54.2 F
Mississauga, Ontario
Friday, November 20, 2026
ਮੁੱਖ ਖਬਰਾਂ

ਮੁੱਖ ਖਬਰਾਂ

ਕੈਪਟਨ ਅਮਰਿੰਦਰ ਸਿੰਘ ਅਪ੍ਰੈਲ ਦੇ ਦੂੱਜੇ ਹਫਤੇ ਰਾਹੁਲ ਗਾਂਧੀ ਨਾਲ ਮੁਲਾਕਾਤ...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਪ੍ਰੈਲ ਦੇ ਦੂੱਜੇ ਹਫਤੇ ਵਿੱਚ ਫਿਰ ਤੋਂ ਰਾਹੁਲ ਗਾਂਧੀ ਨਾਲ ੁਮੁਲਾਕਾਤ ਕਰਣਗੇ। ਜਿਕਰਯੋਗ ਹੈ ਕਿ...

ਇਕ ਉਮੀਦਵਾਰ ਇਕ ਸੀਟ: ਚੋਣ ਕਮਿਸ਼ਨ ਨੇ ਪਟੀਸ਼ਨ ਦਾ ਕੀਤਾ ਸਮਰਥਨ

ਨਵੀਂ ਦਿੱਲੀ— ਚੋਣ ਕਮਿਸ਼ਨ ਨੇ ਇਕ ਉਮੀਦਵਾਰ ਦੀਆਂ 2 ਸੀਟਾਂ ਤੋਂ ਚੋਣਾਂ ਲੜਨ ਦੀ ਮਨਜ਼ੂਰੀ ਸੰਬੰਧੀ ਪ੍ਰਬੰਧਾਂ ਦੇ ਖਿਲਾਫ ਪਟੀਸ਼ਨ ਦਾ ਜਿੱਥੇ ਸੁਪਰੀਮ ਕੋਰਟ...

ਲੁਧਿਆਣਾ ‘ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ – ਲੁਧਿਆਣਾ ਵਿਖੇ ਅੱਜ ਤੜਕੇ ਇੱਕ ਫੈਕਟਰੀ ਨੂੰ ਲੱਗੀ ਭਿਆਨਕ ਅੱਗ ਕਾਰਨ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ| ਪ੍ਰਾਪਤ ਜਾਣਕਾਰੀ ਅਨੁਸਾਰ...

ਕੈਪਟਨ ਅਮਰਿੰਦਰ ਸਿੰਘ ਵਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ| ਪੰਜਾਬ ਕੈਬਨਿਟ...

ਚੰਡੀਗੜ੍ਹ ‘ਚ ਕਿਸਾਨਾਂ ਵੱਲੋਂ ਵਿਸ਼ਾਲ ਰੈਲੀ

ਚੰਡੀਗੜ੍ਹ – ਪੰਜਾਬ ਦੇ ਕਿਸਾਨਾਂ ਨੇ ਪੂਰਨ ਕਰਜ਼ਾ ਮੁਆਫੀ ਦੀ ਮੰਗ ਨੂੰ ਲੈ ਕੇ ਅੱਜ ਚੰਡੀਗੜ੍ਹ ਦੇ ਸੈਕਟਰ-25 ਸਥਿਤ ਇੱਕ ਵਿਸ਼ਾਲ ਰੈਲੀ ਕੀਤੀ| ਇਸ...

ਦਲਿਤ ਅੰਦੋਲਨ ਨੂੰ ਲੈ ਕੇ ਅਖਿਲੇਸ਼ ਦਾ ਵੱਡਾ ਬਿਆਨ, ਕਿਹਾ ‘ਮੋਹ...

ਲਖਨਊ— ਦਲਿਤ ਅੰਦੋਲਨ ਨੂੰ ਲੈ ਕੇ ਸਪਾ ਰਾਸ਼ਟਰੀ ਪ੍ਰਧਾਨ ਅਖਿਲੇਸ਼ ਯਾਦਵ ਨੇ ਵੱਡਾ ਬਿਆਨ ਦਿੱਤਾ ਹੈ। ਅਖਿਲੇਸ਼ ਨੇ ਸਵਾਲ ਚੁੱਕਦੇ ਹੋਏ ਕਿਹਾ ਇਹ ਸਭ...

ਇਰਾਕ ‘ਚ ਮਾਰੇ ਗਏ ਭਾਰਤੀ ਨੌਜਵਾਨਾਂ ਦੇ ਪਰਿਵਾਰਾਂ ਨਾਲ ਮੋਦੀ ਨੇ...

ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਇਰਾਕ ਵਿੱਚ ਮਾਰੇ ਗਏ ਭਾਰਤੀ ਨੌਜਵਾਨਾਂ ਦੇ ਪਰਵਾਰਾਂ ਨੂੰ ਦਸ-ਦਸ ਲੱਖ ਰੁਪਏ...

ਭਾਰਤ ਬੰਦ : ਕਰਨਾਲ ‘ਚ ਹੰਗਾਮਾ ਕਰਨ ਵਾਲੇ 12 ਪ੍ਰਦਰਸ਼ਨਕਾਰੀ ਗ੍ਰਿਫਤਾਰ

ਕਰਨਾਲ— ਸੁਪਰੀਮ ਕੋਰਟ ਵੱਲੋਂ ਐੱਸ.ਸੀ./ਐੈੱਸ.ਟੀ. ਐਕਟ 'ਚ ਕੀਤੇ ਬਦਲਾਅ ਨੂੰ ਲੈ ਕੇ ਦਲਿਤ ਭਾਈਚਾਰੇ ਦੇ ਲੋਕਾਂ ਨੇ ਬੀਤੇ ਦਿਨ ਪੂਰੇ ਦੇਸ਼ 'ਚ 'ਭਾਰਤ ਬੰਦ'...

ਦਲਿਤਾਂ ਨੇ ਸਾੜਿਆ ਪੀ.ਐਮ ਦਾ ਪੁੱਤਲਾ, ਸਰਕਾਰ ਸਾਡੇ ਹੱਕ ਨੂੰ ਕਰਨਾ...

ਦੇਹਰਾਦੂਨ— ਭਾਰਤ ਬੰਦ ਦੀ ਅੱਗ ਉਤਰਾਖੰਡ ਦੇ ਕਈ ਜ਼ਿਲਿਆਂ 'ਚ ਫੈਲ ਗਈ ਹੈ। ਇਸ ਦਾ ਖਾਸ ਅਸਰ ਦੇਹਰਾਦੂਨ 'ਚ ਵੀ ਦੇਖਣ ਨੂੰ ਮਿਲਿਆ ਹੈ। ਸੁਪਰੀਮ...

ਸੁਪਰੀਮ ਕੋਰਟ ਦੇ ਫੈਸਲੇ ‘ਤੇ ਭੜਕੇ ਲੋਕ, ਪੰਜਾਬ ‘ਚ ਕਈ ਜਗ੍ਹਾ...

ਜਲੰਧਰ/ਕਪੂਰਥਲਾ— ਸੁਪਰੀਮ ਕੋਰਟ ਵੱਲੋਂ ਬੀਤੇ ਦਿਨੀਂ ਐੱਸ.ਸੀ/ਐੱਸ.ਟੀ. ਐਕਟ ਸਬੰਧੀ ਲਏ ਗਏ ਫੈਸਲੇ ਦੇ ਵਿਰੋਧ 'ਚ ਵੱਖ-ਵੱਖ ਐੱਸ.ਸੀ/ ਐੱਸ.ਟੀ ਜਥੇਬੰਦਬੀਆਂ ਵੱਲੋਂ ਅੱਜ ਭਾਰਤ ਬੰਦ ਕੀਤਾ...

Latest article

ਬੁਮਰਾਹ ਦੀ ਗੇਂਦ ਸਵਿੰਗ ਕਰਾਉਣ ਦੀ ਸਮਰੱਥਾ ਨੇ ਬੱਲੇਬਾਜ਼ਾਂ ਨੂੰ ਪਾਇਆ ਭੁਲੇਖੇ ‘ਚ: ਨਿਕੋਲਸ

ਵੈਲਿੰਗਟਨ : ਨਿਊਜ਼ੀਲੈਂਡ ਦੇ ਬੱਲੇਬਾਜ਼ ਹੈਨਰੀ ਨਿਕੋਲਸ ਨੇ ਭਾਰਤ ਵਿਰੁੱਧ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਸੰਘਰਸ਼ਪੂਰਨ ਸੈਂਕੜਾ ਜੜਨ ਤੋਂ ਬਾਅਦ ਕਿਹਾ ਕਿ ਜਸਪ੍ਰੀਤ...

ਖੇਡਾਂ ਮੈਦਾਨ ਤੋਂ ਬਾਹਰ ਵੀ ਦੋਹਾਂ ਦੇਸ਼ਾਂ ਲਈ ਨਵੇਂ ਮੌਕੇ ਪੈਦਾ ਕਰਦੀਆਂ ਹਨ: ਰਹਾਨੇ

ਮੁੰਬਈ : ਭਾਰਤ ਦੇ ਸਾਬਕਾ ਕਪਤਾਨ ਅਜਿੰਕਿਆ ਰਹਾਨੇ ਨੇ ਭਾਰਤ ਅਤੇ ਨਿਊਜ਼ੀਲੈਂਡ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਖੇਡਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ...

MP ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਡਿਬਰੂਗੜ੍ਹ ਜੇਲ੍ਹ ਪਹੁੰਚੀ ਪੁਲਸ

ਨੈਸ਼ਨਲ ਡੈਸਕ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਉਣ ਲਈ ਡੀਐਸਪੀ ਪੱਧਰ ਦੇ ਅਧਿਕਾਰੀ ਦੀ ਅਗਵਾਈ...