ਇਕ ਰੈਲੀ ਦੌਰਾਨ ਰਾਸ਼ਟਰੀ ਝੰਡਾ ਕਥਿਤ...

Latest article

ਆਪ, ਅਕਾਲੀ ਤੇ ਕਾਂਗਰਸ ਨੂੰ ਕਰਾਰਾ ਝਟਕਾ, ਤਿੰਨ ਜ਼ਿਲ੍ਹਿਆਂ ਦੇ ਵੱਡੇ ਆਗੂ ਸਾਥੀਆਂ ਸਣੇ...

ਸੀਐੱਮ ਨਾਇਬ ਸੈਣੀ ਤੇ ਕੇਵਲ ਸਿੰਘ ਢਿੱਲੋਂ ਨੇ ਭਾਜਪਾ ਵਿੱਚ ਕੀਤਾ ਸਵਾਗਤ ਚੰਡੀਗੜ੍ਹ, - ਆਮ ਆਦਮੀ ਪਾਰਟੀ, ਅਕਾਲੀ ਦਲ (ਬਾਦਲ) ਅਤੇ ਕਾਂਗਰਸ ਨੂੰ ਉਦੋ ਕਰਾਰਾ...

ਲਗਾਤਾਰ 5ਵੇਂ ਦਿਨ ਡਿੱਗੀਆਂ ਸੋਨੇ ਦੀਆਂ ਕੀਮਤਾਂ, ਚਾਂਦੀ 9683 ਰੁਪਏ ਟੁੱਟੀ

ਬਿਜ਼ਨੈੱਸ ਡੈਸਕ : ਅਮਰੀਕੀ ਮੁਦਰਾ ਨੀਤੀ ਦੇ ਸਖ਼ਤ ਹੋਣ ਅਤੇ ਡਾਲਰ ਦੇ ਮਜ਼ਬੂਤ ​​ਹੋਣ ਦਾ ਪ੍ਰਭਾਵ ਕੀਮਤੀ ਧਾਤਾਂ 'ਤੇ ਸਪੱਸ਼ਟ ਤੌਰ 'ਤੇ ਦਿਖਾਈ ਦੇ...

ਪੰਚਕੂਲਾ ’ਚ CBI ਦਾ ਵੱਡਾ ਐਕਸ਼ਨ, 10 ਲੱਖ ਰੁਪਏ ਰਿਸ਼ਵਤ ਲੈਂਦਾ CGST ਸੁਪਰਡੈਂਟ ਗ੍ਰਿਫ਼ਤਾਰ

ਪੰਚਕੂਲਾ- ਹਰਿਆਣਾ ਦੇ ਪੰਚਕੂਲਾ ਵਿਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕੇਂਦਰੀ ਵਸਤੂ ਤੇ ਸੇਵਾ ਕਰ (ਸੀਜੀਐੱਸਟੀ) ਵਿਭਾਗ ਦੇ ਇਕ...