56.7 F
Mississauga, Ontario
Saturday, November 21, 2026
ਮੁੱਖ ਖਬਰਾਂ

ਮੁੱਖ ਖਬਰਾਂ

ਨੈਸ਼ਨਲ ਹੈਰਾਲਡ ਹਾਊਸ ਹੋਵੇਗਾ ਜ਼ਬਤ

ਨਵੀਂ ਦਿੱਲੀ— ਨੈਸ਼ਨਲ ਹੈਰਾਲਡ ਮਾਮਲੇ 'ਚ ਇਨਕਮ ਟੈਕਸ ਦੇ ਜੁਰਮਾਨਾ ਲਗਾਉਣ ਤੋਂ ਬਾਅਦ 'ਯੰਗ ਇੰਡੀਅਨ' ਕੰਪਨੀ ਦੇ ਮੁਖੀ 'ਤੇ ਹੈਰਾਲਡ ਹਾਊਸ 'ਤੇ ਜ਼ਬਤ ਦੀ...

ਅਕਾਲੀ ਦਲ ਵੱਲੋਂ ਰਾਜਪਾਲ ਨੂੰ ਜਸਟਿਸ ਗਿੱਲ ਦੀ ਲੋਕਪਾਲ ਵਜੋਂ ਨਿਯੁਕਤੀ...

ਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਚੰਡੀਗੜ :ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀਆ ਜਨਤਾ ਪਾਰਟੀ ਨੇ ਅੱਜ ਪੰਜਾਬ ਦੇ ਰਾਜਪਾਲ...

ਕਠੂਆ ਮਾਮਲਾ : ਸੁਪਰੀਮ ਕੋਰਟ ਨੇ ਗਵਾਹ ‘ਤੇ ਹਿਰਾਸਤ ‘ਚ ਤਸ਼ੱਦਦ...

ਨਵੀਂ ਦਿੱਲੀ—ਸੁਪਰੀਮ ਕੋਰਟ ਨੇ ਸਨਸਨੀਖੇਜ਼ ਕਠੂਆ ਜਬਰ-ਜ਼ਨਾਹ ਤੇ ਹੱਤਿਆ ਮਾਮਲੇ 'ਚ ਅਹਿਮ ਗਵਾਹ ਤਾਲਿਬ ਹੁਸੈਨ ਦੀ ਰਿੱਟ 'ਤੇ ਜੰਮੂ-ਕਸ਼ਮੀਰ ਸਰਕਾਰ ਕੋਲੋਂ ਅੱਜ ਜਵਾਬ ਮੰਗਿਆ।...

ਬਲਵੰਤ ਸਿੰਘ ਰਾਮੂਵਾਲੀਆ ਬਣੇ ਪੰਜਾਬ ਤੇ ਚੰਡੀਗੜ੍ਹ ਤੋਂ ਸਮਾਜਵਾਦੀ ਪਾਰਟੀ ਦੇ...

ਚੰਡੀਗੜ – ਸਮਾਜਵਾਦੀ ਪਾਰਟੀ (ਸਪਾ) ਨੂੰ ਪੰਜਾਬ ਅਤੇ ਚੰਡੀਗੜ ਵਿਚ ਮਜਬੂਤ ਬਣਾਉਣ ਲਈ ਬਲਵੰਤ ਸਿੰਘ ਰਾਮੂਵਾਲੀਆ ਨੂੰ ਪੰਜਾਬ ਤੇ ਚੰਡੀਗੜ੍ਹ ਤੋਂ ਸਮਾਜਵਾਦੀ ਪਾਰਟੀ ਦਾ...

ਇਮਰਾਨ ਦੇ ਸਹੁੰ ਚੁੱਕ ਸਮਾਰੋਹ ‘ਚ ਸਰਕਾਰ ਤੋਂ ਇਜਾਜ਼ਤ ਲੈ ਕੇ...

ਨਵੀਂ ਦਿੱਲੀ - ਭਾਰਤੀ ਟੀਮ ਦੇ ਸਾਬਕਾ ਕਪਤਾਨ ਸੁਨੀਲ ਗਾਵਸਕਰ ਨੂੰ ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਸਹੁੰ ਚੁੱਕ ਸਮਾਰੋਹ 'ਚ...

ਮਰੀਨਾ ਬੀਚ ‘ਤੇ ਬਣੇਗੀ ਕਰੁਣਾਨਿਧੀ ਦੀ ਸਮਾਧੀ, ਹਾਈਕੋਰਟ ਨੇ ਦਿੱਤੀ ਮਨਜ਼ੂਰੀ

ਚੇਨਈ— ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਅਤੇ ਡੀ. ਐੱਮ. ਕੇ. ਮੁਖੀ ਐੱਮ. ਕਰੁਣਾਨਿਧੀ ਦੀ ਸਮਾਧੀ ਮਰੀਨਾ ਬੀਚ 'ਤੇ ਬਣੇਗੀ। ਹਾਈਕੋਰਟ ਨੇ ਬੁੱਧਵਾਰ ਸਵੇਰੇ ਇਸ...

