52.1 F
Mississauga, Ontario
Thursday, November 12, 2026
ਮੁੱਖ ਖਬਰਾਂ

ਮੁੱਖ ਖਬਰਾਂ

ਪਾਕਿਸਤਾਨ ਨੂੰ ਭਾਰਤੀ ਅਦਰਕ ਤੋਂ ਲੱਗਦਾ ਹੈ ਡਰ

ਚੰਡੀਗੜ੍ਹ : ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਭਾਰਤੀ ਸੈਨਾ ਵੱਲੋਂ ਕੀਤੇ ਗਏ ਸਰਜੀਕਲ ਸਟ੍ਰਾਈਕ ਤੋਂ ਬਾਅਦ ਪਾਕਿਸਤਾਨੀਆਂ ਦੇ ਖਾਣੇ ਦਾ ਜ਼ਾਇਕਾ ਵੀ ਬਦਲ...

ਸਰਜੀਕਲ ਸਟਰਾਈਕ ‘ਚ ਲਕਸ਼ਰ-ਏ-ਤੋਇਬਾ ਨੂੰ ਹੋਇਆ ਜ਼ਿਆਦਾ ਨੁਕਸਾਨ : ਸੁਮੀਰ ਕੌਲ

ਨਵੀਂ ਦਿੱਲੀ  : ਭਾਰਤੀ ਫੌਜ ਵਲੋਂ ਐੱਲ. ਓ. ਸੀ. ਤੋਂ ਪਾਰ ਅੱਤਵਾਦੀ ਟਿਕਾਣਿਆਂ 'ਤੇ ਕੀਤੀ ਸਰਜੀਕਲ ਸਟਰਾਈਕ 'ਚ ਪਾਕਿਸਤਾਨ ਆਧਾਰਿਤ ਅੱਤਵਾਦੀ ਸੰਗਠਨ ਲਕਸ਼ਰ-ਏ-ਤੋਇਬਾ ਨੂੰ...

ਸਿਟੀ ਸੈਂਟਰ ਘਪਲੇ ‘ਚ ਕੈਪਟਨ ਨੂੰ ਰਾਹਤ ਦੀ ਉਮੀਦ

ਐਸ ਏ ਐਸ ਨਗਰ : ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਬਹੁ-ਚਰਚਿਤ ਜ਼ਮੀਨ ਘੁਟਾਲੇ ਦੇ ਮਾਮਲੇ ’ਚ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ।...

ਅਟਾਰੀ ਵਿਖੇ 8 ਬੰਬ ਮਿਲਣ ਨਾਲ ਫੈਲੀ ਸਨਸਨੀ

ਅਟਾਰੀ : ਭਾਰਤ-ਪਾਕਿਸਤਾਨ ਦੀ ਸਰਹੱਦ ਨਾਲ ਲਗਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਅਟਾਰੀ ਵਿਚ 8 ਅੱਠ ਬੰਬ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਅਧਿਕਾਰੀਆਂ ਅਨੁਸਾਰ ਇਹ...

ਪਾਕਿਸਤਾਨ ਵਲੋਂ ਜੰਗਬੰਦੀ ਦਾ ਮੁੜ ਉਲੰਘਣ, ਭਾਰਤੀ ਜਵਾਨ ਜ਼ਖ਼ਮੀ

ਸ੍ਰੀਨਗਰ : ਭਾਰਤ ਦੇ ਪੜੌਸੀ ਦੇਸ਼ ਪਾਕਿਸਤਾਨ ਵਲੋਂ ਲਗਾਤਾਰ ਜੰਗਬੰਦੀ ਦਾ ਉਲੰਘਣ ਜਾਰੀ ਹੈ। ਪਾਕਿਸਤਾਨ ਨੇ ਅੱਜ ਮੁੜ ਤੋਂ ਜੰਮੂ ਕਸ਼ਮੀਰ ਦੇ ਪੁੰਛ ਇਲਾਕੇ...

ਪੰਜਾਬ ਨੂੰ ਮਿਲੇ ਦੋ ਨਵੇਂ ਐਸਕਪ੍ਰੈਸ ਹਾਈਵੇਜ਼ ਵਿਕਾਸ ਤੇ ਖੁਸ਼ਹਾਲੀ ਨੂੰ...

ਤਰਮਾਲਾ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਲਈ ਦੋ ਨਵੇਂ ਐਕਸਪ੍ਰੈਸ ਹਾਈਵੇ ਮੰਜੂਰ ਕਰਨ ਲਈ ਭਾਰਤ ਸਰਕਾਰ ਦੀ ਸਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ:...

ਇੰਦੌਰ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਕੋਹਲੀ ਨੇ ਜੜਿਆ ਸੈਂਕੜਾ

ਇੰਦੌਰ  : ਵਿਰਾਟ ਕੋਹਲੀ ਦੇ ਸੈਂਕੜੇ ਦੀ ਬਦੌਲਤ ਭਾਰਤੀ ਟੀਮ ਨੇ ਇੰਦੌਰ ਟੈਸਟ ਮੈਚ ਵਿਚ ਆਪਣੀ ਮਜ਼ਬੂਤ ਸ਼ੁਰੂਆਤ ਕੀਤੀ ਹੈ। ਪਹਿਲੇ ਦਿਨ ਦੀ ਖੇਡ...

ਭਗੌਡ਼ੇ ਆਗੂਆਂ ਉੱਤੇ ਨਵੇਂ ਲੇਬਲ ਲਾ ਰਹੀ ਹੈ ‘ਆਪ’: ਵਲਟੋਹਾ

ਚੰਡੀਗਡ਼੍ਹ - ਆਮ ਆਦਮੀ ਪਾਰਟੀ ਦੂਜੀਆਂ ਸਿਆਸੀ ਪਾਰਟੀਆਂ ਦੇ 'ਭਗੌਡ਼ੇ' ਆਗੂਆਂ ਉੱਪਰ ਨਵੇਂ ਲੇਬਲ ਲਗਾ ਕੇ ਚੋਣ ਮੈਦਾਨ ਵਿਚ ਉਤਾਰ ਰਹੀ ਹੈ। ਇਹ ਸ਼ਬਦ...

ਪਾਕਿਸਤਾਨ ਨੂੰ ਹੋਰ ਸਖਤ ਟੀਕਾ ਲਗਾਉਣ ਦੀ ਹੈ ਲੋੜ : ਲਾਲੂ

ਪਟਨਾ :  ਰਾਸ਼ਟਰੀ ਜਨਤਾ ਦਲ (ਰਾਜਦ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਲਾਲੂ ਪ੍ਰਸਾਦ ਯਾਦਵ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਫੌਜ ਦੇ ਨਾਂ ‘ਤੇ...

ਸੁਵਿਧਾ ਯੂਨੀਅਨ ਨੇ ਹੜਤਾਲ 15 ਅਕਤੂਬਰ ਤੱਕ ਵਧਾਈ

ਚੰਡੀਗੜ੍ਹ  : ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਨੇ ਮੁੱਖ ਮੰਤਰੀ ਦੇ ਹਲਕਾ ਲੰਬੀ ਵਿਖੇ ਲਗਾਤਾਰ ਚੱਲ ਰਿਹਾ ਧਰਨਾ ਅੱਜ 32ਵੇਂ ਦਿਨ ਵਿਚ ਪ੍ਰਵੇਸ਼ ਹੋ...

Latest article

ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਨਹੀਂ ਰੁਕ ਰਿਹਾ ਪਰਾਲੀ ਦਾ ਧੂੰਆਂ, 5000 ਤੋਂ...

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ, ਦਰਅਸਲ ਸੂਬੇ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।...

ਸੋਨੀਆ ਗਾਂਧੀ ਦੀ ਕਿਤਾਬ ਦੇ ਅਧਿਆਇ 16 ‘ਚ ਅਹਿਮ ਸਵੀਕਾਰੋਕਤੀ ਦਾ ਦਾਅਵਾ: RP Singh

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸੋਸ਼ਲ ਮੀਡੀਆ ਮੰਚ 'ਐਕਸ' (X) 'ਤੇ ਇੱਕ ਪੋਸਟ ਰਾਹੀਂ ਕਾਂਗਰਸ ਪਾਰਟੀ ਦੀ...

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਚੰਡੀਗੜ੍ਹ : ਛੱਠ ਪੂਜਾ ਅਤੇ ਹੋਰ ਤਿਉਹਾਰਾਂ ਦੌਰਾਨ ਯਾਤਰੀਆਂ ਦੀ ਵੱਧਦੀ ਭੀੜ ਨੂੰ ਦੇਖਦਿਆਂ ਰੇਲਵੇ ਵੱਲੋਂ ਚੰਡੀਗੜ੍ਹ ਅਤੇ ਬਿਹਾਰ ਵਿਚਕਾਰ ਵਿਸ਼ੇਸ਼ ਰੇਲਗੱਡੀ ਚਲਾਈ ਜਾ...