32.9 F
Mississauga, Ontario
Friday, November 13, 2026
ਮੁੱਖ ਖਬਰਾਂ

ਮੁੱਖ ਖਬਰਾਂ

‘ਆਪ’ ਵਲੋਂ 92 ਸੀਟਾਂ ਲਈ ਖੜ੍ਹੇ ਕੀਤੇ ਗਏ ਉਮੀਦਵਾਰਾਂ ‘ਚੋਂ 59...

ਚੰਡੀਗੜ੍ਹ – ਪੰਜਾਬ ਦੇ ਵੱਖ-ਵੱਖ ਭਾਗਾਂ ‘ਚ ‘ਆਪ’ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਦੋਸ਼ ਲਗਾਇਆ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ...

ਭਾਰਤ ਨੇ 8 ਵਿਕਟਾਂ ਨਾਲ ਜਿੱਤਿਆ ਮੋਹਾਲੀ ਟੈੱਸਟ, ਸੀਰੀਜ਼ ‘ਚ 2-0...

ਮੋਹਾਲੀ: ਭਾਰਤ ਨੇ ਆਪਣੀ ਸਪਿਨ ਤਿਕੜੀ ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ ਅਤੇ ਜਯੰਤ ਯਾਦਵ ਦੇ ਖਤਰਨਾਕ ਪ੍ਰਦਰਸ਼ਨ ਦੇ ਬਾਅਦ ਓਪਨਰ ਪਾਰਥਿਵ ਪਟੇਲ ਦੇ ਅਜੇਤੂ 67...

ਅਸ਼ਵਿਨ ਦਾ 500 ਦੌੜਾਂ ਅਤੇ 50 ਵਿਕਟਾਂ ਦਾ ਡਬਲ

ਮੋਹਾਲੀ: ਦੁਨੀਆ ਦੇ ਨੰਬਰ ਇੱਕ ਆਲਰਾਊਂਡਰ ਰਵੀਚੰਦਰਨ ਅਸ਼ਵਿਨ ਨੇ ਸਾਲ 2016 'ਚ 500 ਦੌੜਾਂ ਅਤੇ 50 ਵਿਕਟਾਂ ਦਾ ਡਬਲ ਪੂਰਾ ਕਰ ਲਿਆ ਹੈ ਅਤੇ...

ਛੋਟੇਪੁਰ ਨੇ ਐਲਾਨੇ 15 ਹੋਰ ਉਮੀਦਵਾਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਤੋਂ ਵੱਖ ਹੋਏ ਸੁੱਚਾ ਸਿੰਘ ਛੋਟੇਪੁਰ ਦੀ ਆਪਣਾ ਪੰਜਾਬ ਪਾਰਟੀ ਨੇ ਅੱਜ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ...

ਫੌਜ ਦਾ ਹੈਲੀਕਪਟਰ ਡਿੱਗਿਆ, 3 ਅਧਿਕਾਰੀਆਂ ਦੀ ਮੌਤ

ਸਿਲੀਗੁੜੀ: ਫੌਜ ਦਾ ਹੈਲੀਕਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਇਹ ਹਾਦਸਾ ਪੱਛਮੀ ਬੰਗਾਲ ਦੇ ਸਿਲੀਗੁੜੀ ‘ਚ ਵਾਪਰਿਆ ਹੈ। ਇਸ ਹਾਦਸੇ ਦੌਰਾਨ ਫੌਜ ਦੇ...

ਬੈਂਕਾਂ ‘ਚ ਕੈਸ਼ ਦੀ ਕਿੱਲਤ ਦਾ ਅਸਲ ਸੱਚ ਆਇਆ ਸਾਹਮਣੇ

ਮੁਹਾਲੀ:  ਨੋਟਬੰਦੀ ਦਾ ਅੱਜ 22ਵਾਂ ਦਿਨ ਹੈ ਪਰ ਕੈਸ਼ ਦੀ ਕਿੱਲਤ ਨੂੰ ਲੈ ਕੇ ਲੋਕਾਂ ਦੀਆਂ ਮੁਸ਼ਕਲਾਂ ਖਤਮ ਨਹੀਂ ਹੋ ਰਹੀਆਂ। ਬੈਂਕ ‘ਚ ਪਏ...

ਐਸ.ਵਾਈ.ਐਲ ਮੁੱਦੇ ‘ਤੇ ਕੇਂਦਰ ਤੇ ਪੰਜਾਬ ਤੋਂ ਜਵਾਬ ਤਲਬ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਐਸ.ਵਾਈ.ਐਲ. ਨਹਿਰ ਦੇ ਮੁੱਦੇ ‘ਤੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ...

ਗੈਂਗਸਟਰ ਪਿੰਦੇ ਨੂੰ 11 ਦਿਨ ਰਗੜੇਗੀ ਨਾਭਾ ਪੁਲਿਸ

ਨਾਭਾ: ਜੇਲ੍ਹ ਬਰੇਕ ਕਾਂਡ ਦਾ ਮਾਸਟਰ ਮਾਇੰਡ ਪਰਵਿੰਦਰ ਸਿੰਘ ਪਿੰਦਾ ਨੂੰ ਅਦਾਲਤ ਨੇ 11 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪਟਿਆਲਾ ਪੁਲਿਸ...

ਡੇਰਾ ਸਿਰਸਾ ਮੁਖੀ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ

ਨਵੀਂ ਦਿੱਲੀ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਡੇਰਾ ਮੁਖੀ ਵੱਲੋਂ ਦਾਇਰ ਪਟੀਸ਼ਨ...

ਕੇਜਰੀਵਾਲ ਦੀ ਬੜ੍ਹਕ ਸਾਹਮਣੇ ਕਾਂਗਰਸੀ ਵਿਰੋਧ ਫਿੱਕਾ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੰਮ੍ਰਿਤਸਰ ਦੇ ਦੱਖਣੀ ਵਿਧਾਨ ਸਭ ਖੇਤਰ ਵਿੱਚ ਕੀਤੀ ਗਈ। ਰੈਲੀ ਦੌਰਾਨ ਮਹਿਲਾ ਕਾਂਗਰਸ ਵਰਕਰਾਂ...

Latest article

ਲੱਦਾਖ ‘ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ ‘ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼...

ਲੇਹ - ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਨਾਲ ਸਬੰਧਤ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ 'ਤੇ ਲੱਗੀਆਂ ਪਾਬੰਦੀਆਂ ਦੇ ਵਿਚਕਾਰ ਜਲਵਾਯੂ ਕਾਰਕੁਨ ਸੋਨਮ...

ਸ੍ਰੀ ਅਨੰਦਪੁਰ ਸਾਹਿਬ ਦਾ ਸਫ਼ਾਈ ਮਾਡਲ ਪੂਰੇ ਪੰਜਾਬ ’ਚ ਹੋਵੇਗਾ ਲਾਗੂ : ਬੈਂਸ

ਚੰਡੀਗੜ੍ਹ/ਜਲੰਧਰ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਵੱਛ ਸਰਵੇਖਣ 2025-26 ’ਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੇ ਪੰਜਾਬ...

ਦਿੱਲੀ ਪੁਲਸ ਹੈੱਡਕੁਆਰਟਰ ਪੁੱਜੇ ਅਮਿਤ ਸ਼ਾਹ, ਕਾਨੂੰਨ-ਵਿਵਸਥਾ ਦੀ ਕੀਤੀ ਸਮੀਖਿਆ

ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀਰਵਾਰ ਨੂੰ ਦਿੱਲੀ ਪੁਲਸ ਦੇ ਹੈੱਡਕੁਆਰਟਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ...