ਪਿੰਡਾਂ ਦੇ ਵਿਕਾਸ ਲਈ ਵਿੱਤ ਵਿਭਾਗ ਵਲੋਂ ਜਲਦ 250 ਕਰੋੜ ਜਾਰੀ...
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਅਗਾਮੀ ਬਜਟ ਵਿਚ ਪਿੰਡਾਂ ਦੇ ਵਿਕਾਸ ਲਈ ਵੱਡੀ...
ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਨੇ ਦਿੱਤਾ ਅਸਤੀਫਾ
ਕਾਠਮਾਂਡੂ : ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ| ਸ਼ੇਰ ਬਹਾਦੁਰ ਦੇਊਬਾ ਹੁਣ ਨੇਪਾਲ ਦੇ ਪ੍ਰਧਾਨ...
1984 ਦੇ ਸਿੱਖ ਵਿਰੋਧੀ ਦੰਗਿਆਂ ਤੇ ਹੋਰ ਘੁਟਾਲਿਆਂ ‘ਚ ਜਗਦੀਸ਼ ਟਾਈਟਲਰ...
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਾਂਗਰਸ ਦੇ...
ਮੁੱਖ ਮੰਤਰੀ ਨੇ ਸਿੱਖਿਆ ਮੰਤਰੀ ਨੂੰ ਵਿਦਿਅਕ ਖੇਤਰ ‘ਚ ਸੁਧਾਰ ਲਈ...
ਚੰਡੀਗੜ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਮਾੜੇ ਨਤੀਜਿਆਂ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਬ੍ਰਿਟੇਨ ਦੇ ਮੈਨਚੈਸਟਰ ‘ਚ ਫਿਦਾਈਨ ਹਮਲਾ, 22 ਲੋਕਾਂ ਦੀ ਮੌਤ
ਲੰਦਨ : ਬ੍ਰਿਟੇਨ ਦੇ ਸ਼ਹਿਰ ਮੈਨਚੈਸਟਰ ਵਿਖੇ ਅੱਜ ਹੋਏ ਫਿਦਾਈਨ ਹਮਲੇ ਵਿਚ 22 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 60 ਹੋਰ ਜ਼ਖਮੀ ਹੋ...
ਪੰਜਾਬ ਸਰਕਾਰ ਸਾਹਿਤਕਾਰਾਂ, ਨਾਟਕਕਾਰਾਂ ਅਤੇ ਲੇਖਕਾਂ ਨੂੰ ਪੂਰਾ ਮਾਣ ਸਤਿਕਾਰ ਦੇਣ...
ਐਸ.ਏ.ਐਸ ਨਗਰ- ਲੇਖਕ, ਸਾਹਿਤਕਾਰ ਅਤੇ ਨਾਟਕਕਾਰ ਸਾਡੇ ਸਮਾਜ ਦਾ ਸਰਮਾਇਆ ਹੁੰਦੇ ਹਨ ਪੰਜਾਬ ਸਰਕਾਰ ਇਨਾ੍ਹਂ ਨੂੰ ਪੂਰਾ ਮਾਣ ਸਤਿਕਾਰ ਦੇਵੇਗੀ । ਇਨਾ੍ਹਂ ਵਿਚਾਰਾਂ ਦਾ...
ਨਰਿੰਦਰ ਮੋਦੀ ਵੱਲੋਂ ਮੈਨਚੈਸਟਰ ਹਮਲੇ ਦੀ ਨਿੰਦਾ
ਨਵੀਂ ਦਿੱਲੀ : ਬ੍ਰਿਟੇਨ ਦੇ ਮੈਨਚੈਸਟਰ ਸ਼ਹਿਰ ਵਿਚ ਹੋਏ ਹਮਲੇ ਉਤੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕੀਤਾ ਹੈ| ਪ੍ਰਧਾਨ...
ਪੰਜਾਬ ਦੇ ਗੈਰ ਹਾਜ਼ਰ ਮੁਲਾਜ਼ਮਾਂ ਖਿਲਾਫ ਵਿੱਤ ਵਿਭਾਗ ਨੇ ਵਿਖਾਈ ਸਖਤੀ
ਚੰਡੀਗੜ : ਪੰਜਾਬ ਸਰਕਾਰ ਨੇ ਉਨ•ਾਂ ਸਰਕਾਰੀ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ ਜੋ ਬਿਨਾਂ ਛੁੱਟੀ ਮਨਜ਼ੂਰ ਕਰਵਾਏ ਲਗਾਤਾਰ ਆਪਣੀ ਡਿਊਟੀ...
205 ਅੰਕਾਂ ਦੀ ਗਿਰਾਵਟ ਨਾਲ ਸੈਂਸੈਕਸ 30,365 ‘ਤੇ ਹੋਇਆ ਬੰਦ
ਮੁੰਬਈ : ਸੈਂਸੈਕਸ ਵਿਚ ਪਿਛਲੇ ਦਿਨਾਂ ਦੌਰਾਨ ਆਏ ਉਛਾਲ ਤੋਂ ਬਾਅਦ ਅੱਜ ਇਸ ਵਿਚ ਵੱਡੀ ਗਿਰਾਵਟ ਦਰਜ ਕੀਤੀ ਗਈ| 205.72 ਅੰਕਾਂ ਦੀ ਗਿਰਾਵਟ ਨਾਲ...
ਕੁਰਕੀ ਖਤਮ, ਕਰਜ਼ਾ ਵੀ ਛੇਤੀ ਖਤਮ ਹੋਵੇਗਾ – ਕੈਪਟਨ ਅਮਰਿੰਦਰ ਵੱਲੋਂ...
ਚੰਡੀਗੜ : ਕਿਸਾਨਾਂ ਦਾ ਕਰਜ਼ਾ ਛੇਤੀ ਤੋਂ ਛੇਤੀ ਮੁਆਫ ਕਰਨ ਦਾ ਵਾਅਦਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ...
















