49.6 F
Mississauga, Ontario
Thursday, November 12, 2026
ਮੁੱਖ ਖਬਰਾਂ

ਮੁੱਖ ਖਬਰਾਂ

ਨਕਸਲਵਾਦੀ ਤੇ ਮਾਓਵਾਦੀ ਦਹਿਸ਼ਤ ਨੂੰ ਖਤਮ ਕਰਨ ਵੱਲ ਵਧ ਰਿਹੈ ਭਾਰਤ...

ਨਵਾ ਰਾਏਪੁਰ–ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਨਕਸਲਵਾਦੀਆਂ ਤੇ ਮਾਓਵਾਦੀਆਂ ਦੀ ਦਹਿਸ਼ਤ ਨੂੰ ਖਤਮ ਕਰਨ ਵੱਲ ਅੱਗੇ ਵਧ ਰਿਹਾ ਹੈ...

ਪੰਜਾਬ ਦੇ 3 ਜ਼ਿਲ੍ਹਿਆਂ ਦਾ ਫਿਰ ਉਹੀ ਹਾਲ, ਪਰਾਲੀ ਸਾੜਨ ਦੇ...

ਅੰਮ੍ਰਿਤਸਰ - ਜਿਵੇਂ-ਜਿਵੇਂ ਝੋਨੇ ਦੀ ਫਸਲ ਦੀ ਕਟਾਈ ਖਤਮ ਹੋਣ ਦੇ ਨੇੜੇ ਆ ਰਹੀ ਹੈ, ਉਵੇਂ-ਉਵੇਂ ਇਕਦਮ ਪਰਾਲੀ ਨੂੰ ਸਾੜਨ ਦੇ ਮਾਮਲੇ ਵਧਦੇ ਜਾ...

ਬਿਹਾਰ ’ਚ ਨਹੀਂ ਹੈ ‘ਡਬਲ ਇੰਜਣ’ ਸਰਕਾਰ, ਸਭ ਕੁਝ ਦਿੱਲੀ ਤੋਂ...

ਪਟਨਾ/ਬੇਗੂਸਰਾਏ -ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਢੇਰਾ ਨੇ ਸ਼ਨੀਵਾਰ ਨੂੰ ਬਿਹਾਰ ਵਿਚ ਬੇਰੁਜ਼ਗਾਰੀ ਅਤੇ ਹਿਜ਼ਰਤ ਦੇ ਮੁੱਦੇ ’ਤੇ ਰਾਸ਼ਟਰੀ ਲੋਕਤੰਤਰੀ ਗੱਠਜੋੜ (ਰਾਜਗ) ਸਰਕਾਰ ’ਤੇ...

ਪੰਜਾਬ ਯੂਨੀਵਰਸਿਟੀ ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ...

ਸ਼ਾਹ ਦੀ ਸਫਾਈ, ਨਿਤੀਸ਼ ’ਤੇ ਅਜੇ ਵੀ ਕਨਫਰਮੇਸ਼ਨ ਬਾਕੀ

ਨੈਸ਼ਨਲ ਡੈਸਕ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿਹਾਰ ਲਈ ਰਾਜਗ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਸੰਭਾਵੀ ਉਮੀਦਵਾਰ ’ਤੇ ਰੁੱਖ ਸਪੱਸ਼ਟ ਕਰਨ ਦੀ...

ਤੇਲ ਰਿਫਾਈਨਰੀ ‘ਚ ਜ਼ਰਦਸਤ ਬਲਾਸਟ ! ਪੂਰੇ ਇਲਾਕੇ ‘ਚ ਹੋ ਗਿਆ...

ਇੰਟਰਨੈਸ਼ਨਲ ਡੈਸਕ- ਨਿਊ ਮੈਕਸੀਕੋ ’ਚ ਇਕ ਤੇਲ ਸੋਧ ਕਾਰਖਾਨੇ ’ਚ ਹੋਏ ਧਮਾਕੇ ਕਾਰਨ ਪਲਾਂਟ ਤੋਂ ਸੰਘਣਾ ਧੂੰਆਂ ਉੱਠਿਆ, ਜੋ ਆਰਟੇਸੀਆ ਸ਼ਹਿਰ ਦੇ ਵੱਡੇ ਹਿੱਸੇ...

ਪਟਿਆਲਾ ‘ਚ ਵੱਡੀ ਵਾਰਦਾਤ! ਢਾਬੇ ਦੇ ਵਰਕਰ ਦਾ ਬੇਰਹਿਮੀ ਨਾਲ ਕੀਤਾ...

