39.7 F
Mississauga, Ontario
Wednesday, November 11, 2026
ਮੁੱਖ ਖਬਰਾਂ

ਮੁੱਖ ਖਬਰਾਂ

ਕਸ਼ਮੀਰ ‘ਚ ਹੋਈਆਂ ਝੱੜਪਾਂ ‘ਚ 1 ਦੀ ਮੌਤ, 30 ਲੋਕ ਜ਼ਖਮੀ

ਸ਼੍ਰੀਨਗਰ :  ਕਸ਼ਮੀਰ ‘ਚ ਪੱਥਰਬਾਜ਼ੀ ਕਰਨ ਵਾਲਿਆਂ ਅਤੇ ਸੁਰੱਖਿਆ ਬਲਾਂ ਦੇ ਵਿੱਚ ਸ਼ੁੱਕਰਵਾਰ ਨੂੰ ਹੋਈਆਂ ਝੱੜਪਾਂ ‘ਚ 1 ਵਿਅਕਤੀ ਦੀ ਮੌਤ ਹੋ ਗਈ, ਜਦਕਿ...

ਅਕਾਲੀ ਸਰਪੰਚ ਦੁਆਰਾ ਨਰਸ ਦੀ ਕੁਟਮਾਰ ਅਕਾਲੀ ਦਲ ਦਾ ਅਸਲ ਚੇਹਰਾ...

ਚੰਡੀਗੜ : ਬਾਘਾਪੁਰਾਣਾ ਵਿਚ ਅਕਾਲੀ ਸਰਪੰਚ ਦੁਆਰਾ ਨਰਸ ਦੀ ਕੁੱਟਮਾਰ ਕਰਨ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਇਸ...

ਅੱਤਵਾਦ ਖਿਲਾਫ ਲੜਾਈ ‘ਚ ਭਾਰਤ ਦਾ ਸਾਥ ਦੇਵੇਗਾ ਫਰਾਂਸ

ਨਵੀਂ ਦਿੱਲੀ— ਉੜੀ ਹਮਲੇ ਦੇ ਕੁਝ ਦਿਨ ਬਾਅਦ ਫਰਾਂਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਅੱਤਵਾਦ ਦੇ ਖਿਲਾਫ ਲੜਾਈ ‘ਚ ਭਾਰਤ ਦੇ ਨਾਲ ਖੜਾ...

ਦੂਸਰੇ ਨਵਰਾਤੇ ਨੂੰ ਸਾਂਪਲਾ ਦੀ ਪ੍ਰਧਾਨਗੀ ਹੇਠ ਪਠਾਨਕੋਟ ‘ਚ ਹੋਵੇਗੀ ਭਾਜਪਾ...

ਚੰਡੀਗੜ : ਭਾਰਤੀ ਜਨਤਾ ਪਾਰਟੀ ਪੰਜਾਬ ਨੇ ਨਵਰਾਤਰਿਆਂ ਦੇ ਦੂਸਰੇ ਦਿਨ 2 ਅਕਤੂਬਰ ਨੂੰ ਕਾਰਜਕਾਰਨੀ ਦੀ ਇਕ ਰੋਜਾ ਅਹਿਮ ਬੈਠਕ ਪਠਾਨਕੋਟ ਵਿਖੇ ਬੁਲਾ ਲਈ...

ਪੂਰਬੀ ਰੋਮਾਨੀਆ ‘ਚ ਲੱਗੇ ਭੂਚਾਲ ਦੇ ਝਟਕੇ, ਤੀਬਰਤਾ ਰਹੀ 5.6

ਬੁਖਾਰੇਸਟ— ਰੋਮਾਨੀਆ ਦੀ ਰਾਜਧਾਨੀ ਬੁਖਾਰੇਸਟ ਦੇ ਉੱਤਰੀ ਹਿੱਸੇ ਪੂਰਬੀ ਰੋਮਾਨੀਆ ਵਿਚ ਸ਼ਨੀਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ ਦੀ ਤੀਬਰਤਾ 5.6 ਮਾਪੀ...

ਦਲਿਤਾਂ ਵੋਟਰਾਂ ‘ਤੇ ਅਕਾਲੀ ਦਲ ਦਾ ਨਵਾਂ ਪੈਂਤੜਾ

ਅੰਮ੍ਰਿਤਸਰ : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਦਲਿਤਾਂ ਨੂੰ ਖੁਸ਼ ਕਰਨ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ।...

