46.2 F
Mississauga, Ontario
Monday, November 16, 2026
ਮੁੱਖ ਖਬਰਾਂ

ਮੁੱਖ ਖਬਰਾਂ

ਪੁਲਵਾਮਾ ‘ਚ ਸੁਰੱਖਿਆ ਫੋਰਸਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਐਤਵਾਰ ਪੁਲਸ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ 2 ਅੱਤਵਾਦੀ ਢੇਰ ਹੋ ਗਏ। ਜਾਣਕਾਰੀ ਮੁਤਾਬਕ, ਐੱਸ.ਪੀ. ਪੁਲਵਾਮਾ, ਏ.ਐੱਸ.ਪੀ. ਪੁਲਵਾਮਾ ਅਤੇ...

ਬਰਨਾਲਾ ‘ਚ ਬਾਦਲਾਂ ਦੀ ਬੱਸ ਨੇ ਲਈ 4 ਲੋਕਾਂ ਦੀ ਜਾਨ,...

ਤਪਾ ਮੰਡੀ  : ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਸ਼ਨੀਵਾਰ ਸਵੇਰੇ ਬਾਦਲਾਂ ਦੀ ਓਰਬਿੱਟ ਬੱਸ ਨੇ 4 ਲੋਕਾਂ ਦੀ ਜਾਨ ਲੈ ਲਈ। ਇਸ ਬੱਸ ਨੇ ਇਕ...

ਕੇਰਲ ਦੇ ਟਰਾਂਸਪੋਰਟ ਮੰਤਰੀ ਨੇ ਦਿੱਤਾ ਅਸਤੀਫਾ

ਕੋਜ਼ੀਕੋਡ— ਇਕ ਘਟਨਾਕ੍ਰਮ ਦੇ ਤਹਿਤ ਕੇਰਲ ਦੀ ਮਾਕਸਵਾਦੀ ਪਾਰਟੀ (ਮਾਕਪਾ) ਸਰਕਾਰ 'ਚ ਟਰਾਂਸਪੋਰਟ ਮੰਤਰੀ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਨੇਤਾ ਸ਼ਸ਼ੀਧਰਨ ਨੇ ਛੇੜਖਾਨੀ ਦੇ...

ਪੁਲਸ ਕਮਿਸ਼ਨਰ ਨੇ ਕੀਤੀ ਕੈਮਿਸਟਾਂ ਨਾਲ ਮੀਟਿੰਗ

ਜਲੰਧਰ,  - ਕਮਿਸ਼ਨਰੇਟ ਪੁਲਸ ਨੇ ਸ਼ਹਿਰ ਦੇ ਕੈਮਿਸਟਾਂ ਨਾਲ ਬੈਠਕ ਕਰ ਕੇ ਸਪੱਸ਼ਟ ਕੀਤਾ ਕਿ ਦੁਕਾਨਾਂ 'ਤੇ ਨਸ਼ੀਲੀਆਂ ਦਵਾਈਆਂ ਨਾ ਵੇਚੀਆਂ ਜਾਣ ਤੇ ਬਿਨਾਂ...

ਭਾਜਪਾ ਵਿਧਾਇਕ ਦੇ ਵਿਵਾਦਿਤ ਬੋਲ— ‘ਗਊ-ਹੱਤਿਆ ਕੀਤੀ ਤਾਂ ਹੱਥ-ਪੈਰ ਤੁੜਵਾ ਦੇਵਾਂਗਾ’

ਮੁਜੱਫਰਨਗਰ— ਉੱਤਰ ਪ੍ਰਦੇਸ਼ ਦੇ ਖਤੌਲੀ ਤੋਂ ਭਾਜਪਾ ਵਿਧਾਇਕ ਵਿਕਰਮ ਸੈਨੀ ਨੇ ਵਿਵਾਦਿਤ ਬਿਆਨ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਵੰਦੇ ਮਾਤਰਮ ਜਾਂ ਭਾਰਤ ਮਾਤਾ...

ਜੇਟਲੀ ਮਾਣਹਾਨੀ ਮਾਮਲੇ ‘ਚ ਕੇਜਰੀਵਾਲ ‘ਤੇ ਚੱਲੇਗਾ ਟ੍ਰਾਇਲ

ਨਵੀਂ ਦਿੱਲੀ  : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵਿਚ ਅੱਜ ਉਸ ਸਮੇਂ ਵਧ ਗਈਆਂ ਜਦੋਂ ਅਦਾਲਤ ਨੇ ਅਰੁਣ ਜੇਟਲੀ ਮਾਣਹਾਨੀ ਕੇਸ...

ਮੁੱਖ ਮੰਤਰੀ ਨੇ ਜੇਲਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਸੱਦੀ...

ਚੰਡੀਗੜ-ਗੁਰਦਾਸਪੁਰ ਕੇਂਦਰੀ ਜੇਲ ਵਿੱਚ ਵਾਪਰੀ ਹਿੰਸਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਗਲੇ ਹਫਤੇ ਪੁਲੀਸ ਅਤੇ ਗ੍ਰਹਿ ਵਿਭਾਗ...

ਕੈਨੇਡਾ ਵਿੱਚ ਗੋਲੀਆਂ ਮਾਰ ਕੇ ਪੰਜਾਬੀ ਨੌਜਵਾਨ ਦਾ ਕਤਲ

ਐਬਟਸਫੋਰਡ - ਕੈਨੇਡਾ ਵਿੱਚ ਗੋਲੀਆਂ ਮਾਰ ਕੇ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ| ਮ੍ਰਿਤਕ ਦਾ ਨਾਂ ਜਸਕਰਨ ਲਾਲੀ (20) ਹੈ| ਗੋਲੀਬਾਰੀ ਦੀ ਇਹ...

ਕੇਂਦਰੀ ਵਿੱਤ ਮੰਤਰੀ ਵੱਲੋਂ ਕਰਜ਼ਾ ਮੁਆਫ ਨਾ ਕੀਤੇ ਜਾਣ ਵਾਲਾ ਬਿਆਨ...

ਚੰਡੀਗਡ਼੍ਹ- ਭਾਰਤੀ ਕਿਸਾਨ ਯੂਨੀਅਨ ਦੇ ਕੌਮੀਂ ਪ੍ਰਧਾਨ ਅਤੇ ਸਾਬਕਾ ਐਮ ਪੀ ਭੁਪਿੰਦਰ ਸਿੰਘ ਮਾਨ ਨੇ ਕਿਹਾ ਕਿ ਜਿਸ ਤਰਾਂ ਪੰਜਾਬ ਸਰਕਾਰ ਨੇ ਕਿਸਾਨਾਂ ਦਾ...

ਦਿੱਲੀ ‘ਚ ਸਭ ਤੋਂ ਵੱਧ ਭ੍ਰਿਸ਼ਟਾਚਾਰ ਆਮ ਆਦਮੀ ਪਾਰਟੀ ਨੇ ਕੀਤਾ...

ਨਵੀਂ ਦਿੱਲੀ  : ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੇ ਅੱਜ ਕਿਹਾ ਹੈ ਕਿ ਦਿੱਲੀ ਵਿਚ ਜਿੰਨਾ ਭ੍ਰਿਸ਼ਟਾਚਾਰ ਆਮ ਆਦਮੀ ਪਾਰਟੀ ਨੇ ਆਪਣੇ...

Latest article

ਸੁਰਖੀਆਂ ’ਚ ਰਹਿਣ ਲਈ ਯੂ. ਪੀ. ਤੇ ਬਿਹਾਰ ਨੂੰ ਨਿਸ਼ਾਨਾ ਬਣਾਉਂਦੇ ਹਨ ਰਾਜ ਠਾਕਰੇ...

ਪਟਨਾ - ਕੇਂਦਰੀ ਮੰਤਰੀ ਚਿਰਾਗ ਪਾਸਵਾਨ ਤੇ ਜਨ ਸੁਰਾਜ ਪਾਰਟੀ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਹੈ ਕਿ ਮਹਾਰਾਸ਼ਟਰ ਨਵਨਿਰਮਾਣ ਸੇਨਾ (ਮਨਸੇ) ਦੇ ਮੁਖੀ...

ਪੰਜਾਬ ‘ਚ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਤਾਰ, DGP ਦੇ...

ਜਲੰਧਰ/ਤਰਨਤਾਰਨ - ਪੰਜਾਬ ਪੁਲਸ ਵੱਲੋਂ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਦਰਅਸਲ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਤਰਨਤਾਰਨ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ...

ਅਮਿਤ ਸ਼ਾਹ ਦੀ ਚੋਟੀ ਦੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਲੀ ਪੁਲਸ ਹੈੱਡਕੁਆਰਟਰ ਦੇ 24 ਅਕਤੂਬਰ ਤੇ 12 ਨਵੰਬਰ ਦੇ ਲਗਾਤਾਰ 2 ਦੌਰਿਆਂ ਦੌਰਾਨ ਰਾਜਧਾਨੀ ਦੀ ਕਾਨੂੰਨ ਵਿਵਸਥਾ...