ਪਟਿਆਲਾ - ਪਟਿਆਲਾ ਵਿਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ ਲੋਅਰ ਮਾਲ ਅਤੇ ਸਥਿਤ ਹੋਲੋ ਗਰਾਊਂਡ ਦੇ ਸਾਹਮਣੇ ਕੋਲੀ ਢਾਬੇ...

SP’s ਦੀ ਮਨਜ਼ੂਰੀ ਤੋਂ ਬਿਨਾਂ ਵਕੀਲਾਂ ਨੂੰ ਸੰਮਨ ਨਹੀਂ ਭੇਜ ਸਕਦੇ...

ਨਵੀਂ ਦਿੱਲੀ -ਵਕੀਲ-ਮੁਵੱਕਿਲ ਦੇ ਵਿਸ਼ੇਸ਼ ਅਧਿਕਾਰ ਦੀ ਰੱਖਿਆ ਦੇ ਉਦੇਸ਼ ਨਾਲ ਇਕ ਮਹੱਤਵਪੂਰਨ ਫੈਸਲੇ ’ਚ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਜਾਂਚ ਏਜੰਸੀਆਂ ਨੂੰ ਮੁਵੱਕਿਲਾਂ...

ਗੋਲ਼ੀਆਂ ਮਾਰ ਕੇ ਕਤਲ ਕੀਤੇ ਕਬੱਡੀ ਖਿਡਾਰੀ ਦੇ ਘਰ ਪਹੁੰਚੇ ਰਾਜਾ...

ਜਗਰਾਓਂ : ਬੀਤੇ ਦਿਨੀਂ ਜਗਰਾਓਂ ਵਿਚ ਕਬੱਡੀ ਖ਼ਿਡਾਰੀ ਤੇਜਪਾਲ ਸਿੰਘ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ...

ਅਗਲੇ 48 ਘੰਟਿਆਂ ‘ਚ ਹਨ੍ਹੇਰੀ-ਤੂਫਾਨ ਨਾਲ ਪਵੇਗਾ ਭਾਰੀ ਮੀਂਹ!

ਨੈਸ਼ਨਲ ਡੈਸਕ- ਬੰਗਾਲ ਦੀ ਖਾੜੀ ਤੋਂ ਉੱਠਿਆ ਚੱਕਰਵਾਤ ਮੋਂਥਾ ਹੁਣ ਸ਼ਾਂਤ ਹੋ ਗਿਆ ਹੈ ਪਰ ਇਸਦੇ ਪ੍ਰਭਾਵ ਅਜੇ ਵੀ ਦੱਖਣੀ ਭਾਰਤੀ ਸੂਬਿਆਂ ਵਿੱਚ ਠੰਢੀਆਂ...

Latest article

ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਨਹੀਂ ਰੁਕ ਰਿਹਾ ਪਰਾਲੀ ਦਾ ਧੂੰਆਂ, 5000 ਤੋਂ...

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ, ਦਰਅਸਲ ਸੂਬੇ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।...

ਸੋਨੀਆ ਗਾਂਧੀ ਦੀ ਕਿਤਾਬ ਦੇ ਅਧਿਆਇ 16 ‘ਚ ਅਹਿਮ ਸਵੀਕਾਰੋਕਤੀ ਦਾ ਦਾਅਵਾ: RP Singh

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸੋਸ਼ਲ ਮੀਡੀਆ ਮੰਚ 'ਐਕਸ' (X) 'ਤੇ ਇੱਕ ਪੋਸਟ ਰਾਹੀਂ ਕਾਂਗਰਸ ਪਾਰਟੀ ਦੀ...

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਚੰਡੀਗੜ੍ਹ : ਛੱਠ ਪੂਜਾ ਅਤੇ ਹੋਰ ਤਿਉਹਾਰਾਂ ਦੌਰਾਨ ਯਾਤਰੀਆਂ ਦੀ ਵੱਧਦੀ ਭੀੜ ਨੂੰ ਦੇਖਦਿਆਂ ਰੇਲਵੇ ਵੱਲੋਂ ਚੰਡੀਗੜ੍ਹ ਅਤੇ ਬਿਹਾਰ ਵਿਚਕਾਰ ਵਿਸ਼ੇਸ਼ ਰੇਲਗੱਡੀ ਚਲਾਈ ਜਾ...