44.8 F
Mississauga, Ontario
Monday, November 16, 2026
ਮੁੱਖ ਖਬਰਾਂ

ਮੁੱਖ ਖਬਰਾਂ

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਭਾਰਤ ਪਹੁੰਚੀ, ਮੋਦੀ ਨੇ ਕੀਤਾ...

ਨਵੀਂ ਦਿੱਲੀ : ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅੱਜ 4 ਦਿਨਾ ਭਾਰਤ ਦੌਰੇ 'ਤੇ ਪਹੁੰਚੀ| ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ...

ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ

ਚੰਡੀਗੜ੍ਹ - ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੇ ਅੱਜ ਸਾਂਝੀ ਮੀਟਿੰਗ ਕਰਕੇ ਸੂਬੇ ਵਿੱਚ ਸ਼ਹਿਰਾਂ ਤੇ ਕਸਬਿਆਂ ਦਾ ਮੁਹਾਂਦਰਾ ਪੂਰੀ ਤਰ੍ਹਾਂ ਬਦਲਣ ਲਈ ਅਮਰੁਤ,...

ਮਨਜਿੰਦਰ ਸਿਰਸਾ ਵਾਸਤੇ ਵੱਡੇ ਆਗੂ ਚੋਣ ਪ੍ਰਚਾਰ ਲਈ ਨਿੱਤਰੇ

ਨਵੀਂ ਦਿੱਲੀ : ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਚੋਣ ਪ੍ਰਚਾਰ ਦੇ ਆਖਰੀ ਦਿਨ ਅੱਜ ਭਾਜਪਾ ਤੇ ਅਕਾਲੀ ਦਲ ਗਠਜੋਡ਼ ਦੇ...

ਚੰਡੀਗੜ੍ਹ ‘ਚ ਹਾਈ ਸਕਿਓਰਿਟੀ ਨੰਬਰ ਪਲੇਟ ਦਾ ਫਿਲਹਾਲ ਨਹੀਂ ਹੋਵੇਗਾ ਚਲਾਨ

ਚੰਡੀਗੜ੍ਹ : ਚੰਡੀਗੜ੍ਹ ਵਿਚ ਫਿਲਹਾਲ ਹਾਈ ਸਕਿਓਰਿਟੀ ਨੰਬਰ ਪਲੇਟ ਦਾ ਚਲਾਨ ਨਹੀਂ ਹੋਵੇਗਾ| ਇਸ ਦਾ ਕੰਟ੍ਰੈਕਟ ਲੈਣ ਵਾਲੀ ਕੰਪਨੀ ਦੀਆਂ ਸੇਵਾਵਾਂ ਖਤਮ ਹੋਣ ਦੇ...

ਮਾਮਲਾ ਬਾਬਰੀ ਮਸਜਿਦ ਦਾ, ਸੁਪਰੀਮ ਕੋਰਟ ਨੇ ਅਡਵਾਨੀ ਸਮੇਤ 13 ਹੋਰਨਾਂ...

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਬਾਬਰੀ ਮਸਜਿਦ 'ਤੇ ਸੁਣਵਾਈ ਪੂਰੀ ਕਰ ਲਈ ਹੈ। ਸੁਣਵਾਈ ਮਗਰੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਣ ਅਡਵਾਨੀ,...

ਕਿਸਾਨਾਂ ਦੇ ਕਰਜ਼ ਮੁਆਫ ਦੇ ਮੁੱਦੇ ਨੂੰ ਲੈ ਕੇ ਮਨਪ੍ਰੀਤ ਬਾਦਲ...

ਬਠਿੰਡਾ— ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਧ ਬਾਦਲ ਨੇ ਵੀਰਵਾਰ ਨੂੰ ਆਪਣੇ ਹਲਕੇ 'ਚ ਡੋਰ ਟੂ ਡੋਰ ਜਾ ਕੇ ਲੋਕਾਂ ਵੱਲੋਂ ਵੋਟ ਦੇਣ ਲਈ...

ਸੀ.ਬੀ.ਆਈ ਵੱਲੋਂ ਭੁਪਿੰਦਰ ਸਿੰਘ ਹੁੱਡਾ ਖਿਲਾਫ ਐੱਫ.ਆਈ.ਆਰ ਦਰਜ

ਨਵੀਂ ਦਿੱਲੀ : ਸੀ.ਬੀ.ਆਈ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਖਿਲਾਫ ਐਫ.ਆਈ.ਆਰ ਦਰਜ ਕੀਤੀ ਹੈ| ਹੁੱਡਾ ਖਿਲਾਫ ਇਹ ਮਾਮਲਾ ਏ.ਜੇ.ਐਲ ਜ਼ਮੀਨ...

ਪੰਜਾਬ ਸਰਕਾਰ ਨੇ ਡੀ. ਡੀ. ਪੀ. ਓ. ਤੋਂ ਮੰਗਿਆ ਹਿਸਾਬ, ਦੱਸੋ...

ਅੰਮ੍ਰਿਤਸਰ,  - ਪਿੰਡਾਂ 'ਚ ਫਲੱਸ਼ਾਂ ਬਣਾਉਣ ਲਈ 2016 'ਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ 18.75 ਕਰੋੜ ਜਾਰੀ ਕੀਤੇ ਰੁਪਏ ਦਾ ਪੰਜਾਬ ਸਰਕਾਰ ਨੇ...

ਕਾਂਗਰਸ ਨੇ ਸਰਕਾਰ ‘ਤੇ ਲਗਾਇਆ ਇਤਿਹਾਸ ਨਾਲ ਛੇੜਛਾੜ ਕਰਨ ਦਾ ਦੋਸ਼

ਨਵੀਂ ਦਿੱਲੀ— ਰਾਜਸਭਾ 'ਚ ਅੱਜ ਕਾਂਗਰਸ ਨੇ ਸਰਕਾਰ 'ਤੇ ਸਵਤੰਤਰਤਾ ਸੰਗਰਾਮ ਨੂੰ ਇਤਿਹਾਸ ਅਤੇ ਵਿਰਾਸਤ ਨਾਲ ਛੇੜਛਾੜ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ...

ਤੇਜ਼ ਹਨ੍ਹੇਰੀ ਦਾ ਕਹਿਰ – ਸਫੈਦਾ ਟੁੱਟ ਕੇ ਗੱਡੀ ‘ਤੇ ਡਿੱਗਿਆ,...

ਚੰਡੀਗੜ੍ਹ  : ਪੰਜਾਬ ਵਿਚ ਅਚਾਨਕ ਖਰਾਬ ਹੋਏ ਮੌਸਮ ਨੇ ਜਿਥੇ ਕਿਸਾਨਾਂ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ, ਉਥੇ ਅੱਜ ਦਿਨ ਭਰ ਤੇਜ਼ ਹਨ੍ਹੇਰੀ...

Latest article

ਸੁਰਖੀਆਂ ’ਚ ਰਹਿਣ ਲਈ ਯੂ. ਪੀ. ਤੇ ਬਿਹਾਰ ਨੂੰ ਨਿਸ਼ਾਨਾ ਬਣਾਉਂਦੇ ਹਨ ਰਾਜ ਠਾਕਰੇ...

ਪਟਨਾ - ਕੇਂਦਰੀ ਮੰਤਰੀ ਚਿਰਾਗ ਪਾਸਵਾਨ ਤੇ ਜਨ ਸੁਰਾਜ ਪਾਰਟੀ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਹੈ ਕਿ ਮਹਾਰਾਸ਼ਟਰ ਨਵਨਿਰਮਾਣ ਸੇਨਾ (ਮਨਸੇ) ਦੇ ਮੁਖੀ...

ਪੰਜਾਬ ‘ਚ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਤਾਰ, DGP ਦੇ...

ਜਲੰਧਰ/ਤਰਨਤਾਰਨ - ਪੰਜਾਬ ਪੁਲਸ ਵੱਲੋਂ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਦਰਅਸਲ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਤਰਨਤਾਰਨ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ...

ਅਮਿਤ ਸ਼ਾਹ ਦੀ ਚੋਟੀ ਦੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਲੀ ਪੁਲਸ ਹੈੱਡਕੁਆਰਟਰ ਦੇ 24 ਅਕਤੂਬਰ ਤੇ 12 ਨਵੰਬਰ ਦੇ ਲਗਾਤਾਰ 2 ਦੌਰਿਆਂ ਦੌਰਾਨ ਰਾਜਧਾਨੀ ਦੀ ਕਾਨੂੰਨ ਵਿਵਸਥਾ...