49.6 F
Mississauga, Ontario
Thursday, November 12, 2026
ਮੁੱਖ ਖਬਰਾਂ

ਮੁੱਖ ਖਬਰਾਂ

ਕੱਚੇ ਤੇਲ ਦੀ ਕੀਮਤ ਵਿੱਚ ਮਾਮੂਲੀ ਵਾਧਾ

ਨਵੀਂ ਦਿੱਲੀ  - ਕੌਮਾਂਤਰੀ ਮੰਡੀ ਵਿੱਚ 14  ਅਕਤੂਬਰ  ਨੂੰ  ਭਾਰਤੀ ਬਾਜ਼ਾਰ ਲਈ ਵਿਕਣ ਵਾਲੇ ਕੱਚੇ ਤੇਲ ਦੀ ਕੀਮਤ 49 ਡਾਲਰ 94  ਸੈਂਟ ਫੀ ਬੈਰਲ...

ਸੈਲਫ ਰੈਗੂਲੇਟਰੀ ਵਿਵਸਥਾ ਕਰੇ ਮੀਡੀਆ : ਵੀ.ਪੀ ਸਿੰਘ ਬਦਨੌਰ

ਚੰਡੀਗਡ਼੍ਹ —ਪੰਜਾਬ ਦੇ ਰਾਜਪਾਲ ਅਤੇ ਚੰਡੀਗਡ਼੍ਹ ਦੇ ਪ੍ਰਸ਼ਾਸਕ ਸ੍ਰੀ ਵੀ. ਪੀ. ਸਿੰਘ ਬਦਨੌਰ ਨੇ ਕਿਹਾ ਹੈ ਕਿ ਮੀਡੀਆ ਨੂੰ ਆਮ ਲੋਕਾਂ ਦੇ ਮਾਮਲਿਆਂ ਦੀ...

ਇੰਗਲੈਂਡ ਵੱਸਦੇ ਪੰਜਾਬੀ ਕਵੀ ਸੰਤੋਖ ਸਿੰਘ ਨਹੀਂ ਰਹੇ

ਜਲੰਧਰ -ਪ੍ਰੋਗਰੈਸਿਵ ਵਿਚਾਰਧਾਰਾ ਦੇ ਕਵੀ ਸੰਤੋਖ ਸਿੰਘ ਸੰਤੋਖ ਅਕਾਲ ਚਲਾਣਾ ਕਰ ਗਏ। ਉਹ 78 ਵਰ੍ਹਿਆਂ ਦੇ ਸਨ ਅਤੇ ਇੰਗਲੈਂਡ (ਰੀਡਿੰਗ) ਵਿਚ ਰਹਿ ਰਹੇ ਸਨ।...

ਉੜੀ ਹਮਲੇ ਨੂੰ ਲੈ ਕੇ ਹੋਇਆ ਇਕ ਹੋਰ ਖੁਲਾਸਾ

ਉੜੀ  :  ਪਿਛਲੇ ਮਹੀਨੇ ਉੜੀ 'ਚ ਫੌਜੀ ਕੈਂਪ 'ਤੇ ਜਿਨ੍ਹਾਂ ਚਾਰ ਪਾਕਿਸਤਾਨੀ ਅੱਤਵਾਦੀਆਂ ਨੇ ਹਮਲਾ ਕੀਤਾ ਸੀ, ਉਨ੍ਹਾਂ ਨੇ ਕੰਟਰੋਲ ਰੇਖਾ 'ਤੇ ਬਿਜਲੀ ਦੇ...

ਏਡੀਸੀਪੀ ਦੀ ਬਦਲੀ ਤੋਂ ਬਾਅਦ ਕਾਂਗਰਸ ਹੋਈ ਸ਼ਾਂਤ

ਚੰਡੀਗੜ੍ਹ : ਲੁਧਿਆਣਾ ਦੇ ਵਧੀਕ ਡਿਪਟੀ ਕਮਿਸ਼ਨਰ ਪੁਲੀਸ (ਏਡੀਸੀਪੀ) ਜਸਵਿੰਦਰ ਸਿੰਘ ਨੂੰ ਬਦਲਣ ਦੀ ਮੰਗ ਮੰਨੇ ਜਾਣ ਤੋਂ ਬਾਅਦ ਕਾਂਗਰਸ ਨੇ ਮੁੱਖ ਮੰਤਰੀ ਪ੍ਰਕਾਸ਼...

ਅਖਿਲੇਸ਼ ਦੇ ਨਾਂ ਦਾ ਪ੍ਰਸਤਾਵ ਮੁੱਖ ਮੰਤਰੀ ਅਹੁੱਦੇ ਲਈ ਖੁਦ ਦੇਵਾਗਾ...

