ਸਵਾਈਨ ਫਲੂ ਦਾ ਕਹਿਰ ਜਾਰੀ, ਇਕ ਹੋਰ ਔਰਤ ਹੋਈ ਇਸ ਬੀਮਾਰੀ...
ਕਾਂਗੜਾ— ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲੇ 'ਚ ਸਵਾਈਨ ਫਲੂ ਦਾ ਕਹਿਰ ਵਧਦਾ ਜਾ ਰਿਹਾ ਹੈ। ਡਾ.ਰਾਜੇਂਦਰ ਪ੍ਰਸਾਦ ਮੈਡੀਕਲ ਕਾਲਜ ਟਾਂਡਾ 'ਚ ਸਵਾਈਨ ਫਲੂ ਨਾਲ...
ਕੇਜਰੀਵਾਲ ਖਿਲਾਫ ਐਤਵਾਰ ਨੂੰ ਮੇਰਾ ਅਗਲਾ ਖੁਲਾਸਾ ਪੂਰੀ ਦਿੱਲੀ ਨੂੰ ਹਿਲਾ...
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀ ਕਪਿਲ ਮਿਸ਼ਰਾ ਨੇ ਦਾਅਵਾ ਕੀਤਾ ਹੈ ਕਿ ਉਹ ਐਤਵਾਰ ਨੂੰ ਅਰਵਿੰਦ ਕੇਜਰੀਵਾਲ ਖਿਲਾਫ ਵੱਡਾ ਖੁਲਾਸਾ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ,...
ਚੰਡੀਗੜ੍ਹ/ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨ ਕਰ ਦਿੱਤਾ ਗਿਆ| ਐਲਾਨੇ ਗਏ ਨਤੀਜਿਆਂ ਵਿਚ ਲੜਕੀਆਂ ਨੇ ਇਕ ਵਾਰ...
ਪਾਕਿ ਹਮਲੇ ‘ਚ 2 ਭਾਰਤੀ ਨਾਗਰਿਕਾਂ ਦੀ ਮੌਤ, 4 ਜਵਾਨਾਂ ਜ਼ਖਮੀ
ਸ੍ਰੀਨਗਰ: ਪਾਕਿਸਤਾਨ ਵੱਲੋਂ ਅੱਜ ਦਾਗੇ ਗਏ ਮੋਰਟਰਾਰ ਵਿਚ 2 ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ| ਮਰਨ ਵਾਲਿਆਂ ਵਿਚ ਇਕ ਵਿਅਕਤੀ ਅਤੇ ਉਸ ਦੀ ਇਕ...
ਭਾਰਤੀ ਰਿਜ਼ਰਵ ਬੈਂਕ ਨੇ ਕਣਕ ਦੀ ਖਰੀਦ ਲਈ ਨਗਦ ਕਰਜ਼ਾ ਹੱਦ...
ਚੰਡੀਗਡ਼ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰੰਤਰ ਯਤਨਾਂ ਸਦਕਾ ਭਾਰਤੀ ਰਿਜ਼ਰਵ ਬੈਂਕ ਨੇ ਸ਼ਨਿਚਰਵਾਰ ਨੂੰ ਸੂਬੇ ਦੀ ਨਗਦ ਹੱਦ ਕਰਜ਼ਾ...
ਸ਼ਹੀਦ ਸੀ.ਆਰ.ਪੀ.ਐਫ ਜਵਾਨਾਂ ਦੇ ਪਰਿਵਾਰਾਂ ਨੂੰ 25 ਫਲੈਟ ਦੇਣਗੇ ਅਭਿਨੇਤਾ ਵਿਵੇਕ...
ਨਵੀਂ ਦਿੱਲੀ : ਪਿਛਲੇ ਮਹੀਨੇ ਨਕਸਲੀ ਹਮਲੇ ਵਿਚ ਸ਼ਹੀਦ ਹੋਏ ਸੀ.ਆਰ.ਪੀ.ਐਫ ਜਵਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਜਿੱਥੇ ਵੱਖ-ਵੱਖ ਸਿਆਸੀ ਆਗੂ ਆਏ, ਉਥੇ ਫਿਲਮੀ...
ਚੋਣ ਕਮਿਸ਼ਨ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਈ.ਵੀ.ਐਮ ਹੈਕ ਕਰਨ ਦੀ ਚੁਣੌਤੀ
ਨਵੀਂ ਦਿੱਲੀ : ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ) ਵਿਚ ਗੜਬੜੀ ਦੀਆਂ ਸ਼ਿਕਾਇਤਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਅੱਜ ਸਰਵ ਪਾਰਟੀ ਮੀਟਿੰਗ ਕੀਤੀ ਗਈ| ਇਸ...
ਰਾਜਿੰਦਰ ਸਿੰਘ ਬਡਹੇਡ਼ੀ ਵੱਲੋਂ ਸੁਨੀਲ ਜਾਖਡ਼ ਨਾਲ ਮੁਲਾਕਾਤ
ਚੰਡੀਗੜ੍ਹ : ਆਲ ਇੰਡੀਆ ਜੱਟ ਮਹਾਂ ਸਭਾ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗਡ਼੍ਹ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇਡ਼ੀ ਅਤੇ ਪੰਜਾਬ ਦੇ ਅਹੁਦੇਦਾਰਾਂ ਵੱਲੋਂ ਚੌਧਰੀ ਸੁਨੀਲ...
ਜੰਮੂ-ਕਸ਼ਮੀਰ ਦੇ ਬਡਗਾਮ ‘ਚ ਸੀ.ਆਰ.ਪੀ.ਐਫ ਦੇ ਜਵਾਨ ਵੱਲੋਂ ਖੁਦਕੁਸ਼ੀ
ਸ੍ਰੀਨਗਰ : ਜੰਮੂ-ਕਸ਼ਮੀਰ ਦੇ ਬਡਗਾਮ ਵਿਚ ਇਕ ਸੀ.ਆਰ.ਪੀ.ਐਫ ਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮ੍ਰਿਤਕ ਜਵਾਨ ਦਾ...
ਸਤਲੁਜ ਯਮੁਨਾ ਲਿੰਕ ਨਹਿਰ ਦੇ ਮਸਲੇ ਨੂੰ ਸੁਲਝਾਉਣ ਵਾਸਤੇ ਪੰਜਾਬ ਤੇ...
ਚੰਡੀਗੜ੍ਹ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਸਲੇ ਨੂੰ ਆਪਸੀ ਵਿਚਾਰ ਵਟਾਂਦਰੇ ਰਾਹੀਂ ਸੁਲਝਾਉਣ ਦੇ ਦਿੱਤੇ ਸੱਦੇ ਪ੍ਰਤੀ ਹੁੰਗਾਰਾ...
















