42.9 F
Mississauga, Ontario
Wednesday, November 18, 2026
ਮੁੱਖ ਖਬਰਾਂ

ਮੁੱਖ ਖਬਰਾਂ

ਆਸਟ੍ਰੇਲੀਆ ਕਾਰ ਹਾਦਸੇ ‘ਚ ਸੱਤ ਸਾਲਾ ਬੱਚੇ ਦੀ ਮੌਤ

ਦੱਖਣੀ ਆਸਟ੍ਰੇਲੀਆ ਵਿਚ ਸੋਮਵਾਰ ਸਵੇਰੇ ਇਕ ਕਾਰ ਹਾਦਸਾਗ੍ਰਸਤ ਹੋ ਗਈ, ਜਿਸ ਵਿਚ ਇਕ ਸੱਤ ਸਾਲਾ ਲੜਕਾ ਮਾਰਿਆ ਗਿਆ ਅਤੇ ਉਸ ਦੇ ਪਰਿਵਾਰ ਦੇ ਬਾਕੀ...

ਪੰਚਕੂਲਾ ਗਏ ਕਈ ਡੇਰਾ ਸ਼ਰਧਾਲੂ ਅਜੇ ਵੀ ਲਾਪਤਾ, ਸਰਕਾਰ ਜ਼ਿੰਮੇਵਾਰੀ ਲਏ...

ਹਿਸਾਰ — ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਕਿਹਾ ਹੈ ਕਿ ਪੰਚਕੂਲਾ ਗਏ ਕਾਫੀ ਸਾਰੇ ਸਮਰਥਕ ਅੱਜ ਵੀ ਲਾਪਤਾ ਹਨ। ਸਰਕਾਰ ਨੂੰ ਉਨ੍ਹਾਂ...

ਕੈਪਟਨ ਸਰਕਾਰ ਹਿੰਦੂਆਂ ਦੇ ਭਰੋਸੇ ‘ਤੇ ਖਰੀ ਉਤਰੀ : ਮਨੋਜ ਨੰਨਾ

ਜਲੰਧਰ —ਹਿੰਦ ਕ੍ਰਾਂਤੀ ਦਲ ਦੇ ਕੌਮੀ ਪ੍ਰਧਾਨ ਮਨੋਜ ਨੰਨਾ ਨੇ ਕਿਹਾ ਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਹਿੰਦੂਆਂ ਦੇ ਭਰੋਸੇ 'ਤੇ ਖਰੀ ਉੱਤਰੀ...

ਪ੍ਰਦੁਮਨ ਕਤਲ ਕਾਂਡ : ਫਰੀਦਾਬਾਦ ਦੇ ਬਾਲ ਸੁਧਾਰ ਘਰ ‘ਚ ਰਹੇਗਾ...

ਫਰੀਦਾਬਾਦ — ਜਾਣੇ-ਪਛਾਣੇ ਪ੍ਰਦੁਮਨ ਕਤਲ ਕਾਂਡ ਮਾਮਲੇ 'ਚ ਦੋਸ਼ੀ ਵਿਦਿਆਰਥੀ ਨੂੰ ਤਿੰਨ ਦਿਨਾਂ ਦੀ ਰਿਮਾਂਡ ਤੋਂ ਬਾਅਦ ਬੀਤੀ ਸ਼ਾਮ ਸਖਤ ਸੁਰੱਖਿਆ ਹੇਠ ਫਰੀਦਾਬਾਦ ਦੇ...

ਕੈਪਟਨ ਸਰਕਾਰ ਵੇਲੇ ਦੇ ਸ਼ੁਰੂ ਹੋਏ ਵਿਕਾਸ ਕੰਮਾਂ ਨੂੰ ਅਕਾਲੀਆਂ ਨੇ...

ਅੰਮ੍ਰਿਤਸਰ - ਵਿਧਾਨ ਸਭਾ ਹਲਕਾ ਮਜੀਠਾ ਦੇ ਅਕਾਲੀ ਆਗੂਆਂ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ...

