62.2 F
Mississauga, Ontario
Friday, November 20, 2026
ਮੁੱਖ ਖਬਰਾਂ

ਮੁੱਖ ਖਬਰਾਂ

ਜਸਟਿਨ ਟਰੂਡੋ ਨਾਲ ਵਪਾਰ ਅਤੇ ਖੇਤੀ ਨਾਲ ਜੁੜੇ ਮੁੱਦਿਆਂ ‘ਤੇ ਹੋਈ...

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਵਿਖੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਹੋਈ| ਆਪਣੀ ਇਸ ਮੁਲਾਕਾਤ...

ਪੀ. ਐੱਨ. ਬੀ. ਫਰਜ਼ੀਵਾੜਾ : ਸੀ. ਬੀ. ਆਈ. ਨੇ ਵਿਪੁਲ ਅੰਬਾਨੀ...

ਨਵੀਂ ਦਿੱਲੀ — ਸੀ. ਬੀ. ਆਈ. ਨੇ ਪੰਜਾਬ ਨੈਸ਼ਨਲ ਬੈਂਕ ਵਿਚ ਹੋਏ ਵੱਡੇ ਫਰਜ਼ੀਵਾੜੇ ਦੀ ਜਾਂਚ ਦੇ ਸਿਲਸਿਲੇ ਵਿਚ ਮੁੱਖ ਦੋਸ਼ੀ ਨੀਰਵ ਮੋਦੀ ਦੀ...

ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਾਨੂੰ ਕਿਰਪਾ ਅਤੇ ਨਿਮਰਤਾ ਦਾ...

ਅੰਮ੍ਰਿਤਸਰ – ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚਣ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਿਸਟਰ ਜਸਟਿਨ ਟਰੂਡੋ ਦਾ ਸਮੁੱਚੇ...

ਮੁੱਖ ਸਕੱਤਰ ‘ਤੇ ਹਮਲੇ ਦੀ ਆਈ ਮੈਡੀਕਲ ਰਿਪੋਰਟ, ਚਿਹਰੇ-ਮੌਢੇ ‘ਤੇ ਪਾਏ...

ਨਵੀਂ ਦਿੱਲੀ— ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਹੋਈ ਕਥਿਤ ਬਦਸਲੂਕੀ ਦਾ ਮਾਮਲਾ ਹੋਰ ਵੀ ਗਰਮੋ-ਗਰਮੀ ਹੁੰਦਾ ਜਾ ਰਿਹਾ ਹੈ। ਇਸ ਮਾਮਲੇ 'ਚ...

ਹੋਲਾ ਮੁਹੱਲਾ ਮੌਕੇ ਮੈਡੀਕਲ ਟੀਮਾਂ ਸਮੇਤ ਐਂਬੂਲੈਂਸਾਂ ਦੀ ਤਾਇਨਾਤੀ ਦੇ ਕੀਤੇ...

ਰੂਪਨਗਰ — ਸ੍ਰੀ ਆਨੰਦਪੁਰ ਸਾਹਿਬ ਵਿਖੇ 25 ਫਰਵਰੀ ਤੋਂ 02 ਮਾਰਚ ਤੱਕ ਹੋਲਾ-ਮੁਹੱਲਾ ਦੇ ਰਾਸ਼ਟਰੀ ਤਿਉਹਾਰ ਦੌਰਾਨ ਆਉਣ ਵਾਲੇ ਸ਼ਰਧਾਲੂਆਂ ਨੂੰ ਸਿਵਲ ਸਰਜਨ ਰੂਪਨਗਰ...

LOC ‘ਤੇ ਭਾਰਤੀ ਚੌਕੀ ਨੇੜੇ ਆਏ ਪਾਕਿ ਦੇ ਹੈਲੀਕਾਪਟਰ

ਜੰਮੂ— ਕੰਟਰੋਲ ਰੇਖਾ 'ਤੇ ਪਾਕਿਸਤਾਨ ਆਪਣੀਆਂ ਘਟੀਆ ਹਰਕਤਾਂ ਕਰਨ ਤੋਂ ਨਹੀਂ ਰੁਕ ਰਿਹਾ ਹੈ। ਬੁੱਧਵਾਰ ਨੂੰ ਪਾਕਿਸਤਾਨੀ ਹੈਲੀਕਾਪਟਰ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਚੌਕੀ ਦੇ...

ਆਮਦਨ ਤੋਂ ਵੱਧ ਜਾਇਦਾਦ ਮਾਮਲਾ – ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ...

