48 F
Mississauga, Ontario
Tuesday, November 17, 2026
ਮੁੱਖ ਖਬਰਾਂ

ਮੁੱਖ ਖਬਰਾਂ

ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਨੇ ਸੰਸਦ ਮੈਂਬਰ ਦੀ ਹਿੰਦੀ ਕਰਵਾਈ...

ਨਵੀਂ ਦਿੱਲੀ— ਸਕੂਲ 'ਚ ਸਾਡੀ ਭਾਸ਼ਾ ਸੁਧਾਰਨ ਦਾ ਕੰਮ ਸਾਡੇ ਅਧਿਆਪਕ ਕਰਦੇ ਹਨ, ਠੀਕ ਉਸੇ ਤਰ੍ਹਾਂ ਹੀ ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਨੂੰ ਥੋੜ੍ਹੀ...

ਮੁੱਖ ਮੰਤਰੀ ਵੱਲੋਂ ਫਲਾਇੰਗ ਟਰੇਨਿੰਗ ਇੰਸਟੀਚਿਊਟ ਦੇ ਫੀਸ ਢਾਂਚੇ ਦਾ ਜਾਇਜ਼ਾ...

ਚੰਡੀਗਡ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਵਾਈ ਉਡਾਨ ਸਿਖਲਾਈ ਦੇ ਮੌਜੂਦਾ ਫੀਸ ਢਾਂਚੇ ਦਾ ਜਾਇਜ਼ਾ ਲੈਣ ਦੇ ਹੁਕਮ ਦਿੱਤੇ ਤਾਂ...

ਸ਼ੱਕੀ ਅੱਤਵਾਦੀ ਜੀਸ਼ਾਨ ਅਲੀ 14 ਦਿਨਾਂ ਦੀ ਪੁਲਸ ਹਿਰਾਸਤ ‘ਚ

ਨਵੀਂ ਦਿੱਲੀ— ਦਿੱਲੀ ਦੀ ਇਕ ਅਦਾਲਤ ਨੇ ਅੱਤਵਾਦੀ ਸੰਗਠਨ ਅਲ ਕਾਇਦਾ ਦੇ ਗ੍ਰਿਫਤਾਰ ਸ਼ੱਕੀ ਮੈਂਬਰ ਜੀਸ਼ਾਨ ਅਲੀ ਨੂੰ 14 ਦਿਨਾਂ ਦੀ ਪੁਲਸ ਹਿਰਾਸਤ 'ਚ...

ਛੇੜਛਾੜ ਮਾਮਲੇ ‘ਚ ਵਿਕਾਸ ਬਰਾਲਾ ਨੂੰ 2 ਦਿਨ ਦੇ ਪੁਲਿਸ ਰਿਮਾਂਡ...

ਚੰਡੀਗੜ੍ਹ : ਚੰਡੀਗੜ੍ਹ ਛੇੜਛਾੜ ਮਾਮਲੇ ਵਿਚ ਦੋਸ਼ੀ ਵਿਕਾਸ ਬਰਾਲਾ ਅਤੇ ਉਸ ਦੇ ਦੋਸਤ ਅਸ਼ੀਸ਼ ਨੂੰ ਪੁਲਿਸ ਨੇ 2 ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜ...

‘ਆਪ’ ਨੇ ਪੂਰੇ ਦੇਸ਼ ‘ਚ ਉੱਡਣ ਦਾ ਛੱਡਿਆ ਖਿਆਲ

ਨਵੀਂ ਦਿੱਲੀ— ਆਮ ਆਦਮੀ ਪਾਰਟੀ ਦੀਆਂ ਰਾਸ਼ਟਰੀ ਇੱਛਾਵਾਂ ਰੁਕ ਗਈਆਂ ਹਨ ਅਤੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਫਿਕੇ ਪ੍ਰਦਰਸ਼ਨ ਤੋਂ ਬਾਅਦ ਉਸ ਨੇ ਗੁਜਰਾਤ...

ਸੁਲਤਾਨਪੁਰ ਲੋਧੀ ਸ਼ਹਿਰ ਦੇ ਸੁੰਦਰੀਕਰਨ ਤੋਂ 550ਵੇਂ ਗੁਰਪੁਰਬ ਸਮਾਗਮਾਂ ਦੀਆਂ ਤਿਆਰੀਆਂ...

ਚੰਡੀਗੜ੍ਹ -ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ...

ਟੋਲ ਪਲਾਜ਼ਾ ‘ਤੇ ਗਲਤੀ ਹੋਈ ਤਾਂ 200 ਦੀ ਥਾਂ 1000 ਗੱਡੀਆਂ...

ਲਖਨਊ—ਯੂ.ਪੀ. ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦਾ 175 ਗੱਡੀਆਂ ਦਾ ਕਾਫਲਾ ਬੀਤੇ ਦਿਨੀਂ ਬਾਰਾਬੰਕੀ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਦਿੱਤੇ ਹੀ ਨਿਕਲ ਗਿਆ...

ਧੋਨੀ ਨੂੰ ਕਦੀ ਸਲੈਜਿੰਗ ਕਰਦੇ ਨਹੀਂ ਦੇਖਿਆ, ਇਸ ਲਈ ਮੈਂ ਵੀ...

ਕੋਲੰਬੋਂ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦੀ ਤਰ੍ਹਾਂ ਵਿਕਟਕੀਪਰ ਰਿਧੀਮਾਨ ਸਾਹਾ ਵਿਰੋਧੀ ਬੱਲੇਬਾਜ਼ਾਂ 'ਤੇ ਸਲੇਜਿੰਗ ਕਰਨ 'ਚ ਯਕੀਨ ਨਹੀਂ ਕਰਦੇ। ਸਾਹਾ ਨੇ ਕਿਹਾ ਕਿ...

ਪੁਲਵਾਮਾ ‘ਚ ਮੁਕਾਬਲੇ ਦੌਰਾਨ 3 ਅੱਤਵਾਦੀ ਢੇਰ

ਸ੍ਰੀਨਗਰ : ਜੰਮੂ ਕਸ਼ਮੀਰ ਦੇ ਤ੍ਰਾਲ ਵਿਖੇ ਅੱਜ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ| ਇਸ ਤੋਂ ਪਹਿਲਾਂ ਪੁਲਵਾਮਾ...

ਨਵਜੋਤ ਸਿੱਧੂ ਵੱਲੋਂ ਅੱਠ ਹੋਰ ਨਵੀਆਂ ਫਾਇਰ ਬ੍ਰਿਗੇਡ ਗੱਡੀਆਂ ਨੂੰ ਹਰੀ...

ਚੰਡੀਗੜ੍ਹ - ਸੂਬੇ ਦੇ ਸ਼ਹਿਰਾਂ ਤੇ ਕਸਬਿਆਂ ਵਿੱਚ ਅਪਾਤਕਾਲੀਨ ਸਥਿਤੀਆਂ ਨਾਲ ਨਜਿੱਠਣ ਲਈ ਮਿਉਸਪੈਲਟੀਆਂ ਨੂੰ ਅੱਗ ਬੁਝਾਊ ਦਸਤਿਆਂ ਨਾਲ ਲੈਸ ਕਰਨ ਦੇ ਮਕਸਦ ਤਹਿਤ...

Latest article

ਜਲੰਧਰ ਤੋਂ ਨਿਤਿਨ ਨਬੀਨ ਸ਼ੁਰੂ ਕਰਵਾਉਣਗੇ 2500 ਕਿ.ਮੀ ਲੰਬੀ ‘ਸਮਰਸਤਾ ਸੰਕਪਲ ਯਾਤਰਾ’ ਦੀ ਸ਼ੁਰੂਆਤ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ ‘ਸਮਰਸਤਾ ਸੰਕਲਪ ਯਾਤਰਾ’ ਚੰਡੀਗੜ੍ਹ,- ਭਾਰਤੀ ਜਨਤਾ ਪਾਰਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ...

ਕੱਲ੍ਹ, 17 ਨਵੰਬਰ ਦਾ ਦਿਨ ਬਹੁਤ ਖ਼ਾਸ ਹੈ।

ਮੈਨੂੰ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਖ਼ਾਲਸਾ ਦੀਵਾਨ ਵਿੱਚ ਮੁੜ-ਉਸਾਰੀ ਦੀ ਸ਼ੁਭ ਆਰੰਭਤਾ ਸਬੰਧੀ ਸਮਾਗਮ ਵਿੱਚ ਹਿੱਸਾ ਲੈਣ ਦਾ ਸੁਭਾਗ ਪ੍ਰਾਪਤ ਹੋਵੇਗਾ। ਇਹ ਗੁਰਦੁਆਰਾ ਸਾਹਿਬ ਇੱਕ...

ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਦੇ ਮਦਦਗਾਰਾਂ ਦੇ ਨੈੱਟਵਰਕ ਦੀ ਜਾਂਚ ਕਰੇਗੀ NIA

ਨਵੀਂ ਦਿੱਲੀ - ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਜੰਮੂ-ਕਸ਼ਮੀਰ 'ਚ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਲਸ਼ਕਰ-ਏ-ਤੋਇਬਾ (LeT) ਅਤੇ ਜੈਸ਼-ਏ-ਮੁਹੰਮਦ (JeM) ਨਾਲ ਜੁੜੇ 'ਓਵਰਗ੍ਰਾਊਂਡ ਵਰਕਰਾਂ' (ਜ਼ਮੀਨੀ...