49.6 F
Mississauga, Ontario
Thursday, November 12, 2026
ਮੁੱਖ ਖਬਰਾਂ

ਮੁੱਖ ਖਬਰਾਂ

ਰਾਜੌਰੀ ‘ਚ ਕੰਟਰੋਲ ਰੇਖਾ ‘ਤੇ ਸਥਿਤ ਭਾਰਤੀ ਚੌਕੀਆਂ ‘ਤੇ ਦਾਗੇ ਮੋਰਟਾਰ...

ਜੰਮੂ :  ਪਾਕਿਸਤਾਨੀ ਫੌਜੀਆਂ ਨੇ ਇਕ ਵਾਰ ਮੁੜ ਗੋਲੀਬੰਦੀ ਦੀ ਉਲੰਘਣਾ ਕਰਦੇ ਹੋਏ ਕੰਟਰੋਲ ਰੇਖਾ ‘ਤੇ ਸਥਿਤ ਭਾਰਤੀ ਸਰਹੱਦੀ ਚੌਕੀਆਂ ‘ਤੇ ਮੰਗਲਵਾਰ ਮੋਰਟਾਰ ਦੇ...

ਨਵੀਂ ਦਿੱਲੀ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ

ਅਕਾਲੀ ਦਲ ਦੇ ਦੋ ਮੌਜੂਦਾ ਗੁਰਦੁਆਰਾ ਕਮੇਟੀ ਮੈਂਬਰ ਸਰਨਾ ਧੜੇ 'ਚ ਸ਼ਾਮਲ ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸੱਤਾਧਾਰੀ ਧਿਰ ਸ਼੍ਰੋਮਣੀ ਅਕਾਲੀ ਦਲ...

ਚਿੱਟੇ ‘ਤੇ ਬੀਬੀ ਜਗੀਰ ਕੌਰ ਨੇ ਕਾਂਗਰਸ ਨੂੰ ਘੇਰਿਆ

ਜਲੰਧਰ : ਕਾਂਗਰਸ ਵੱਲੋਂ ਲੁਧਿਆਣਾ ਵਿੱਚ ਸਾੜੇ ਗਏ ਚਿੱਟੇ ਰਾਵਣ ਨੂੰ ਲੈ ਕੇ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ...

ਅੱਤਵਾਦੀ ਹਮਲੇ ਦਾ ਖਦਸ਼ਾ, ਅਲਰਟ ਜਾਰੀ

ਰਿਫ਼ਾਈਨਰੀ ਨੂੰ ਨਿਸ਼ਾਨਾ ਬਣਾਉਣ ਦੀ ਤਾਕ ਵਿਚ ਹਨ ਅੱਤਵਾਦੀ ਨਵੀਂ ਦਿੱਲੀ : ਦੇਸ਼ ਵਿਚ ਅੱਤਵਾਦੀ ਹਮਲੇ ਦੇ ਖਤਰੇ ਨੂੰ ਦੇਖਦਿਆਂ ਸੁਰੱਖਿਆ ਸਖਤ ਕਰ ਦਿੱਤੀ ਹੈ...

ਕੈਪਟਨ ਅਮਰਿੰਦਰ ਨੇ ਲਾਇਆ ਦੋਸ਼

ਕਿਹਾ, ਬਾਦਲ ਕਾਰਨ ਉਦਯੋਗ ਪੰਜਾਬ ਤੋਂ ਬਾਹਰ ਗਏ ਫਰੀਦਕੋਟ : ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਪੰਜਾਬ ਦੇ ਉਦਯੋਗਾਂਨੂੰ ਬਾਹਰ...

ਇਰੋਮ ਸ਼ਰਮੀਲਾ ਨੇ ਰਾਜਨੀਤਿਕ ਪਾਰਟੀ ਦਾ ਕੀਤਾ ਐਲਾਨ

ਪਾਰਟੀ ਦਾ ਨਾਂ 'ਪੀਪਲਜ਼ ਰੀਸਜੈਸ ਐਂਡ ਜਸਟਿਸ ਅਲਾਇੰਸ' ਰੱਖਿਆ ਨਵੀਂ ਦਿੱਲੀ : 16 ਸਾਲ ਤੱਕ ਭੁੱਖ-ਹੜਤਾਲ ਉੱਤੇ ਰਹਿਣ ਵਾਲੀ ਇਰੋਮ ਸ਼ਰਮੀਲਾ ਨੇ ਆਪਣੀ ਰਾਜਨੀਤਕ ਪਾਰਟੀ...

ਫ਼ਰਜ਼ੀ ਡਿਗਰੀ ਮਾਮਲੇ ‘ਚ ਸਮ੍ਰਿਤੀ ਨੂੰ ਵੱਡੀ ਰਾਹਤ

ਅਦਾਲਤ ਨੇ ਫਰਜ਼ੀ ਡਿਗਰੀ ਦੇ ਦੋਸ਼ਾਂ ਵਾਲੀ ਅਰਜ਼ੀ ਕੀਤੀ ਖਾਰਜ ਨਵੀਂ ਦਿੱਲੀ : ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਕੇਂਦਰੀ ਕੱਪੜਾ ਮੰਤਰੀ ਸਮ੍ਰਿਤੀ ਈਰਾਨੀ ਖ਼ਿਲਾਫ਼...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਲੁਧਿਆਣਾ

ਲੁਧਿਆਣਾ  : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲੁਧਿਆਣਾ ਪਹੁੰਚੇ, ਜਿਥੇ ਉਹਨਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ| ਪ੍ਰਧਾਨ ਮੰਤਰੀ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ...

ਕੈਲਗਰੀ ਦੀ ਮਸਜਿਦ ‘ਚ ਕੀਤੀ ਗਈ ਭੰਨ-ਤੋੜ, ਮੁਸਲਿਮ ਭਾਈਚਾਰੇ ‘ਚ ਰੋਹ...

ਕੈਲਗਰੀ — ਇੱਥੋਂ ਦੀ ਇਕ ਮਸਜਿਦ ਵਿਚ ਸ਼ੁੱਕਰਵਾਰ ਨੂੰ ਭੰਨ-ਤੋੜ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉੱਤਰੀ-ਪੱਛਮੀ ਕੈਲਗਰੀ ਵਿਖੇ ਸਥਿਤ ਰਾਂਚਲੈਂਡਸ ਮਸਜਿਦ ਦੇ...

ਸ਼ਹੀਦ ਦੀ ਪਤਨੀ ਵੱਲੋਂ ਮੈਡਲ ਵਾਪਿਸ ਕਰਨ ਦਾ ਫੈਸਲਾ ਮੋਦੀ ਤੇ...

ਚੰਡੀਗਡ਼੍ਹ : ਪੰਜਾਬ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੁਧਿਆਣਾ ਫੇਰੀ ਤੋਂ ਇੱਕ ਦਿਨ ਪਹਿਲਾਂ ਸ਼ਹੀਦ ਦੀ ਪਤਨੀ ਵੱਲੋਂ ਆਪਣੇ ਪਤੀ ਦੇ ਸੈਨਾ...

Latest article

ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਨਹੀਂ ਰੁਕ ਰਿਹਾ ਪਰਾਲੀ ਦਾ ਧੂੰਆਂ, 5000 ਤੋਂ...

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ, ਦਰਅਸਲ ਸੂਬੇ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।...

ਸੋਨੀਆ ਗਾਂਧੀ ਦੀ ਕਿਤਾਬ ਦੇ ਅਧਿਆਇ 16 ‘ਚ ਅਹਿਮ ਸਵੀਕਾਰੋਕਤੀ ਦਾ ਦਾਅਵਾ: RP Singh

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸੋਸ਼ਲ ਮੀਡੀਆ ਮੰਚ 'ਐਕਸ' (X) 'ਤੇ ਇੱਕ ਪੋਸਟ ਰਾਹੀਂ ਕਾਂਗਰਸ ਪਾਰਟੀ ਦੀ...

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਚੰਡੀਗੜ੍ਹ : ਛੱਠ ਪੂਜਾ ਅਤੇ ਹੋਰ ਤਿਉਹਾਰਾਂ ਦੌਰਾਨ ਯਾਤਰੀਆਂ ਦੀ ਵੱਧਦੀ ਭੀੜ ਨੂੰ ਦੇਖਦਿਆਂ ਰੇਲਵੇ ਵੱਲੋਂ ਚੰਡੀਗੜ੍ਹ ਅਤੇ ਬਿਹਾਰ ਵਿਚਕਾਰ ਵਿਸ਼ੇਸ਼ ਰੇਲਗੱਡੀ ਚਲਾਈ ਜਾ...