43.4 F
Mississauga, Ontario
Thursday, November 19, 2026
ਮੁੱਖ ਖਬਰਾਂ

ਮੁੱਖ ਖਬਰਾਂ

ਸੁਖਬੀਰ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਕੀਤੀ ਨਵੇਂ ਵਰ੍ਹੇ...

ਅੰਮ੍ਰਿਤਸਰ : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਹੈ। ਇਸ...

ਭਾਰਤ-ਪਾਕਿ ਵਿਚਾਲੇ ਮੌਜੂਦਾ ਮਾਹੌਲ ‘ਚ ਕ੍ਰਿਕਟ ਅਸੰਭਵ : ਸੁਸ਼ਮਾ ਸਵਰਾਜ

ਨਵੀਂ ਦਿੱਲੀ – ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੇ ਅੱਜ ਕਿਹਾ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਫਿਲਹਾਲ ਕ੍ਰਿਕਟ ਮੈਚ ਅਸੰਭਵ ਹਨ|...

ਲੰਗਰ ਰਸਦ ਨੂੰ ਜੀ. ਐੱਸ. ਟੀ. ਮੁਕਤ ਕਰਾਉਣ ਲਈ ਲੌਂਗੋਵਾਲ ਕਰਨਗੇ...

ਪਟਿਆਲਾ — ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਗੁਰਦੁਆਰਾ ਸਾਹਿਬ ਦੀ ਲੰਗਰ ਰਸਦ ਨੂੰ ਜੀ. ਐੱਸ. ਟੀ. ਤੋਂ ਮੁਕਤ ਕਰਾਉਣ ਲਈ...

ਕਮਲਾ ਮਿਲਸ ਹਾਦਸਾ : ‘1-ਅਬਵ’ ਪੱਬ ਦੇ ਦੋ ਮੈਨੇਜਰ ਗ੍ਰਿਫ਼ਤਾਰ

ਮੁੰਬਈ - ਇੱਥੋਂ ਦੇ ਕਮਲਾ ਮਿਲਸ ਹਾਦਸਾ ‘ਚ ਪੁਲਿਸ ਨੇ ‘1-ਅਬਵ’ ਪੱਬ ਦੇ 2 ਮੈਨੇਜਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਕੇਸ ਵਿੱਚ ਐਫਆਈਆਰ ਹੋਣ ਦੇ...

ਥਰਮਲ ਪਲਾਂਟ ਨੂੰ ਬੰਦ ਕਰਨ ਦੇ ਵਿਰੋਧ ‘ਚ 3 ਜਨਵਰੀ ਨੂੰ...

ਤਪਾ ਮੰਡੀ — ਪੰਜਾਬ ਸਰਕਾਰ ਵਲੋਂ ਬਠਿੰਡਾ ਥਰਮਲ ਪਲਾਂਟ ਬੰਦ ਕਰਨ ਦਾ ਵਿਰੋਧ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ...

ਧੁੰਦ ਨੇ ਕੀਤਾ ਨਵੇਂ ਸਾਲ ਦਾ ਸਵਾਗਤ , 56 ਟਰੇਨਾਂ ‘ਤੇ...

ਨਵੀਂ ਦਿੱਲੀ: ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਵਿੱਚ ਸੰਘਣੀ ਧੁੰਦ ਨੇ ਨਵੇਂ ਸਾਲ ਦਾ ਸਵਾਗਤ ਕੀਤਾ। ਦਿੱਲੀ ਵਿੱਚ ਤਾਪਮਾਨ 6.6 ਡਿਗਰੀ ਦਰਜ ਕੀਤਾ ਗਿਆ...

ਕੇਂਦਰੀ ਮੰਤਰੀ ਦੇ ਕਾਫਿਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ

ਇਲਾਹਾਬਾਦ— ਉੱਤਰ ਪ੍ਰਦੇਸ਼ ਦੇ ਇਲਾਹਾਬਾਦ ਜ਼ਿਲੇ 'ਚ ਕੇਂਦਰੀ ਮੰਤਰੀ ਅਨੁਪ੍ਰਿਯਾ ਪਟੇਲ ਦੇ ਕਾਫਿਲੇ ਦੀਆਂ ਗੱਡੀਆਂ ਆਪਸ 'ਚ ਟਕਰਾਈਆਂ। ਇਸ ਹਾਦਸੇ 'ਚ ਅਨੁਪ੍ਰਿਯਾ ਪਟੇਲ ਜ਼ਖਮੀ...

