54.3 F
Mississauga, Ontario
Wednesday, November 18, 2026
ਮੁੱਖ ਖਬਰਾਂ

ਮੁੱਖ ਖਬਰਾਂ

ਜੱਜ ਪਵਾਰ ਦੀ ਦੇਖ-ਰੇਖ ਹੇਠ ਡੇਰਾ ਸਿਰਸਾ ਵਿਚ ਤਲਾਸ਼ੀ ਮੁਹਿੰਮ ਸ਼ੁਰੁ

ਸਿਰਸਾ : ਹਰਿਆਣਾ ਦੇ ਡੇਰਾ ਸੱਚਾ ਸੌਦਾ ਸਿਰਸਾ ਦੀ ਤਲਾਸ਼ੀ ਮੁਹਿੰਮ ਵੱਡੇ ਪੱਧਰ ਤੇ ਸ਼ੁਰੂ ਹੋ ਗਈ ਹੈ । ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਤਲਾਸ਼ੀ ਮੁਹਿੰਮ...

ਸੀ.ਸੀ.ਟੀਵੀ ਕੈਮਰੇ ਅਤੇ ਬਾਇਓ ਮੀਟ੍ਰਿਕ ਹਾਜ਼ਰੀ ਲਾਗੂ ਕਰਨ ਵਾਲੇ ਅਦਾਰਿਆਂ ਨੂੰ...

ਚੰਡੀਗੜ੍ਹ : ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਨਾਲ ਤਕਨੀਕੀ ਸਿੱਖਿਆ ਦੇ ਖੇਤਰ ਵਿਚ ਸੁਧਾਰਾਂ...

ਚੀਨੀ ਮੀਡੀਆ ਵੱਲੋਂ ਭਾਰਤੀ ਸੈਨਾ ਪ੍ਰਮੁੱਖ ਦਾ ਅਪਮਾਨ

ਬੀਜਿੰਗ : ਭਾਰਤ ਦੇ ਪੜੌਸੀ ਦੇਸ਼ ਚੀਨ ਦਾ ਮੀਡੀਆ ਲਗਾਤਾਰ ਵਿਵਾਦਿਤ ਬਿਆਨ ਦਿੰਦਾ ਰਹਿੰਦਾ ਹੈ| ਹੁਣ ਉਸ ਨੇ ਭਾਰਤੀ ਥਲ ਸੈਨਾ ਮੁਖੀ ਬਿਪਿਨ ਰਾਵਤ...

ਹਨੀਪ੍ਰੀਤ ਦੀ ਹੋ ਸਕਦੀ ਹੈ ਹੱਤਿਆ – ਆਈ.ਬੀ. ਨੇ ਪ੍ਰਗਟਾਇਆ ਖਦਸ਼ਾ

ਨਵੀਂ ਦਿੱਲੀ : ਡੇਰਾ ਸੱਚਾ ਸੌਦਾ ਪ੍ਰਮੁੱਖ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ, ਜਿਸ ਦੀ ਪੂਰੇ ਦੇਸ਼ ਵਿਚ ਬੜੀ ਸਰਗਰਮੀ ਨਾਲ ਭਾਲ ਕੀਤੀ...

ਕਾਂਗਰਸ ਦੀ ਛੇ ਮਹੀਨੇ ਦੀ ਹਕੂਮਤ ਧੋਖੇ ਅਤੇ ਝੂਠ ਦੀ ਨਿਕਲੀ:...

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ ਛੇ ਮਹੀਨਿਆਂ ਦੌਰਾਨ ਲੋਕਾਂ ਨਾਲ ਕੀਤੇ ਹਰ ਵਾਅਦੇ ਤੋਂ ਮੁੱਕਰ ਕੇ...

ਸਕੂਲ ਦੇ ਟਾਇਲਟ ‘ਚੋਂ ਮਿਲੀ ਮਾਸੂਮ ਬੱਚੇ ਦੀ ਲਾਸ਼

ਗੁਰੂਗ੍ਰਾਮ : ਹਰਿਆਣਾ ਦੇ ਗੁਰੂਗ੍ਰਾਮ ਵਿਖੇ ਰਿਯਾਨ ਇੰਟਰਨੈਸ਼ਨਲ ਸਕੂਲ ਵਿਚ ਇਕ ਬੱਚੇ ਦੀ ਲਾਸ਼ ਮਿਲਣ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ...

ਮੇਰੇ ਪਾਪਾ ਨੂੰ ਇੰਨਸਾਫ ਜ਼ਰੂਰ ਮਿਲੇਗਾ – ਸ਼੍ਰੇਯਾ ਛਤਰਪਤੀ

ਚੰਡੀਗਡ਼੍ਹ: ਮੇਰੇ ਪਾਪਾ ਨੂੰ ਇੰਨਸਾਫ ਜ਼ਰੂਰ ਮਿਲੇਗਾ। ਇਹ ਕਹਿਣਾ ਹੈ ਇਕ ਪੱਤਰਕਾਰ ਦੀ ਧੀ ਸ਼੍ਰੇਯਾ ਛਤਰਪਤੀ ਨੇ। ਸ਼੍ਰੇਯਾ ਛਤਰਪਤੀ ਨੇ ਕਿਹਾ ਕਿ ਉਨ੍ਹਾਂ ਦੇ...

