40.9 F
Mississauga, Ontario
Monday, November 16, 2026
ਮੁੱਖ ਖਬਰਾਂ

ਮੁੱਖ ਖਬਰਾਂ

ਪ੍ਰਧਾਨ ਮੰਤਰੀ ਵੱਲੋਂ ‘ਭੀਮ ਐਪ’ ਦੀ ਸ਼ੁਰੂਆਤ

ਨਾਗਪੁਰ : ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਡਾ. ਭੀਮ ਰਾਓ ਅੰਬੇਦਕਰ ਜਯੰਤੀ ਮੌਕੇ 'ਭੀਮ ਐਪ' ਦੀ ਸ਼ੁਰੂਆਤ ਕੀਤੀ| ਇਸ ਐਪ ਵਿਚ ਕਿਸੇ...

ਆਉਂਦੇ ਬਜਟ ‘ਚ ਕਿਸਾਨਾਂ ਦੇ ਕਰਜ਼ਿਆਂ ਦਾ ਹੋਵੇਗਾ ਹੱਲ : ਮਨਪ੍ਰੀਤ...

ਤਲਵੰਡੀ ਸਾਬੋ (ਬਠਿੰਡਾ)/ਚੰਡੀਗਡ਼੍ਹ : ਪੰਜਾਬ ਸਰਕਾਰ ਆਉਂਦੇ 3 ਮਹੀਂਿਨਆਂ ਤੱਕ ਕਿਸਾਨਾਂ ਦੇ ਕਰਜ਼ਿਆਂ ਦਾ ਢੁੱਕਵਾਂ ਹੱਲ ਕਰਨ ਜਾ ਰਹੀ ਹੈ ਜੋ ਕਿ ਆਉਣ ਵਾਲੇ...

ਅਮਰਿੰਦਰ ਸਿੰਘ ਤੋਂ ਬਾਅਦ ਸਭ ਤੋਂ ਮਹੱਤਵਪੂਰਨ ਅਧਿਕਾਰੀ ਸੁਰੇਸ਼ ਕੁਮਾਰ

ਚੰਡੀਗੜ੍ਹ : ਪੰਜਾਬ ਵਿਚ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰ ਦੇ ਗਠਨ ਦੇ ਤੁਰੰਤ ਬਾਅਦ ਰਿਟਾਇਰਡ ਆਈ.ਏ.ਐਸ ਅਧਿਕਾਰੀ ਸੁਰੇਸ਼ ਕੁਮਾਰ ਨੂੰ...

ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਵਿਸਾਖੀ ਦੀਆਂ ਸ਼ੁਭਕਾਮਨਾਵਾਂ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਸਾਖੀ ਮੌਕੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ| ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਸਾਖੀ ਦੀਆਂ...

ਕੈਪਟਨ ਅਮਰਿੰਦਰ ਵਲੋਂ ਕਨੈਡਾ ਦੇ ਰੱਖਿਆ ਮੰਤਰੀ ਨੂੰ ‘ਖਾਲਿਸਤਾਨੀ’ ਕਹਿਣਾ ਬੇਹੱਦ...

ਚੰਡੀਗਡ਼-ਕਨੈਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ‘ਖਾਲਿਸਤਾਨੀ’ ਕਹਿ ਜਾਣ ਦੀ ਆਮ ਆਦਮੀ ਪਾਰਟੀ ਨੇ...

ਭਾਜਪਾ ਨੇ 8 ਸੂਬਿਆਂ ਦੀਆਂ 5 ਵਿਧਾਨ ਸਭਾ ਸੀਟਾਂ ਜਿੱਤੀਆਂ

ਨਵੀਂ ਦਿੱਲੀ  : ਦੇਸ਼ ਦੇ 8 ਸੂਬਿਆਂ ਵਿਚ ਹੋਈਆਂ 10 ਵਿਧਾਨ ਸਭਾ ਸੀਟਾਂ ਦੀਆਂ ਚੋਣਾਂ ਵਿਚ ਭਾਜਪਾ ਨੇ ਬਾਜ਼ੀ ਮਾਰ ਲਈ ਹੈ| ਭਾਜਪਾ ਨੇ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਜਲ੍ਹਿਆਂ ਵਾਲੇ ਬਾਗ਼ ਦੇ ਸਾਕੇ ਦੇ ਸ਼ਹੀਦਾਂ...

