ਸੁੱਚਾ ਸਿੰਘ ਲੰਗਾਹ ਨੂੰ ਪੰਥ ‘ਚੋਂ ਛੇਕਿਆ
ਅੰਮ੍ਰਿਤਸਰ – ਜਬਰ-ਜਨਾਹ ਮਾਮਲੇ ਵਿਚ ਫਸੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਪੰਥ ਚੋਂ ਛੇਕ ਦਿੱਤਾ ਗਿਆ ਹੈ| ਇਸ ਸਬੰਧੀ ਫੈਸਲਾ ਸ੍ਰੀ ਅਕਾਲ...
ਅੰਮ੍ਰਿਤਸਰ ‘ਚ ਪਟਾਖੇ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਅੱਗ, 2 ਮੌਤਾਂ
ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਇਕ ਪਟਾਖੇ ਬਣਾਉਣ ਵਾਲੀ ਫੈਕਟਰੀ ਨੂੰ ਅੱਗ ਲੱਗ ਗਈ| ਇਸ ਘਟਨਾ ਵਿਚ 2 ਲੋਕ ਮਾਰੇ ਗਏ| ਪ੍ਰਾਪਤ ਜਾਣਕਾਰੀ ਅਨੁਸਾਰ ਇਹ...
ਭਾਰਤੀ ਹਵਾਈ ਸੈਨਾ ਪਾਕਿ ਦੇ ਐਟਮੀ ਟਿਕਾਣਿਆਂ ਨੂੰ ਤਬਾਹ ਕਰਨ ਦੇ...
ਵਾਸ਼ਿੰਗਟਨ : ਭਾਰਤੀ ਹਵਾਈ ਸੈਨਾ ਪ੍ਰਮੁੱਖ ਬੀ.ਐਸ ਧਨੋਆ ਨੇ ਕਿਹਾ ਹੈ ਕਿ ਭਾਰਤੀ ਸੈਨਾ ਪਾਕਿਸਤਾਨ ਵਿਚ ਐਟਮੀ ਟਿਕਾਣਿਆਂ ਨੂੰ ਤਬਾਹ ਕਰ ਸਕਦੀ ਹੈ| ਉਨ੍ਹਾਂ...
ਬਠਿੰਡਾ ‘ਚ ਕਰਜ਼ਈ ਕਿਸਾਨ ਵੱਲੋਂ ਖੁਦਕੁਸ਼ੀ
ਬਠਿੰਡਾ : ਬਠਿੰਡਾ ਵਿਚ ਕਰਜ਼ੇ ਦੇ ਸਤਾਏ ਇਕ ਹੋਰ ਕਿਸਾਨ ਨੇ ਅੱਜ ਖੁਦਕੁਸ਼ੀ ਕਰ ਲਈ| ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਸਿਰ 8 ਲੱਖ ਰੁਪਏ...
ਹਨੀਪ੍ਰੀਤ ਨੂੰ 6 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜਿਆ
ਪੰਚਕੂਲਾ : ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਪੰਚਕੂਲਾ ਅਦਾਲਤ ਨੇ 6 ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ| ਇਸ ਤੋਂ...
ਮੁੱਖ ਮੰਤਰੀ ਵੱਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ‘ਤੇ ਵਧਾਈ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਕਰੁਣਾ ਸਾਗਰ’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੌਕੇ ਪੰਜਾਬ ਦੇ ਲੋਕਾਂ ਨੂੰ...
ਬਰੈਂਪਟਨ ਵਿਖੇ ਹੋਈ ਸਾਹਿਤਕ ਮਿਲਣੀ ‘ਚ ਸਾਹਿਤਕਾਰ ਰਿਪੁਦਮਨ ਸਿੰਘ ਰੂਪ ਵੱਲੋਂ...
ਬਰੈਂਪਟਨ : ਪ੍ਰਸਿੱਧ ਪੰਜਾਬੀ ਸਾਹਿਤਕਾਰ ਸ੍ਰੀ ਰਿਪੁਦਮਨ ਸਿੰਘ ਰੂਪ ਅਤੇ ਉਨ੍ਹਾਂ ਦੇ ਨਾਟ-ਕਰਮੀ ਬੇਟੇ ਐਡਵੋਕੇਟ ਰੰਜੀਵਨ ਸਿੰਘ ਵੱਲੋਂ ‘ਕਲਮਾਂ ਦੇ ਕਾਫਲੇ’ ਵੱਲੋਂ ਬਰੈਂਪਟਨ ਵਿਖੇ...
ਸੁਖਬੀਰ ਬਾਦਲ ਪੰਜਾਬ ਅਤੇ ਨਰਿੰਦਰ ਮੋਦੀ ਰਾਸ਼ਟਰੀ ਪੱਧਰ ਦੇ ਗੱਪੀ :...
ਗੁਰਦਾਸਪੁਰ -ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪੰਜਾਬ ਅਤੇ ਪ੍ਰਧਾਨ ਮੰਤਰੀ ਨਰਿੰਦਰ...
ਰਜਨੀਸ਼ ਕੁਮਾਰ ਬਣੇ ਐੱਸ.ਬੀ.ਆਈ ਦੇ ਨਵੇਂ ਚੇਅਰਮੈਨ
ਨਵੀਂ ਦਿੱਲੀ : ਰਜਨੀਸ਼ ਕੁਮਾਰ ਨੂੰ ਸਟੇਟ ਬੈਂਕ ਆਫ ਇੰਡੀਆ (ਐਸ.ਬੀ.ਆਈ) ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ| ਉਨ੍ਹਾਂ ਦੀ ਇਹ ਨਿਯੁਕਤੀ 3 ਸਾਲਾਂ ਲਈ...
ਸੁੱਚਾ ਸਿੰਘ ਲੰਗਾਹ ਨੂੰ 9 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ
ਗੁਰਦਾਸਪੁਰ : ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੇ ਅੱਜ ਆਤਮ ਸਮਰਪਣ ਕਰ ਦਿੱਤਾ| ਉਨ੍ਹਾਂ ਨੇ ਗੁਰਦਾਸਪੁਰ ਦੀ ਸੀ.ਜੇ.ਐਮ ਅਦਾਲਤ ਵਿਚ ਆਪਣੇ ਵਕੀਲਾਂ ਦੁਆਰਾ...
