ਦਿੱਲੀ ‘ਚ 24 ਘੰਟਿਆਂ ਬਾਅਦ ਫਿਰ ਵਧਿਆ ਪ੍ਰਦੂਸ਼ਣ, ਓਡ-ਈਵਨ ‘ਤੇ ਚਰਚਾ...

ਨਵੀਂ ਦਿੱਲੀ— ਓਡ-ਈਵਨ ਯੋਜਨਾ ਦੇ ਅਧੀਨ ਦੋਪਹੀਆ ਵਾਹਨਾਂ ਅਤੇ ਔਰਤਾਂ ਨੂੰ ਦਿੱਤੀ ਗਈ ਛੂਟ ਵਾਪਸ ਲੈਣ ਦੇ ਰਾਸ਼ਟਰੀ ਹਰਿਤ ਟ੍ਰਿਬਿਊਨਲ (ਐੱਨ.ਜੀ.ਟੀ.) ਦੇ ਆਦੇਸ਼ ਤੋਂ...

ਔਡ-ਈਵਨ ਦੌਰਾਨ ਇਸ ਵਾਰ ਔਰਤਾਂ ਨੂੰ ਨਹੀਂ ਮਿਲੇਗੀ ਛੋਟ

ਨਵੀਂ ਦਿੱਲੀ – ਐੱਨ.ਜੀ.ਟੀ ਨੇ ਸ਼ਰਤਾਂ ਨਾਲ ਦਿੱਲੀ ਵਿਚ ਔਡ-ਈਵਨ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ| ਹੁਣ 13 ਤੋਂ 17 ਨਵੰਬਰ ਤੱਕ...

ਬਠਿੰਡਾ ‘ਚ ਭਿਆਨਕ ਹਾਦਸਾ, ਦੋ ਲੋਕਾਂ ਦੀ ਮੌਤ

ਬਠਿੰਡਾ ਵਿਚ ਸੰਘਣੀ ਧੁੰਦ ਕਾਰਨ ਨਿਰਮਾਣ ਅਧੀਨ ਓਵਰਬ੍ਰਿਜ ‘ਤੇ ਵਾਪਰੇ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ।

ਸ਼੍ਰੀਨਗਰ ‘ਚ ਸਥਾਪਿਤ ਕਰਨ ਐੱਨ. ਈ. ਈ. ਟੀ. ਪ੍ਰੀਖਿਆ ਕੇਂਦਰ –...

ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਤਾਂ ਕਿ ਐੈੱਨ. ਈ. ਈ. ਟੀ. ਦੀ ਪ੍ਰੀਖਿਆ 2018 ਦੀ ਪ੍ਰੀਖਿਆ...

ਕੋਟਕਪੂਰਾ : ਧੁੰਦ ਕਾਰਨ ਵਾਪਰਿਆ ਹਾਦਸਾ ‘ਚ ਤਿੰਨ ਬੱਚਿਆਂਂ ਦੀ ਮੌਤ

ਕੋਟਕਪੂਰਾ : ਨੈਸ਼ਨਲ ਹਾਈ-ਵੇ ‘ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਤਿੰਨ ਬੱਚਿਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ।ਪਤਾ ਲੱਗਣ...

Latest article

ਮਾਮਲਾ ਅਦਾਲਤ ਵਿਰੁੱਧ ਟਿੱਪਣੀਆਂ : ਕਲਕੱਤਾ ਹਾਈ ਕੋਰਟ ਵਲੋਂ ਅਭਿਸ਼ੇਕ ਬੈਨਰਜੀ ਨੂੰ ਕਾਰਨ ਦੱਸੋ...

ਕੋਲਕਾਤਾ - ਕਲਕੱਤਾ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਮੰਗਲਵਾਰ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਇਸ ’ਚ ਉਨ੍ਹਾਂ ਦੀਆਂ...

ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ’ਤੇ ਹਾਈਕੋਰਟ ਸਖ਼ਤ, 

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਇਆ ਭੁਗਤਾਨ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ...

ਤਿਲਕ ਨਗਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦਿੱਲੀ ਪੁਲਸ ਨੇ...

ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ...