ਨਿਲੰਬਰੀ ਜਗਦਲੇ ਨੇ ਚੰਡੀਗਡ਼੍ਹ ਦੀ ਪਹਿਲੀ ਮਹਿਲਾ ਐਸ.ਐਸ.ਪੀ. ਵਜੋਂ ਸੰਭਾਲਿਆ ਅਹੁਦਾ
ਚੰਡੀਗੜ੍ਹ: ਭਾਰਤ ਪੁਲਸ ਸੇਵਾ 2008 ਬੈਚ ਦੀ ਨਿਲੰਬਰੀ ਵਿਜੇ ਜਗਦਲੇ ਨੇ ਮੰਗਲਵਾਰ ਨੂੰ ਆਪਣਾ ਐੱਸ. ਐੱਸ. ਪੀ. ਦਾ ਅਹੁਦਾ ਸੰਭਾਲ ਲਿਆ ਹੈ। ਟ੍ਰੈਕ ਰਿਕਾਰਡ...
ਪ੍ਰਧਾਨ ਮੰਤਰੀ ਨੇ ਤਿੰਨ ਤਲਾਕ ‘ਤੇ ਸੁਪਰੀਮ ਕੋਰਟ ਦੇ ਫੈਸਲੇ ਦਾ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਤਿੰਨ ਤਲਾਕ ਉਤੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ| ਇਸ ਫੈਸਲੇ ਨੂੰ ਇਤਿਹਾਸਕ...
ਅੱਤਵਾਦੀਆਂ ਲਈ ‘ਸਵਰਗ’ ਹੈ ਪਾਕਿਸਤਾਨ : ਡੋਨਲਡ ਟਰੰਪ
ਵਾਸ਼ਿੰਗਟਨ : ਅੱਤਵਾਦ ਦੇ ਮੁੱਦੇ ਉਤੇ ਪਾਕਿਸਤਾਨ ਦੁਨੀਆ ਭਰ ਵਿਚ ਘਿਰਦਾ ਜਾ ਰਿਹਾ ਹੈ| ਇਸ ਦੌਰਾਨ ਅਮਰੀਕਾ ਨੇ ਸਾਫ ਕਰ ਦਿੱਤਾ ਹੈ ਕਿ ਪਾਕਿਸਤਾਨ...
ਤਿੰਨ ਤਲਾਕ ‘ਤੇ ਸੁਪਰੀਮ ਕੋਰਟ ਦਾ ਫੈਸਲਾ ਮੁਸਲਿਮ ਮਹਿਲਾਵਾਂ ਲਈ ਇਕ...
ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਹੈ ਕਿ ਤਿੰਨ ਤਲਾਕ ਤੇ ਸੁਪਰੀਮ ਕੋਰਟ ਦਾ ਫੈਸਲਾ ਮੁਸਲਿਮ ਮਹਿਲਾਵਾਂ...
ਸੁਰਜੀਤ ਪਾਤਰ ਦੀ ਨਿਯੁਕਤੀ ਸ਼ਲਾਘਾਯੋਗ : ਰਾਜਿੰਦਰ ਸਿੰਘ ਬਡਹੇੜੀ
ਚੰਡੀਗੜ੍ਹ : ਇੰਡੀਆ ਜੱਟ ਮਹਾਂ ਸਭਾ ਕੇਂਦਰੀਸ਼ਾਸ਼ਤ ਪ੍ਰਦੇਸ਼ ਚੰਡੀਗਡ਼੍ਹ ਦੇ ਸੂਬਾ ਪ੍ਰਧਾਨ ਅਤੇ ਐਂਟੀ ਕੁਰੱਪਸ਼ਨ ਲੀਗ ਸੰਸਥਾ ਦੇ ਦੇ ਚੇਅਰਮੈਨ ਰਾਜਿੰਦਰ ਸਿੰਘ ਬਡਹੇਡ਼ੀ ਨੇ...
ਚਰਨਜੀਤ ਚੰਨੀ ਨੇ ਮੈਗਾ ਨੌਕਰੀ ਮੇਲਿਆਂ ਦੀ ਕੀਤੀ ਰਸਮੀ ਸ਼ੁਰੂਆਤ
ਐਸ.ਏ.ਐਸ. ਨਗਰ - ਪੰਜਾਬ ਸਰਕਾਰ ਵੱਲੋਂ ਰਾਜ ਵਿਚ ਆਪਣੇ ਚੋਣ ਮਨੋਰਥ ਪੱਤਰ ਮੁਤਾਬਿਕ ਲੋਕਾਂ ਨਾਲ ਹਰ ਘਰ ‘ਚ ਨੌਕਰੀ ਦੇਣ ਦੇ ਕੀਤੇ ਵਾਅਦੇ ਮੁਤਾਬਿਕ...
ਅੱਤਵਾਦੀਆਂ ਵੱਲੋਂ ਮਾਰੇ ਗਏ ਵਿਅਕਤੀ ਦੇ ਜਨਾਜੇ ‘ਚ ਭਾਰੀ ਗਿਣਤੀ ‘ਚ...
ਸ਼੍ਰੀਨਗਰ : ਕਸ਼ਮੀਰ ਦੇ ਸ਼ੋਪੀਆ ਜ਼ਿਲੇ 'ਚ ਅੱਤਵਾਦੀਆਂ ਵੱਲੋਂ ਮਾਰੇ ਗਏ ਇਕ ਕੇਬਲ ਆਪਰੇਟਰ ਦੇ ਜਨਾਜੇ 'ਚ ਭਾਰੀ ਗਿਣਤੀ 'ਚ ਲੋਕ ਸ਼ਾਮਲ ਹੋਏ। ਪੁਲਸ...
ਅਲੋਪ ਹੋ ਰਹੀਆਂ ਕਲਾਵਾਂ ਬਾਰੇ ਅੰਮ੍ਰਿਤਸਰ ਵਿਖੇ ਬਣੇਗਾ ਮਿਊਜ਼ੀਅਮ : ਸਿੱਧੂ
ਚੰਡੀਗੜ੍ਹ -ਪੰਜਾਬ ਦੀਆਂ ਅਲੋਪ ਹੋ ਰਹੀਆਂ ਕਲਾਵਾਂ ਬਾਰੇ ਨਵੀਂ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਅੰਮ੍ਰਿਤਸਰ ਵਿਖੇ ਮਿਊਜ਼ੀਅਮ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਪੰਜਾਬੀ ਸੱਭਿਆਚਾਰ,...
ਮੋਦੀ ਸਰਕਾਰ ਦਾ ਗੁਣਗਾਨ ਕਰਦੇ ਹੋਏ ਪੀਊਸ਼ ਗੋਇਲ ਕਰ ਬੈਠੇ ਗਲਤੀ
ਨਵੀਂ ਦਿੱਲੀ— ਕੇਂਦਰੀ ਊਰਜਾ ਪੀਊਸ਼ ਗੋਇਲ ਦੇ ਇਕ ਟਵੀਟ 'ਤੇ ਵਿਵਾਦਾਂ 'ਚ ਫਸ ਗਏ ਹਨ। ਦਰਅਸਲ ਮੰਤਰੀ ਪੀਊਸ਼ ਗੋਇਲ ਨੇ ਐਤਵਾਰ ਨੂੰ ਇਕ ਤਸਵੀਰ...
ਕੰਵਰ ਬਹਾਦਰ ਸਿੰਘ ਗਵਰਨਰ ਪੰਜਾਬ ਦੇ ਏ.ਡੀ.ਸੀ. ਨਿਯੁਕਤ
ਚੰਡੀਗੜ੍ਹ : ਸ੍ਰੀ ਕੰਵਰ ਬਹਾਦਰ ਸਿੰਘ ਆਈ.ਪੀ.ਐਸ, ਡੀ.ਆਈ.ਜੀ. ਨੂੰ ਪੰਜਾਬ ਦੇ ਗਵਰਨਰ ਦੇ ਏ.ਡੀ.ਸੀ. ਵਜੋਂ ਨਿਯੁਕਤ ਕੀਤਾ ਗਿਆ ਹੈ। ਉਹ ਸ੍ਰੀ ਗੁਰਸ਼ਰਨ ਸਿੰਘ ਸੰਧੂ,...
