ਮੋਦੀ ਨੇ ਰੀਓ ਪੈਰਾਲਿੰਪਿਕ ਖਿਡਾਰੀਆਂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣੇ ਜਿਹੇ ਸੰਪੰਨ ਰੀਓ ਪੈਰਾਲਿੰਪਿਕ ਖੇਡਾਂ ਵਿਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ...

ਮੰਗਲ ਸੰਧੂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

ਚੰਡੀਗੜ੍ਹ : ਖੇਤੀਬਾੜੀ ਵਿਭਾਗ ਦੇ ਸਾਬਕਾ ਡਾਇਰੈਕਟਰ ਡਾ. ਮੰਗਲ ਸਿੰਘ ਸੰਧੂ ਦੇ ਗੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ। ਇਹ ਵਾਰੰਟ ਬਹੁ ਕਰੋੜੀ ਕੀਟਨਾਸ਼ਕ ਘੁਟਾਲੇ...

ਕੈਨੇਡਾ ‘ਚ ਅੱਤਵਾਦੀ ਹਮਲੇ ਦਾ ਸ਼ੱਕ, ਖ਼ਾਲੀ ਕਰਾਏ ਗਏ ਸਿੱਖਿਆ ਸੰਸਥਾਨ

ਓਟਾਵਾ ;  ਕੈਨੇਡਾ ਦੇ ਪ੍ਰਿੰਸ ਐਡਵਰਡ ਦੀਪ ਸੂਬੇ ‘ਚ ਅੱਤਵਾਦੀ ਹਮਲੇ ਦੇ ਅਲਰਟ ਦੇ ਮੱਦੇਨਜ਼ਰ 60 ਤੋਂ ਵਧੇਰੇ ਯੂਨੀਵਰਸਿਟੀਆਂ ਅਤੇ ਸਕੂਲਾਂ ਨੂੰ ਖ਼ਾਲੀ ਕਰਾਇਆ...

ਕੈਪਟਨ ਦੀ ‘ਪੰਜਾਬ ਕਾਂਗਰਸ ਐਕਸਪ੍ਰੈੱਸ’

ਚੰਡੀਗੜ੍ਹ : ਅਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਕਾਂਗਰਸ ਨੇ ਵੱਡੇ ਪੱਧਰ ਉਤੇ ਚੋਣ ਪ੍ਰਚਾਰ ਕਰਨ ਦੀ ਯੋਜਨਾ ਉਲੀਕੀ ਹੈ। ਇਸ ਤਹਿਤ ਪਾਰਟੀ...

Latest article

ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਨਹੀਂ ਰੁਕ ਰਿਹਾ ਪਰਾਲੀ ਦਾ ਧੂੰਆਂ, 5000 ਤੋਂ...

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ, ਦਰਅਸਲ ਸੂਬੇ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।...

ਸੋਨੀਆ ਗਾਂਧੀ ਦੀ ਕਿਤਾਬ ਦੇ ਅਧਿਆਇ 16 ‘ਚ ਅਹਿਮ ਸਵੀਕਾਰੋਕਤੀ ਦਾ ਦਾਅਵਾ: RP Singh

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸੋਸ਼ਲ ਮੀਡੀਆ ਮੰਚ 'ਐਕਸ' (X) 'ਤੇ ਇੱਕ ਪੋਸਟ ਰਾਹੀਂ ਕਾਂਗਰਸ ਪਾਰਟੀ ਦੀ...

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਚੰਡੀਗੜ੍ਹ : ਛੱਠ ਪੂਜਾ ਅਤੇ ਹੋਰ ਤਿਉਹਾਰਾਂ ਦੌਰਾਨ ਯਾਤਰੀਆਂ ਦੀ ਵੱਧਦੀ ਭੀੜ ਨੂੰ ਦੇਖਦਿਆਂ ਰੇਲਵੇ ਵੱਲੋਂ ਚੰਡੀਗੜ੍ਹ ਅਤੇ ਬਿਹਾਰ ਵਿਚਕਾਰ ਵਿਸ਼ੇਸ਼ ਰੇਲਗੱਡੀ ਚਲਾਈ ਜਾ...