ਪੰਜਾਬ ਮੰਤਰੀ ਮੰਡਲ ਵੱਲੋਂ ਸਾਰਾਗੜੀ ਯਾਦਗਾਰ ਦਾ ਪ੍ਰਬੰਧ ਟਰੱਸਟ ਨੂੰ ਸੌਂਪਣ...
ਚੰਡੀਗੜ - ਪੰਜਾਬ ਮੰਤਰੀ ਮੰਡਲ ਨੇ ਇਤਿਹਾਸਕ ਸਾਰਾਗੜ•ੀ ਯਾਦਗਾਰ/ਗੁਰਦੁਆਰਾ ਦਾ ਪ੍ਰਬੰਧ ਸਾਰਾਗੜ•ੀ ਮੈਮੋਰੀਅਲ ਟਰੱਸਟ ਫਿਰੋਜ਼ਪੁਰ ਨੂੰ ਸੌਂਪਣ ਦਾ ਫੈਸਲਾ ਕੀਤਾ ਹੈ ਤਾਂ ਕਿ ਇਸ...
ਕੇਰਲ ਦੇ ਮੁੱਖ ਮੰਤਰੀ ਨੂੰ ਮਿਲੇ ਕੇਜਰੀਵਾਲ, ਕਿਹਾ- ਭਾਜਪਾ ਦੇ ਖਿਲਾਫ...
ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀਆ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਨਾਲ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਗੈਰ-ਕਾਨੂੰਨੀ ਲਿੰਗ ਨਿਰਧਾਰਨ ਜਾਂਚ ਕੇਂਦਰਾਂ ਖਿਲਾਫ਼ ਸਖ਼ਤ...
ਚੰਡੀਗੜ - ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਲਿੰਗ ਨਿਰਧਾਰਨ ਜਾਂਚ ਬਾਰੇ ਉਠਾਏ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਅਯੋਧਿਆ ਲਈ ਫਾਂਸੀ ਦੀ ਸਜ਼ਾ ਭੁਗਤਨ ਨੂੰ ਤਿਆਰ: ਉਮਾ
ਨਵੀਂ ਦਿੱਲੀ—ਭਾਜਪਾ ਨੇਤਾ ਅਤੇ ਕੇਂਦਰ ਸਰਕਾਰ 'ਚ ਮੰਤਰੀ ਉਮਾ ਭਾਰਤੀ ਨੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਸਾਡੇ ਖਿਲਾਫ ਕੋਈ...
ਨਿੱਜੀ ਸਕੂਲਾਂ ਦੁਆਰਾ ਵੱਧ ਫੀਸ ਵਸੂਲਣ ‘ਤੇ ਰੋਕ ਲਾਉਣ ਲਈ ਨਵੇਂ...
ਚੰਡੀਗੜ : ਮੰਤਰੀ ਮੰਡਲ ਵੱਲੋਂ ਪੰਜਾਬ ਸਟੇਟ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਰੂਲਜ਼-2017 ਨੂੰ ਸਹਿਮਤੀ ਦਿੱਤੇ ਜਾਣ ਨਾਲ ਪੰਜਾਬ ਸਰਕਾਰ ਵੱਲੋਂ ਨਿੱਜੀ...
’84 ਸਿੱਖ ਕਤਲੇਆਮ : ਜਗਦੀਸ਼ ਟਾਈਟਲਰ ਨੇ ਲਾਈ ਡਿਟੈਕਟਰ ਟੈਸਟ ਤੋਂ...
ਨਵੀਂ ਦਿੱਲੀ : 1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਜਗਦੀਸ਼ ਟਾਈਟਲਰ ਨੇ ਮੁੜ ਤੋਂ ਲਾਈ ਡਿਟੈਕਟਰ ਟੈਸਟ ਤੋਂ ਇਨਕਾਰ ਕਰ ਦਿੱਤਾ ਹੈ| ਦਿੱਲੀ ਹਾਈ...
ਫਾਜ਼ਿਲਕਾ ਦੇ ਸਕੂਲ ਦੀ ਘਟਨਾ ਸਬੰਧੀ ਸਿੱਖਿਆ ਮੰਤਰੀ ਵੱਲੋਂ ਜਾਂਚ ਦੇ...
ਚੰਡੀਗੜ੍ਹ -ਫਾਜ਼ਿਲਕਾ ਜ਼ਿਲੇ ਦੇ ਪਿੰਡ ਅਮਰਪੁਰਾ ਦੇ ਵਸਨੀਕਾਂ ਵੱਲੋਂ ਪਿੰਡ ਦੇ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ 'ਤੇ ਸਕੂਲ ਦੀ ਵਿਦਿਆਰਥਣ ਨੂੰ ਛੇੜਨ...
ਨੇਪਾਲ ਦੀ ਰਾਸ਼ਟਰਪਤੀ ਵੱਲੋਂ ਨਰਿੰਦਰ ਮੋਦੀ ਨਾਲ ਮੁਲਾਕਾਤ
ਨਵੀਂ ਦਿੱਲੀ : ਭਾਰਤ ਦੌਰੇ ਤੇ ਪਹੁੰਚੀ ਨੇਪਾਲ ਦੀ ਰਾਸ਼ਟਰਪਤੀ ਵਿਦਿਆ ਭੰਡਾਰੀ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ...
2018 ਤੱਕ ਸੂਬੇ ਦੀਆਂ 619 ਕਿਲੋਮੀਟਰ ਸਡ਼ਕਾਂ ਹੋਣਗੀਆਂ ਚਹੁੰ-ਮਾਰਗੀ: ਰਜ਼ੀਆ ਸੁਲਤਾਨਾ
ਚੰਡੀਗਡ਼ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਸੂਬੇ ਦੀਆਂ 619 ਕਿਲੋਮੀਟਰ ਸਡ਼ਕਾਂ ਅਗਲੇ ਵਰੇ ਤੱਕ ਚਹੁੰ-ਮਾਰਗੀ ਕੀਤੀਆਂ ਜਾਣਗੀਆਂ।...
ਅਰੁਣ ਜੇਟਲੀ ਵੱਲੋਂ ਹਰਜੀਤ ਸਿੰਘ ਸੱਜਣ ਨਾਲ ਮੁਲਾਕਾਤ
ਨਵੀਂ ਦਿੱਲੀ : ਭਾਰਤ ਦੇ ਰੱਖਿਆ ਅਰੁਣ ਜੇਟਲੀ ਨੇ ਅੱਜ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨਾਲ ਨਵੀਂ ਦਿੱਲੀ ਵਿਚ ਮੁਲਾਕਾਤ ਕੀਤੀ| ਦੋਨਾਂ...
