ਅਕਾਲੀ ਲੀਡਰਸ਼ਿਪ ਵਲੋਂ ਪੁਲਸ ਅਧਿਕਾਰੀਆਂ ਨੂੰ ਧਮਕਾਉਣਾ ਉਨ੍ਹਾਂ ਦੇ ਹੰਕਾਰ ਦਾ...

ਜਲੰਧਰ —ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਸੁਖਬੀਰ ਬਾਦਲ ਵਲੋਂ ਪੁਲਸ ਅਧਿਕਾਰੀਆਂ ਨੂੰ ਧਮਕਾਉਣਾ...

ਪੁਲਵਾਮਾ ‘ਚ ਸੀ.ਆਰ.ਪੀ.ਐੈੱਫ.ਕੈਂਪ ਆਤਮਘਾਤੀ ਹਮਲਾ, 4 ਜਵਾਨ ਸ਼ਹੀਦ, 3 ਅੱਤਵਾਦੀ ਢੇਰ

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ 'ਚ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੇ ਇਕ ਕੈਂਪ 'ਤੇ ਭਾਰੀ ਹਥਿਆਰਾਂ ਨਾਲ ਹਥਿਆਰਬੰਦ ਅੱਤਵਾਦੀਆਂ ਨੇ ਅੱਜ ਆਤਮਘਾਤੀ ਹਮਲਾ ਕੀਤਾ।...

ਐੱਸ. ਆਈ. ਟੀ. ਸਾਹਮਣੇ ਪੀੜਤਾ ਦਾ ਚਰਨਜੀਤ ਸਿੰਘ ਚੱਢਾ ‘ਤੇ ਵੱਡਾ...

ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਦੇ ਸਾਬਕਾ ਮੁਖੀ ਚਰਨਜੀਤ ਸਿੰਘ ਚੱਢਾ ਅਤੇ ਉਸ ਦੇ ਪੁੱਤਰ ਇੰਦਰਬੀਰ ਸਿੰਘ ਚੱਢਾ ਵਿਰੁੱਧ ਦਰਜ ਹੋਈ ਐੱਫ. ਆਈ. ਆਰ....

Latest article

ਬੁਮਰਾਹ ਦੀ ਗੇਂਦ ਸਵਿੰਗ ਕਰਾਉਣ ਦੀ ਸਮਰੱਥਾ ਨੇ ਬੱਲੇਬਾਜ਼ਾਂ ਨੂੰ ਪਾਇਆ ਭੁਲੇਖੇ ‘ਚ: ਨਿਕੋਲਸ

ਵੈਲਿੰਗਟਨ : ਨਿਊਜ਼ੀਲੈਂਡ ਦੇ ਬੱਲੇਬਾਜ਼ ਹੈਨਰੀ ਨਿਕੋਲਸ ਨੇ ਭਾਰਤ ਵਿਰੁੱਧ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਸੰਘਰਸ਼ਪੂਰਨ ਸੈਂਕੜਾ ਜੜਨ ਤੋਂ ਬਾਅਦ ਕਿਹਾ ਕਿ ਜਸਪ੍ਰੀਤ...

ਖੇਡਾਂ ਮੈਦਾਨ ਤੋਂ ਬਾਹਰ ਵੀ ਦੋਹਾਂ ਦੇਸ਼ਾਂ ਲਈ ਨਵੇਂ ਮੌਕੇ ਪੈਦਾ ਕਰਦੀਆਂ ਹਨ: ਰਹਾਨੇ

ਮੁੰਬਈ : ਭਾਰਤ ਦੇ ਸਾਬਕਾ ਕਪਤਾਨ ਅਜਿੰਕਿਆ ਰਹਾਨੇ ਨੇ ਭਾਰਤ ਅਤੇ ਨਿਊਜ਼ੀਲੈਂਡ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਖੇਡਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ...

MP ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਡਿਬਰੂਗੜ੍ਹ ਜੇਲ੍ਹ ਪਹੁੰਚੀ ਪੁਲਸ

ਨੈਸ਼ਨਲ ਡੈਸਕ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਉਣ ਲਈ ਡੀਐਸਪੀ ਪੱਧਰ ਦੇ ਅਧਿਕਾਰੀ ਦੀ ਅਗਵਾਈ...