ਅਮਰੀਕਾ ’ਚ ਇਕ ਹੋਰ ਸਿੱਖ ’ਤੇ ਨਸਲੀ ਹਮਲਾ

ਕੈਲੇਫੋਰਨੀਆ – ਅਮਰੀਕਾ ਵਿਚ ਸਿੱਖਾਂ ਉਤੇ ਨਸਲੀ ਹਮਲੇ ਲਗਾਤਾਰ ਜਾਰੀ ਹਨ। ਬੀਤੇ ਦਿਨੀਂ ਕੈਲੇਫੋਰਨੀਆ ਵਿਚ ਇਕ 50 ਸਾਲਾ ਸਿੱਖ ਵਿਅਕਤੀ ਨਾਲ ਅਮਰੀਕਾ ਵਿਚ ਕੁੱਟਮਾਰ...

ਬਾਰਮੂਲਾ ਦੇ ਰਫੀਆਬਾਦ ‘ਚ ਸੁਰੱਖਿਆ ਫੋਰਸ ਅਤੇ ਅੱਤਵਾਦੀਆਂ ‘ਚ ਮੁਠਭੇੜ

ਸ਼੍ਰੀਨਗਰ— ਨਾਰਥ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਦੇ ਰਫੀਆਬਾਦ 'ਚ ਸੁਰੱਖਿਆ ਫੋਰਸ ਅਤੇ ਅੱਤਵਾਦੀਆਂ 'ਚ ਮੁਠਭੇੜ ਸ਼ੁਰੂ ਹੋ ਗਈ। ਮੁਠਭੇੜ ਉਸ ਸਮੇਂ ਸ਼ੁਰੂ ਹੋਈ ਜਦੋਂ...

ਸੁਖਪਾਲ ਖਹਿਰਾ ਨੇ ਭਗਵੰਤ ਮਾਨ ’ਤੇ ਕੀਤਾ ਪਲਟਵਾਰ

ਚੰਡੀਗੜ – ਬੀਤੇ ਦਿਨੀਂ ਆਪ ਪੰਜਾਬ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵੱਲੋਂ ਲਾਏ ਗਏ ਇਲਜ਼ਾਮਾਂ ਦਾ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ...

ਬਿਹਾਰ ਦੀ ਨਿਤੀਸ਼ ਸਰਕਾਰ ਨੂੰ ਸੁਪਰੀਮ ਕੋਰਟ ਵਲੋਂ ਝਾੜ

ਨਵੀਂ ਦਿੱਲੀ— ਆਮ ਆਦਮੀ ਪਾਰਟੀ ਅਤੇ ਸਮਾਜਵਾਦੀ ਪਾਰਟੀ ਦੇ ਮੈਂਬਰਾਂ ਨੇ ਉੱਤਰ ਪ੍ਰਦੇਸ਼ ਦੇ ਦੇਵਰੀਆ ਸਥਿਤ ਇਕ ਬਾਲਿਕਾ ਗ੍ਰਹਿ ਵਿਖੇ ਬੱਚੀਆਂ ਦੇ ਸੈਕਸ ਸ਼ੋਸ਼ਣ...

Latest article

ਆਪ, ਅਕਾਲੀ ਤੇ ਕਾਂਗਰਸ ਨੂੰ ਕਰਾਰਾ ਝਟਕਾ, ਤਿੰਨ ਜ਼ਿਲ੍ਹਿਆਂ ਦੇ ਵੱਡੇ ਆਗੂ ਸਾਥੀਆਂ ਸਣੇ...

ਸੀਐੱਮ ਨਾਇਬ ਸੈਣੀ ਤੇ ਕੇਵਲ ਸਿੰਘ ਢਿੱਲੋਂ ਨੇ ਭਾਜਪਾ ਵਿੱਚ ਕੀਤਾ ਸਵਾਗਤ ਚੰਡੀਗੜ੍ਹ, - ਆਮ ਆਦਮੀ ਪਾਰਟੀ, ਅਕਾਲੀ ਦਲ (ਬਾਦਲ) ਅਤੇ ਕਾਂਗਰਸ ਨੂੰ ਉਦੋ ਕਰਾਰਾ...

ਲਗਾਤਾਰ 5ਵੇਂ ਦਿਨ ਡਿੱਗੀਆਂ ਸੋਨੇ ਦੀਆਂ ਕੀਮਤਾਂ, ਚਾਂਦੀ 9683 ਰੁਪਏ ਟੁੱਟੀ

ਬਿਜ਼ਨੈੱਸ ਡੈਸਕ : ਅਮਰੀਕੀ ਮੁਦਰਾ ਨੀਤੀ ਦੇ ਸਖ਼ਤ ਹੋਣ ਅਤੇ ਡਾਲਰ ਦੇ ਮਜ਼ਬੂਤ ​​ਹੋਣ ਦਾ ਪ੍ਰਭਾਵ ਕੀਮਤੀ ਧਾਤਾਂ 'ਤੇ ਸਪੱਸ਼ਟ ਤੌਰ 'ਤੇ ਦਿਖਾਈ ਦੇ...

ਪੰਚਕੂਲਾ ’ਚ CBI ਦਾ ਵੱਡਾ ਐਕਸ਼ਨ, 10 ਲੱਖ ਰੁਪਏ ਰਿਸ਼ਵਤ ਲੈਂਦਾ CGST ਸੁਪਰਡੈਂਟ ਗ੍ਰਿਫ਼ਤਾਰ

ਪੰਚਕੂਲਾ- ਹਰਿਆਣਾ ਦੇ ਪੰਚਕੂਲਾ ਵਿਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕੇਂਦਰੀ ਵਸਤੂ ਤੇ ਸੇਵਾ ਕਰ (ਸੀਜੀਐੱਸਟੀ) ਵਿਭਾਗ ਦੇ ਇਕ...