ਲੰਗਰ ਦੀ ਸੇਵਾ ਵਿੱਚ ਵੀ ਬੀਬੀਆਂ ਵੱਧ ਤੋਂ ਵੱਧ ਯੋਗਦਾਨ ਪਾਉਣਗੀਆਂ-ਜਗੀਰ...
ਚੰਡੀਗੜ– ਇਸਤਰੀ ਅਕਾਲੀ ਦਲ ਦੀ ਕੋਰ ਕਮੇਟੀ ਅਤੇ ਸਮੁੱਚੇ ਜਥੇਬੰਦਕ ਢਾਂਚੇ ਦੀ ਇੱਕ ਅਹਿਮ ਮੀਟਿੰਗ ਅੱਜ ਪਾਰਟੀ ਦੇ ਮੁੱਖ ਦਫਤਰ ਵਿੱਚ ਇਸਤਰੀ ਅਕਾਲੀ ਦਲ...
ਮੁੰਬਈ ‘ਚ ਭੁਚਾਲ ਦੇ ਝਟਕੇ
ਮੁੰਬਈ, ਦੇ ਕੁਝ ਇਲਾਕਿਆਂ ਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰੀਐਕਟਰ ਸਕੇਲ ‘ਤੇ ਇਸ ਦੀ ਤੀਬਰਤਾ 3.4 ਮਾਪੀ ਗਈ ਹੈ।
ਬਜਟ ਵਿੱਚ ਸਿੱਖਿਆ ਖੇਤਰ ਲਈ ਕੋਈ ਦੁਰਦਰਸ਼ੀ ਸੋਚ ਨਹੀਂ – ਅਰੁਨਾ...
ਪੰਜਾਬ ਨੂੰ ਕੁਝ ਨਹੀਂ ਦਿੱਤਾ ਗਿਆ
ਚੰਡੀਗੜ੍ਹ - ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕੇਂਦਰੀ ਬਜਟ ਨੂੰ ਦੂਰਦਰਸ਼ੀ ਸੋਚ ਤੋਂ ਵਾਂਝਾ ਕਰਾਰ ਦਿੱਤਾ...
ਜ਼ਮੀਨ ਘੁਟਾਲਾ ਮਾਮਲਾ: ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਖਿਲਾਫ...
ਹਰਿਆਣਾ : ਜ਼ਮੀਨ ਘੁਟਾਲਾ ਮਾਮਲਾ ‘ਚ CBI ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਦੇ ਖਿਲਾਫ ਚਾਰਜਸ਼ੀਟ ਦਾਖਲ ਕੀਤੀ ਹੈ ਪੰਚਕੂਲਾ ਕੋਰਟ...
ਕੈਪਟਨ ਅਮਰਿੰਦਰ ਸਿੰਘ ਨੇ ਯਾਦਵਿੰਦਰਾ ਪਬਲਿਕ ਸਕੂਲ ਦੀ ਸਥਾਪਨਾ ਦੇ ਪਲੈਟੀਨਮ...
ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਯਾਦਵਿੰਦਰਾ ਪਬਲਿਕ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਇਸ ਸਕੂਲ ਤੋਂ ਤਾਲੀਮ ਹਾਸਲ...
ਸਿੱਖ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਹੁਣ ਐਕਟ ਤਹਿਤ ਹੀ ਕਰਵਾਉਣ :...
ਨਵੀਂ ਦਿੱਲੀ : 110 ਵਰਿਆਂ ਦੇ ਸੰਘਰਸ਼ ਤੋਂ ਬਾਅਦ ਆਖਿਰਕਾਰ ਆਨੰਦ ਮੈਰਿਜ ਐਕਟ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਲਾਗੂ ਹੋ ਗਿਆ ਹੈ। ਇਹ ਐਕਟ ਲਾਗੂ...
ਪੰਜਾਬ ਸਰਕਾਰ ਵਲੋਂ ਕੰਡੀ ਖੇਤਰ ਦੇ 15 ਪਿੰਡਾਂ ਲਈ ਪੀ.ਐਲ.ਪੀ.ਏ. 1900...
ਚੰਡੀਗੜ੍ਹ :ਪੰਜਾਬ ਸਰਕਾਰ ਨੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਦੇ ਕੰਡੀ ਖੇਤਰ ਦੇ 15...
ਬਜਟ ਤੋਂ ਦੂਸਰੇ ਦਿਨ ਸੈਂਸੈਕਸ ‘ਚ 839 ਅੰਕਾਂ ਦੀ ਵੱਡੀ ਗਿਰਾਵਟ
ਮੁੰਬਈ : ਕੱਲ੍ਹ ਬਜਟ ਪੇਸ਼ ਹੋਣ ਤੋਂ ਬਾਅਦ ਸੈਂਸੈਕਸ ਵਿਚ ਅੱਜ ਜਬਰਦਸਤ ਗਿਰਾਵਟ ਦਰਜ ਕੀਤੀ ਗਈ| ਸੈਂਸੈਕਸ ਅੱਜ 839.91 ਅੰਕਾਂ ਦੀ ਗਿਰਾਵਟ ਨਾਲ 35,066.75...
ਆਮ ਬਜਟ 2018 : 2022 ਤੱਕ ਕਿਸਾਨਾਂ ਦੀ ਆਮਦਨ ਹੋਵੇਗੀ ਦੁਗਣੀ-ਅਰੁਣ...
ਬਜਟ 2018 ਕਿਸਾਨ ਤੇ ਮੇਹਰਬਾਨ ਰਿਹਾ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਸਰਕਾਰ ਨੇ ਅਗਲੀ ਖ਼ਰੀਦ ਦੀਆਂ ਫ਼ਸਲਾਂ ਨੂੰ ਉਤਪਾਦਨ ਲਾਗਤ ਤੋਂ ਘੱਟ...
ਲੁਧਿਆਣਾ ਨਗਰ ਨਿਗਮ ਚੋਣਾਂ 24 ਫਰਵਰੀ ਨੂੰ, 27 ਨੂੰ ਐਲਾਨੇ ਜਾਣਗੇ...
ਚੰਡੀਗੜ - ਲੁਧਿਆਣਾ ਨਗਰ ਨਿਗਮ ਚੋਣਾਂ 24 ਫਰਵਰੀ ਨੂੰ ਹੋਣਗੀਆਂ ਅਤੇ 27 ਨੂੰ ਨਤੀਜੇ ਐਲਾਨੇ ਜਾਣਗੇ । ਇਸ ਸਬੰਧੀ ਰਾਜ ਚੋਣ ਕਮਿਸ਼ਨ, ਪੰਜਾਬ, ਵਲੋਂ...