ਡੇਰਾ ਸਿਰਸਾ ‘ਚ ਕੱਲ੍ਹ ਤੋਂ ਸ਼ੁਰੂ ਹੋਵੇਗੀ ਤਲਾਸ਼ੀ ਮੁਹਿੰਮ

ਸਿਰਸਾ : ਡੇਰਾ ਸੱਚਾ ਸੌਦਾ ਸਿਰਸਾ ਦੀ ਤਲਾਸ਼ੀ ਮੁਹਿੰਮ ਕੱਲ੍ਹ ਤੋਂ ਸ਼ੁਰੂ ਹੋਵੇਗੀ| ਇਸ ਦੌਰਾਨ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਦੀ ਤਿਆਰੀ ਮੁਕੰਮਲ...

ਕੈਪਟਨ ਅਮਰਿੰਦਰ ਸਿੰਘ ਵਿਦੇਸ਼ ਦੌਰੇ ਤੇ ਜਾਣ ਤੋਂ ਪਹਿਲਾਂ ਜਰੂਰੀ ਕੰਮ...

ਚੰਡੀਗੜ੍ਹ , ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਦੌਰੇ ਤੇ ਜਾਣ ਤੋਂ ਪਹਿਲਾਂ ਜਰੂਰੀ ਕੰਮ ਨਬੇੜੇ. ਚੀਫ ਸਕੱਤਰ ਸੁਰੇਸ਼ ਕੁਮਾਰ ਅਤੇ ਮੁੱਖ ਮੰਤਰੀ ਦੇ...

ਨਿਰਮਲਾ ਸੀਤਾਰਮਨ ਨੇ ਰੱਖਿਆ ਮੰਤਰੀ ਵਜੋਂ ਅਹੁਦਾ ਸੰਭਾਲਿਆ

ਨਵੀਂ ਦਿੱਲੀ : ਨਿਰਮਲਾ ਸੀਤਾਰਮਨ ਨੇ ਅੱਜ ਦੇਸ਼ ਦੀ ਰੱਖਿਆ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ| ਇੰਦਰਾ ਗਾਂਧੀ ਤੋਂ ਬਾਅਦ ਨਿਰਮਲਾ ਸੀਤਾਰਮਨ ਦੇਸ਼ ਦੀ...

Latest article

ਜਲੰਧਰ ਤੋਂ ਨਿਤਿਨ ਨਬੀਨ ਸ਼ੁਰੂ ਕਰਵਾਉਣਗੇ 2500 ਕਿ.ਮੀ ਲੰਬੀ ‘ਸਮਰਸਤਾ ਸੰਕਪਲ ਯਾਤਰਾ’ ਦੀ ਸ਼ੁਰੂਆਤ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ ‘ਸਮਰਸਤਾ ਸੰਕਲਪ ਯਾਤਰਾ’ ਚੰਡੀਗੜ੍ਹ,- ਭਾਰਤੀ ਜਨਤਾ ਪਾਰਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ...

ਕੱਲ੍ਹ, 17 ਨਵੰਬਰ ਦਾ ਦਿਨ ਬਹੁਤ ਖ਼ਾਸ ਹੈ।

ਮੈਨੂੰ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਖ਼ਾਲਸਾ ਦੀਵਾਨ ਵਿੱਚ ਮੁੜ-ਉਸਾਰੀ ਦੀ ਸ਼ੁਭ ਆਰੰਭਤਾ ਸਬੰਧੀ ਸਮਾਗਮ ਵਿੱਚ ਹਿੱਸਾ ਲੈਣ ਦਾ ਸੁਭਾਗ ਪ੍ਰਾਪਤ ਹੋਵੇਗਾ। ਇਹ ਗੁਰਦੁਆਰਾ ਸਾਹਿਬ ਇੱਕ...

ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਦੇ ਮਦਦਗਾਰਾਂ ਦੇ ਨੈੱਟਵਰਕ ਦੀ ਜਾਂਚ ਕਰੇਗੀ NIA

ਨਵੀਂ ਦਿੱਲੀ - ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਜੰਮੂ-ਕਸ਼ਮੀਰ 'ਚ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਲਸ਼ਕਰ-ਏ-ਤੋਇਬਾ (LeT) ਅਤੇ ਜੈਸ਼-ਏ-ਮੁਹੰਮਦ (JeM) ਨਾਲ ਜੁੜੇ 'ਓਵਰਗ੍ਰਾਊਂਡ ਵਰਕਰਾਂ' (ਜ਼ਮੀਨੀ...