ਬਲਿਆ  :  ਮੁਲਾਇਮ ਸਿੰਘ ਯਾਦਵ ਵਲੋਂ ਹਾਲ ਹੀ 'ਚ ਮੁੱਖ ਮੰਤਰੀ ਅਹੁੱਦੇ ਦੇ ਉਮੀਦਵਾਰ ਦਾ ਫੈਸਲਾ ਪਾਰਟੀ ਸੰਸਦੀ ਬੋਰਡ ਵਲੋਂ ਕੀਤੇ ਜਾਣ ਦੇ ਬਿਆਨ...

ਬਾਦਲ ਔਰੰਗਜ਼ੇਬ ਦੀ ਦੂਜੀ ਰੂਹ : ਜ਼ੀਰਾ

ਚੰਡੀਗੜ੍ਹ : ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਸੂਬਾ ਕਾਂਗਰਸ ਕਮੇਟੀ ਦੇ ਕਿਸਾਨ ਮੋਰਚਾ ਸੈੱਲ ਦੇ ਪ੍ਰਧਾਨ ਇੰਦਰਜੀਤ ਸਿੰਘ ਜ਼ੀਰਾ ਨੇ ਅੰਮ੍ਰਿਤਸਰ ਵਿਚ ਕੰਧਾਂ...

ਕਾਂਗਰਸ ਨੇ ਸੂਬੇ ਦਾ ਨਾ ਪੂਰਿਆ ਜਾ ਸਕਣ ਵਾਲਾ ਨੁਕਸਾਨ ਕੀਤਾ...

ਸਰਦੂਲਗੜ੍ਹ -ਕਾਂਗਰਸ ਪਾਰਟੀ ਦੇ ਪੰਜਾਬ ਵਿਰੋਧੀ ਕਦਮਾਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ...

ਵਾਰਾਨਸੀ : ਭਾਜੜ ਮਚਣ ਕਾਰਨ 18 ਲੋਕਾਂ ਦੀ ਮੌਤ

ਵਾਰਾਨਸੀ  : ਉਤਰ ਪ੍ਰਦੇਸ਼ ਦੇ ਵਾਰਾਨਸੀ ਦੇ ਇਕ ਧਾਰਮਿਕ ਸਮਾਗਮ ਵਿਚ ਅਚਾਨਕ ਭਾਜੜ ਮਚਣ ਕਾਰਨ 18 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ...

ਕਿਸਾਨਾਂ ਦੇ ਦੁੱਖਾਂ ‘ਤੇ ਸਿਆਸਤ ਕਰ ਰਿਹੈ ਕੈਪਟਨ: ਢੀਂਡਸਾ

ਚੰਡੀਗਡ਼੍ਹ  :  ਕਿਸਾਨਾਂ ਦੇ ਦੁੱਖਾਂ ਉੱਤੇ ਸਿਆਸਤ ਕਰਨ ਤੋ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਉਹਨਾਂ ਲਈ ਕੁੱਝ ਨਹੀ ਕੀਤਾ। ਕਾਂਗਰਸ ਦੀ ਸਰਕਾਰ ਸਮੇਂ...

Latest article

ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਨਹੀਂ ਰੁਕ ਰਿਹਾ ਪਰਾਲੀ ਦਾ ਧੂੰਆਂ, 5000 ਤੋਂ...

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ, ਦਰਅਸਲ ਸੂਬੇ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।...

ਸੋਨੀਆ ਗਾਂਧੀ ਦੀ ਕਿਤਾਬ ਦੇ ਅਧਿਆਇ 16 ‘ਚ ਅਹਿਮ ਸਵੀਕਾਰੋਕਤੀ ਦਾ ਦਾਅਵਾ: RP Singh

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸੋਸ਼ਲ ਮੀਡੀਆ ਮੰਚ 'ਐਕਸ' (X) 'ਤੇ ਇੱਕ ਪੋਸਟ ਰਾਹੀਂ ਕਾਂਗਰਸ ਪਾਰਟੀ ਦੀ...

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਚੰਡੀਗੜ੍ਹ : ਛੱਠ ਪੂਜਾ ਅਤੇ ਹੋਰ ਤਿਉਹਾਰਾਂ ਦੌਰਾਨ ਯਾਤਰੀਆਂ ਦੀ ਵੱਧਦੀ ਭੀੜ ਨੂੰ ਦੇਖਦਿਆਂ ਰੇਲਵੇ ਵੱਲੋਂ ਚੰਡੀਗੜ੍ਹ ਅਤੇ ਬਿਹਾਰ ਵਿਚਕਾਰ ਵਿਸ਼ੇਸ਼ ਰੇਲਗੱਡੀ ਚਲਾਈ ਜਾ...