ਦਿੱਲੀ ; ਹਿਮਾਚਲ ਦੇ ਸਾਬਕਾ ਮੁਖ ਮੰਤਰੀ ਵੀਰਭੱਦਰ ਸਿੰਘ ਦੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਦਿੱਲੀ ਪਟਿਆਲਾ ਹਾਉਸ ਕੋਰਟ ਵਿੱਚ ਅੱਜ ਹੋਣ ਵਾਲੀ...

ਮੁੱਖ ਮੰਤਰੀ ਵੱਲੋਂ ਪਟਿਆਲਾ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ

ਮਿ੍ਰਤਕਾਂ ਦੇ ਵਾਰਿਸਾਂ ਨੂੰ ਇਕ–ਇਕ ਲੱਖ ਰੁਪਏ ਐਕਸ–ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਚੰਡੀਗੜ, : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਖੇ ਅਮੋਨੀਆ...

ਭਾਰਤ-ਕੈਨੇਡਾ ਦੀ ਦੋਸਤੀ ਅਤੇ ਮੌਕਿਆਂ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਾਂ...

ਮੁੰਬਈ— ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮੰਗਲਵਾਰ ਦੀ ਸ਼ਾਮ ਨੂੰ ਮੁੰਬਈ 'ਚ ਆਯੋਜਿਤ ਕੈਨੇਡਾ-ਇੰਡੀਆ ਬਿਜ਼ਨੈੱਸ ਫੋਰਮ 'ਚ ਹਿੱਸਾ ਲੈਣ ਗਏ। ਇਸ ਬਿਜ਼ਨੈੱਸ ਫੋਰਮ...

ਸਿਮਰਜੀਤ ਸਿੰਘ ਬੈਂਸ ਉੱਤੇ ਹਮਲੇ ਦਾ ਮਾਮਲਾ – ਕਾਂਗਰਸ ਨੇਤਾ ਕਵਲਜੀਤ...

ਪੁਲਿਸ ਨੇ ਮਾਮਲੇ ਵਿੱਚ ਕਾਂਗਰਸ ਨੇਤਾ ਕਵਲਜੀਤ ਸਿੰਘ ਕੜਵਲ ਸਹਿਤ ਉਨ੍ਹਾਂ ਦੇ ਸਾਥੀਆਂ ਉੱਤੇ ਵੀ ਕਈ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਹੈ। ਸੁਖਪਾਲ...

Latest article

ਬੁਮਰਾਹ ਦੀ ਗੇਂਦ ਸਵਿੰਗ ਕਰਾਉਣ ਦੀ ਸਮਰੱਥਾ ਨੇ ਬੱਲੇਬਾਜ਼ਾਂ ਨੂੰ ਪਾਇਆ ਭੁਲੇਖੇ ‘ਚ: ਨਿਕੋਲਸ

ਵੈਲਿੰਗਟਨ : ਨਿਊਜ਼ੀਲੈਂਡ ਦੇ ਬੱਲੇਬਾਜ਼ ਹੈਨਰੀ ਨਿਕੋਲਸ ਨੇ ਭਾਰਤ ਵਿਰੁੱਧ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਸੰਘਰਸ਼ਪੂਰਨ ਸੈਂਕੜਾ ਜੜਨ ਤੋਂ ਬਾਅਦ ਕਿਹਾ ਕਿ ਜਸਪ੍ਰੀਤ...

ਖੇਡਾਂ ਮੈਦਾਨ ਤੋਂ ਬਾਹਰ ਵੀ ਦੋਹਾਂ ਦੇਸ਼ਾਂ ਲਈ ਨਵੇਂ ਮੌਕੇ ਪੈਦਾ ਕਰਦੀਆਂ ਹਨ: ਰਹਾਨੇ

ਮੁੰਬਈ : ਭਾਰਤ ਦੇ ਸਾਬਕਾ ਕਪਤਾਨ ਅਜਿੰਕਿਆ ਰਹਾਨੇ ਨੇ ਭਾਰਤ ਅਤੇ ਨਿਊਜ਼ੀਲੈਂਡ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਖੇਡਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ...

MP ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਡਿਬਰੂਗੜ੍ਹ ਜੇਲ੍ਹ ਪਹੁੰਚੀ ਪੁਲਸ

ਨੈਸ਼ਨਲ ਡੈਸਕ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਉਣ ਲਈ ਡੀਐਸਪੀ ਪੱਧਰ ਦੇ ਅਧਿਕਾਰੀ ਦੀ ਅਗਵਾਈ...