49.6 F
Mississauga, Ontario
Thursday, November 12, 2026
ਮੁੱਖ ਖਬਰਾਂ

ਮੁੱਖ ਖਬਰਾਂ

ਦਿੱਲੀ ‘ਚ 168 ਆਯੁਸ਼ਮਾਨ ਅਰੋਗਿਆ ਮੰਦਰ ਸਥਾਪਿਤ, ਬਾਕੀ 187 ਅਗਲੇ ਮਹੀਨੇ...

ਨਵੀਂ ਦਿੱਲੀ : ਦਿੱਲੀ ਵਿੱਚ ਸਿਹਤ ਸੰਭਾਲ ਸੇਵਾਵਾਂ ਨੂੰ ਪਹੁੰਚਯੋਗ, ਕਿਫਾਇਤੀ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਰੇਖਾ ਗੁਪਤਾ ਨੇ ਰਾਜਧਾਨੀ ਵਿੱਚ...

ਰੋਕ ਦੇ ਬਾਵਜੂਦ ਕਿਸਾਨਾਂ ਵਲੋਂ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ, ਸਾਹ...

ਸੂਬੇ ਵਿੱਚ ਇੱਕ ਵਾਰ ਫਿਰ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪਰਾਲੀ ਸਾੜਨ ਦਾ ਸਿਲਸਿਲਾ...

ਬਿਹਾਰ ‘ਚ ਮਹਾਂਗਠਜੋੜ ਸਰਕਾਰ ਬਣਨਾ ਤੈਅ, 5 ਸਾਲ ਦੀ ਗਰੰਟੀ ਤੁਰੰਤ...

ਨਵੀਂ ਦਿੱਲੀ : ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਦੀ ਵੋਟਿੰਗ ਤੋਂ ਇੱਕ ਦਿਨ ਪਹਿਲਾਂ ਕਾਂਗਰਸ ਪਾਰਟੀ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ...

ਹਮਾਸ ਨੇ ਇਕ ਹੋਰ ਇਜ਼ਰਾਈਲੀ ਬੰਧਕ ਦੀ ਸੌਂਪੀ ਲਾਸ਼, 11 ਸਾਲ...

ਇੰਟਰਨੈਸ਼ਨਲ ਡੈਸਕ- ਇਜ਼ਰਾਈਲ ਨੇ ਕਿਹਾ ਕਿ ਰੈੱਡ ਕ੍ਰਾਸ ਨੂੰ ਗਾਜ਼ਾ ’ਚ ਇਕ ਬੰਧਕ ਦੀ ਲਾਸ਼ ਮਿਲੀ ਹੈ। ਹਮਾਸ ਨੇ ਐਲਾਨ ਕੀਤਾ ਕਿ ਉਹ ਹਦਰ...

‘ਰੈੱਡ ਜ਼ੋਨ’ ‘ਚ ਪੁੱਜੀ ਦਿੱਲੀ ! ਹਵਾ ਹੋਈ ਹੋਰ ਜ਼ਹਿਰੀਲੀ, AQI...

ਨਵੀਂ ਦਿੱਲੀ- ਦਿੱਲੀ ਵਾਸੀ ਇਕ ਵਾਰ ਫਿਰ ‘ਜ਼ਹਿਰੀਲੀ ਹਵਾ’ ਨਾਲ ਜੂਝ ਰਹੇ ਹਨ। ਸ਼ਨੀਵਾਰ ਦਿੱਲੀ ਦੇ ਕਈ ਹਿੱਸਿਆਂ ’ਚ ਹਵਾ ਦੇ ਪ੍ਰਦੂਸ਼ਣ ਦਾ ਪੱਧਰ...

ਰਾਜਾ ਵੜਿੰਗ ਵੱਲੋਂ ਸਿੱਖ ਕਕਾਰਾਂ ਦਾ ਮਜ਼ਾਕ ਉਡਾਉਣਾ ਬੇਹੱਦ ਸ਼ਰਮਨਾਕ :...

ਚੰਡੀਗੜ੍ਹ/ਜਲੰਧਰ-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ...

PM ਮੋਦੀ ਨੇ ਉਤਰਾਖੰਡ ਨੂੰ ਦਿੱਤੀ ਵੱਡੀ ਸੌਗਾਤ, 8,260 ਕਰੋੜ ਰੁਪਏ...

ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਤਰਾਖੰਡ ਦੇ ਰਾਜ ਸਥਾਪਨਾ ਦਿਵਸ ਦੇ ਸਿਲਵਰ ਜੁਬਲੀ ਸਮਾਰੋਹਾਂ ਨੂੰ ਮਨਾਉਣ ਲਈ ਦੇਹਰਾਦੂਨ ਦੇ ਐਫਆਰਆਈ ਮੈਦਾਨ...

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਹੁਣ ਨਵੀਂ ਮੁਸ਼ਕਲ ‘ਚ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਸਿੱਖ ਬੱਚਿਆਂ ਦੇ ਜੂੜੇ ਨੂੰ...

ਇਕ ਵਾਰ ਮੁੜ ਦੇਸ਼ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ISIS ਦੇ...

ਨੈਸ਼ਨਲ ਡੈਸਕ : ਗੁਜਰਾਤ ATS ਤੇ ਕੇਂਦਰੀ ਏਜੰਸੀਆਂ ਨੇ ਇੱਕ ਵੱਡੀ ਸਾਂਝੀ ਤੇ ਗੁਪਤ ਕਾਰਵਾਈ ਵਿੱਚ ਅੱਤਵਾਦ ਦੇ ਵੱਡੇ ਖ਼ਤਰੇ ਨੂੰ ਟਾਲ ਦਿੱਤਾ ਹੈ।...

ਡੇਂਗੂ ਦੇ ਵਧਣ ਲੱਗੇ ਮਰੀਜ਼; ਸਿਹਤ ਵਿਭਾਗ ਘਟਾਉਣ ’ਤੇ ਤੁਲਿਆ, ਹਸਪਤਾਲਾਂ...

ਲੁਧਿਆਣਾ : ਮਹਾਨਗਰ ਵਿਚ ਡੇਂਗੂ ਦਾ ਕਹਿਰ ਹੌਲੀ-ਹੌਲੀ ਵਧਦਾ ਜਾ ਰਿਹਾ ਹੈ। ਪਿਛਲੇ ਹਫਤੇ ਜਿੱਥੇ ਵੱਡੇ ਹਸਪਤਾਲਾਂ ਵਿਚ ਗਿਣੇ ਚੁਣੇ ਮਰੀਜ਼ ਸਾਹਮਣੇ ਆ ਰਹੇ...

Latest article

ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਨਹੀਂ ਰੁਕ ਰਿਹਾ ਪਰਾਲੀ ਦਾ ਧੂੰਆਂ, 5000 ਤੋਂ...

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ, ਦਰਅਸਲ ਸੂਬੇ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।...

ਸੋਨੀਆ ਗਾਂਧੀ ਦੀ ਕਿਤਾਬ ਦੇ ਅਧਿਆਇ 16 ‘ਚ ਅਹਿਮ ਸਵੀਕਾਰੋਕਤੀ ਦਾ ਦਾਅਵਾ: RP Singh

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸੋਸ਼ਲ ਮੀਡੀਆ ਮੰਚ 'ਐਕਸ' (X) 'ਤੇ ਇੱਕ ਪੋਸਟ ਰਾਹੀਂ ਕਾਂਗਰਸ ਪਾਰਟੀ ਦੀ...

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਚੰਡੀਗੜ੍ਹ : ਛੱਠ ਪੂਜਾ ਅਤੇ ਹੋਰ ਤਿਉਹਾਰਾਂ ਦੌਰਾਨ ਯਾਤਰੀਆਂ ਦੀ ਵੱਧਦੀ ਭੀੜ ਨੂੰ ਦੇਖਦਿਆਂ ਰੇਲਵੇ ਵੱਲੋਂ ਚੰਡੀਗੜ੍ਹ ਅਤੇ ਬਿਹਾਰ ਵਿਚਕਾਰ ਵਿਸ਼ੇਸ਼ ਰੇਲਗੱਡੀ ਚਲਾਈ ਜਾ...