48 F
Mississauga, Ontario
Tuesday, November 17, 2026
ਮੁੱਖ ਖਬਰਾਂ

ਮੁੱਖ ਖਬਰਾਂ

ਰਾਜ ਸਭਾ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਅਮਿਤ ਸ਼ਾਹ ਨੇ...

ਗਾਂਧੀਨਗਰ— ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਰਾਜ ਸਭਾ ਦਾ ਮੈਂਬਰ ਚੁਣੇ ਜਾਣ ਤੋਂ ਬਾਅਦ ਬੁੱਧਵਾਰ ਨੂੰ ਗੁਜਰਾਤ ਦੇ ਨਾਰਾਇਣਪੁਰਾ ਵਿਧਾਨ ਸਭਾ...

ਕੈਪਟਨ ਅਮਰਿੰਦਰ ਮਿਲੇ ਮੋਦੀ ਨੂੰ, ਕਰਜ਼ਾ ਮੁਆਫੀ ਸਕੀਮ ਲਈ ਹਮਾਇਤ ਮੰਗੀ

ਜਲੰਧਰ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਕਿਸਾਨਾਂ ਦੀ ਕਰਜ਼ਾ ਮੁਆਫੀ ਸਕੀਮ ਲਈ ਪ੍ਰਧਾਨ ਮੰਤਰੀ ਮੋਦੀ ਨਾਲ ਮੰਗਲਵਾਰ ਨੂੰ ਮਿਲ...

ਰਾਜ ਸਭਾ ‘ਚ ਵਿਰੋਧੀ ਧਿਰ ਨੇ ਕੀਤਾ ਹੰਗਾਮਾ

ਕਿਹਾ, ਦੋ ਤਰ੍ਹਾਂ ਦੇ ਨੋਟ ਛਾਪਣੇ ਇਕ ਵੱਡਾ ਘੋਟਾਲਾ ਨਵੀਂ ਦਿੱਲੀ : ਰਾਜ ਸਭਾ ਵਿਚ ਅੱਜ ਕਾਂਗਰਸ ਦੀ ਅਗਵਾਈ ਵਿਚ ਵਿਰੋਧੀ ਧਿਰ ਨੇ ਇਲਜ਼ਾਮ ਲਾਇਆ...

ਕੈਪਟਨ ਅਮਰਿੰਦਰ ਨੇ ਮੋਦੀ ਅਤੇ ਜੇਤਲੀ ਨਾਲ ਕੀਤੀ ਮੁਲਾਕਾਤ

ਕਰਜ਼ਾ ਵੱਧ ਵਧਾਉਣ ਦੀ ਕੀਤੀ ਅਪੀਲ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧ...

ਸਕੂਲਾਂ ‘ਚ ਯੋਗ ਲਾਜ਼ਮੀ ਕਰਨ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ...

ਕਿਹਾ, ਅਜਿਹੇ ਫੈਸਲੇ ਸਰਕਾਰਾਂ ਆਪ ਕਰਨ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਿਸ ਵਿੱਚ ਕੌਮੀ ਯੋਗ ਨੀਤੀ ਬਣਾਉਣ...

ਭਗਵੰਤ ਮਾਨ ਨੇ ਫਿਰ ਕਾਂਗਰਸ ਅਤੇ ਅਕਾਲੀਆਂ ਦੇ ਮਿਲੇ ਹੋਣ ਦੇ...

ਕਿਹਾ, ਇਨ੍ਹਾਂ ਦਾ ਮਕਸਦ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਦੂਰ ਰੱਖਣਾ ਸੀ ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕਾਂਗਰਸ ਤੇ...

ਭਾਜਪਾ ਆਗੂ ਨੇ ਕਿਹਾ, ਮੇਰੇ ਪੁੱਤਰ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਹੋਵੇ

ਨਵੀਂ ਦਿੱਲੀ : ਚੰਡੀਗੜ੍ਹ 'ਚ ਆਈਏਐਸ ਅਫਸਰ ਦੀ ਧੀ ਨਾਲ ਭਾਜਪਾ ਆਗੂ ਦੇ ਪੁੱਤਰ ਵਲੋਂ ਕੀਤੀ ਛੇੜਛਾੜ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ...

ਕੇਜਰੀਵਾਲ ਨੇ ਰੱਖੜੀ ‘ਤੇ ਦੇਸ਼ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰੱਖੜੀ ਮੌਕੇ ਸੋਮਵਾਰ ਨੂੰ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਹੈ। ਸ਼੍ਰੀ ਕੇਜਰੀਵਾਲ ਨੇ ਟਵੀਟ ਕੀਤਾ,''ਰੱਖੜੀ ਮੌਕੇ...

‘ਰਾਹੁਲ ‘ਤੇ ਹੋਇਆ ਹਮਲਾ ਭਾਜਪਾ ਤੇ ਆਰ. ਐੱਸ. ਐੱਸ. ਦੀ ਬੌਖਲਾਹਟ...

ਜਲੰਧਰ — ਰਾਹੁਲ ਗਾਂਧੀ ਦੇ ਕਾਫਿਲੇ 'ਤੇ ਹੋਏ ਪਥਰਾਅ ਕਾਰਨ ਗੱਸੇ 'ਚ ਆਏ ਯੂਥ ਕਾਂਗਰਸ ਕਾਰਜਕਰਤਾਵਾਂ ਨੇ ਯੂਥ ਕਾਂਗਰਸ ਜਲੰਧਰ ਲੋਕਸਭਾ ਹਲਕਾ ਦੇ ਪ੍ਰਧਾਨ...

9 ਦਿਨ ਬਾਅਦ 44 ਕਾਂਗਰਸੀ ਵਿਧਾਇਕਾਂ ਦੀ ਘਰ ਵਾਪਸੀ, ਸਖ਼ਤ ਸੁਰੱਖਿਆ...

ਅਹਿਮਦਾਬਾਦ— ਰਾਜਸਭਾ ਚੋਣਾਂ ਤੋਂ ਪਹਿਲੇ ਗੁਜਰਾਤ ਤੋਂ ਬੰਗਲੁਰੂ ਸ਼ਿਫਟ ਕੀਤੇ ਗਏ 44 ਕਾਂਗਰਸੀ ਵਿਧਾਇਕਾਂ ਦੀ 9 ਦਿਨ ਬਾਅਦ ਘਰ ਵਾਪਸੀ ਹੋ ਗਈ ਹੈ। ਸਾਰੇ...

Latest article

ਜਲੰਧਰ ਤੋਂ ਨਿਤਿਨ ਨਬੀਨ ਸ਼ੁਰੂ ਕਰਵਾਉਣਗੇ 2500 ਕਿ.ਮੀ ਲੰਬੀ ‘ਸਮਰਸਤਾ ਸੰਕਪਲ ਯਾਤਰਾ’ ਦੀ ਸ਼ੁਰੂਆਤ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ ‘ਸਮਰਸਤਾ ਸੰਕਲਪ ਯਾਤਰਾ’ ਚੰਡੀਗੜ੍ਹ,- ਭਾਰਤੀ ਜਨਤਾ ਪਾਰਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ...

ਕੱਲ੍ਹ, 17 ਨਵੰਬਰ ਦਾ ਦਿਨ ਬਹੁਤ ਖ਼ਾਸ ਹੈ।

ਮੈਨੂੰ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਖ਼ਾਲਸਾ ਦੀਵਾਨ ਵਿੱਚ ਮੁੜ-ਉਸਾਰੀ ਦੀ ਸ਼ੁਭ ਆਰੰਭਤਾ ਸਬੰਧੀ ਸਮਾਗਮ ਵਿੱਚ ਹਿੱਸਾ ਲੈਣ ਦਾ ਸੁਭਾਗ ਪ੍ਰਾਪਤ ਹੋਵੇਗਾ। ਇਹ ਗੁਰਦੁਆਰਾ ਸਾਹਿਬ ਇੱਕ...

ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਦੇ ਮਦਦਗਾਰਾਂ ਦੇ ਨੈੱਟਵਰਕ ਦੀ ਜਾਂਚ ਕਰੇਗੀ NIA

ਨਵੀਂ ਦਿੱਲੀ - ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਜੰਮੂ-ਕਸ਼ਮੀਰ 'ਚ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਲਸ਼ਕਰ-ਏ-ਤੋਇਬਾ (LeT) ਅਤੇ ਜੈਸ਼-ਏ-ਮੁਹੰਮਦ (JeM) ਨਾਲ ਜੁੜੇ 'ਓਵਰਗ੍ਰਾਊਂਡ ਵਰਕਰਾਂ' (ਜ਼ਮੀਨੀ...