ਚੰਡੀਗਡ਼੍ਹ  - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ੍ਹਿਆਂ ਵਾਲੇ ਬਾਗ਼ ਦੇ ਸਾਕੇ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਖਿਆ ਕਿ...

ਪ੍ਰਧਾਨ ਮੰਤਰੀ ਵੱਲੋਂ ਜਲਿਆਂਵਾਲਾ ਬਾਗ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਜਲਿਆਂਵਾਲਾ ਬਾਗ ਕਾਂਡ ਦੇ ਸ਼ਹੀਦਾਂ ਨੂੰ ਨਮਨ ਕੀਤਾ| ਪ੍ਰਧਾਨ ਮੰਤਰੀ ਨੇ ਕਿਹਾ ਕਿ ਜਲਿਆਂਵਾਲਾ ਬਾਗ...

ਡਰਾਈਵਿੰਗ ਲਾਈਸੰਸ ਰੱਦ ਹੋਣ ‘ਤੇ ਫਿਰ ਦੁਬਾਰਾ ਨਹੀਂ ਬਣੇਗਾ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਆਵਾਜਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇਕ ਨਿਯਮ ਲਾਗੂ ਕੀਤਾ ਹੈ| ਇਸ ਦੇ ਤਹਿਤ ਜੇਕਰ ਕਿਸੇ ਵੀ ਵਿਅਕਤੀ ਦਾ...

ਪਾਸਪੋਰਟ ਬਣਾਉਣ ਲਈ ਔਰਤਾਂ ਨੂੰ ਸ਼ਾਦੀ ਜਾਂ ਤਲਾਕ ਦਾ ਬਿਓਰਾ ਦੇਣਾ...

ਨਵੀਂ ਦਿੱਲੀ : ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਮਾਂ-ਭੈਣਾਂ ਦੇ ਆਦਰ ਨਾਲ ਹੀ ਸਾਡਾ ਦੇਸ਼ ਅੱਗੇ ਵਧ ਸਕਦਾ ਹੈ|...

Latest article

ਸੁਰਖੀਆਂ ’ਚ ਰਹਿਣ ਲਈ ਯੂ. ਪੀ. ਤੇ ਬਿਹਾਰ ਨੂੰ ਨਿਸ਼ਾਨਾ ਬਣਾਉਂਦੇ ਹਨ ਰਾਜ ਠਾਕਰੇ...

ਪਟਨਾ - ਕੇਂਦਰੀ ਮੰਤਰੀ ਚਿਰਾਗ ਪਾਸਵਾਨ ਤੇ ਜਨ ਸੁਰਾਜ ਪਾਰਟੀ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਹੈ ਕਿ ਮਹਾਰਾਸ਼ਟਰ ਨਵਨਿਰਮਾਣ ਸੇਨਾ (ਮਨਸੇ) ਦੇ ਮੁਖੀ...

ਪੰਜਾਬ ‘ਚ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਤਾਰ, DGP ਦੇ...

ਜਲੰਧਰ/ਤਰਨਤਾਰਨ - ਪੰਜਾਬ ਪੁਲਸ ਵੱਲੋਂ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਦਰਅਸਲ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਤਰਨਤਾਰਨ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ...

ਅਮਿਤ ਸ਼ਾਹ ਦੀ ਚੋਟੀ ਦੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਲੀ ਪੁਲਸ ਹੈੱਡਕੁਆਰਟਰ ਦੇ 24 ਅਕਤੂਬਰ ਤੇ 12 ਨਵੰਬਰ ਦੇ ਲਗਾਤਾਰ 2 ਦੌਰਿਆਂ ਦੌਰਾਨ ਰਾਜਧਾਨੀ ਦੀ ਕਾਨੂੰਨ ਵਿਵਸਥਾ...