46.2 F
Mississauga, Ontario
Monday, November 16, 2026
ਮੁੱਖ ਖਬਰਾਂ

ਮੁੱਖ ਖਬਰਾਂ

ਰਾਜਪਾਲ ਦਾ ਵਿਧਾਨ ਵਿਚਲਾ ਭਾਸ਼ਣ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਸੰਬੰਧੀ...

ਚੰਡੀਗਡ਼- ਪੰਜਾਬ ਵਿਧਾਨ ਸਭਾ ਵਿਚ ਮੰਗਲਵਾਰ ਨੂੰ ਪੰਜਾਬ ਦੇ ਮਾਨਯੋਗ ਰਾਜਪਾਲ ਦੁਆਰਾ ਦਿੱਤੇ ਭਾਸ਼ਣ ਉਤੇ ਨਾ ਖੁਸ਼ੀ ਜਾਹਿਰ ਕਰਦੇ ਹੋਏ ਆਮ ਆਦਮੀ ਪਾਰਟੀ ਨੇ...

ਬੁੜਖਾਨਿਆਂ ਨੂੰ ਲੈ ਕੇ ਹਾਈ ਕੋਰਟ ਨੇ ਯੋਗੀ ਸਰਕਾਰ ਕੋਲੋਂ ਮੰਗਿਆ...

ਲਖਨਊ— ਉੱਤਰ ਪ੍ਰਦੇਸ਼ 'ਚ ਨਜਾਇਜ਼ ਢੰਗ ਨਾਲ ਚੱਲ ਰਹੇ ਬੁਚੜਖਾਨੇ ਬੰਦ ਕਰਨ ਦੇ ਮਾਮਲੇ 'ਚ ਹਾਈ ਕੋਰਟ ਨੇ ਦਖਲਅੰਦਾਜ਼ੀ ਕੀਤੀ ਹੈ। ਇਲਾਹਾਬਾਦ ਹਾਈ ਕੋਰਟ...

ਨਿਯੁਕਤੀਆਂ, ਤਬਦਲੀਆਂ, ਤਰੱਕੀਆਂ ਮੈਰਿਟ ‘ਤੇ : ਰਾਜਪਾਲ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਨੇ ਅੱਜ 15ਵੀਂ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਵਿਚ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਮੇਰੀ...

ਪੰਜਾਬ ਮੰਤਰੀ ਮੰਡਲ ਵੱਲੋਂ ਐਡਵੋਕੇਟ ਜਨਰਲ ਦੇ ਕੰਮ-ਕਾਜ ‘ਚ ਵੱਧ ਪਾਰਦਰਸ਼ਤਾ...

ਚੰਡੀਗਡ਼- ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਦੇ ਏਜੰਡੇ ਦੇ ਹਿੱਸੇ ਵਜੋਂ ਪੰਜਾਬ ਮੰਤਰੀ ਮੰਡਲ ਨੇ ਜਨਰਲ ਐਡਵੋਕੇਟ ਦੇ ਦਫ਼ਤਰ ਦੇ ਕੰਮ-ਕਾਜ ਵਿੱਚ...

ਜੰਮੂ ਕਸ਼ਮੀਰ ‘ਚ ਹਿਜਬੁਲ ਮੁਜਾਹਿਦੀਨ ਦੇ 6 ਅੱਤਵਾਦੀ ਗ੍ਰਿਫਤਾਰ

ਸ੍ਰੀਨਗਰ : ਭਾਰਤੀ ਸੈਨਾ ਨੇ ਅੱਜ ਜੰਮੂ-ਕਸ਼ਮੀਰ ਵਿਚ ਉਸ ਸਮੇਂ ਵੱਡੀ ਸਫਲਤਾ ਹਾਸਿਲ ਕੀਤੀ, ਜਦੋਂ 6 ਅੱਤਵਾਦੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ| ਪ੍ਰਾਪਤ ਜਾਣਕਾਰੀ...

ਪਹਿਲੇ ਦਿਨ ਹੀ ਆਪ ਵੱਲੋਂ ਵਿਧਾਨ ਸਭਾ ‘ਚੋਂ ਵਾਕ ਆਊਟ

ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਅੱਜ 15ਵੀਂ ਵਿਧਾਨ ਸਭਾ ਦੇ ਪਹਿਲੇ ਸਮਾਗਮ ਵਿਚ ਹੀ ਉਸ ਵੇਲੇ ਵਾਕ ਆਊਟ ਕਰ ਦਿੱਤਾ ਗਿਆ ਜਦੋਂ ਕਿ...

ਕਾਂਗਰਸ ਤੇ ਆਪ ਨੇ ਜ਼ਿਮਨੀ ਚੋਣ ਦਾ ਨਤੀਜਾ ਰੋਕਣ ਦੀ ਅਪੀਲ...

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਜੌਰੀ ਗਾਰਡਨ ਹਲਕੇ ਤੋਂ ਉਮੀਦਵਾਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਕਾਂਗਰਸ ਅਤੇ ਆਮ ਆਦਮੀ...

ਸਪੀਕਰ ਦੀ ਚੋਣ ਵੇਲੇ ਆਮ ਆਦਮੀ ਪਾਰਟੀ ਦਾ ਵਾਕ-ਆਊਟ ਮੰਦਭਾਗਾ :...

ਚੰਡੀਗਡ਼ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੀਕਰ ਦੀ ਚੋਣ ਸਮੇਂ ਆਮ ਆਦਮੀ ਪਾਰਟੀ ਦੇ ਸੂਬਾ ਵਿਧਾਨ ਸਭਾ ਵਿਚੋਂ ਵਾਕ-ਆਊਟ ਦੇ...

ਆਸਟ੍ਰੇਲੀਆ ਨੇ ਭਾਰਤ ਅੱਗੇ ਜਿੱਤ ਲਈ ਰੱਖਿਆ 106 ਦੌੜਾਂ ਦਾ ਟੀਚਾ

ਧਰਮਸ਼ਾਲਾ  : ਧਰਮਸ਼ਾਲਾ ਟੈਸਟ ਵਿਚ ਆਸਟ੍ਰੇਲੀਆ ਨੇ ਭਾਰਤ ਅੱਗੇ ਜਿੱਤ ਲਈ 106 ਦੌੜਾਂ ਦਾ ਟੀਚਾ ਰੱਖਿਆ ਹੈ| ਆਸਟ੍ਰੇਲੀਆ ਦੀ ਦੂਸਰੀ ਪਾਰੀ ਅੱਜ ਮੈਚ ਦੇ...

ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਵਿਧਾਇਕ ਅਹੁਦੇ ਦੀ ਸਹੁੰ...

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਧਾਇਕ ਅਹੁਦੇ ਦੀ ਸਹੁੰ...

Latest article

ਸੁਰਖੀਆਂ ’ਚ ਰਹਿਣ ਲਈ ਯੂ. ਪੀ. ਤੇ ਬਿਹਾਰ ਨੂੰ ਨਿਸ਼ਾਨਾ ਬਣਾਉਂਦੇ ਹਨ ਰਾਜ ਠਾਕਰੇ...

ਪਟਨਾ - ਕੇਂਦਰੀ ਮੰਤਰੀ ਚਿਰਾਗ ਪਾਸਵਾਨ ਤੇ ਜਨ ਸੁਰਾਜ ਪਾਰਟੀ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਹੈ ਕਿ ਮਹਾਰਾਸ਼ਟਰ ਨਵਨਿਰਮਾਣ ਸੇਨਾ (ਮਨਸੇ) ਦੇ ਮੁਖੀ...

ਪੰਜਾਬ ‘ਚ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਤਾਰ, DGP ਦੇ...

ਜਲੰਧਰ/ਤਰਨਤਾਰਨ - ਪੰਜਾਬ ਪੁਲਸ ਵੱਲੋਂ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਦਰਅਸਲ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਤਰਨਤਾਰਨ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ...

ਅਮਿਤ ਸ਼ਾਹ ਦੀ ਚੋਟੀ ਦੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਲੀ ਪੁਲਸ ਹੈੱਡਕੁਆਰਟਰ ਦੇ 24 ਅਕਤੂਬਰ ਤੇ 12 ਨਵੰਬਰ ਦੇ ਲਗਾਤਾਰ 2 ਦੌਰਿਆਂ ਦੌਰਾਨ ਰਾਜਧਾਨੀ ਦੀ ਕਾਨੂੰਨ ਵਿਵਸਥਾ...