39.7 F
Mississauga, Ontario
Wednesday, November 11, 2026
ਮੁੱਖ ਖਬਰਾਂ

ਮੁੱਖ ਖਬਰਾਂ

ਆਮ ਆਦਮੀ ਪਾਰਟੀ ਵੱਲੋਂ ਸਾਬਕਾ ਫ਼ੌਜੀਆਂ ਨਾਲ ਇੱਕਜੁਟਤਾ ਦਾ ਪ੍ਰਗਟਾਵਾ

ਚੰਡੀਗੜ੍ਹ  : ਆਮ ਆਦਮੀ ਪਾਰਟੀ (ਆਪ) ਨੇ ਅੱਜ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ  ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਦੋਵੇਂ ਪਾਰਟੀਆਂ ਨੇ ਸਾਬਕਾ...

ਗ੍ਰਹਿ ਮਾਮਲਿਆਂ ਨਾਲ ਜੁੜੀ ਸੰਸਦੀ ਕਮੇਟੀ ਦੇ ਪ੍ਰਧਾਨ ਨਿਯੁਕਤ ਕੀਤੇ ਗਏ...

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਰਹਿ ਚੁੱਕੇ ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦੰਬਰਮ ਨੂੰ ਗ੍ਰਹਿ ਮਾਮਲਿਆਂ ਨਾਲ ਜੁੜੀ ਸੰਸਦੀ ਕਮੇਟੀ ਦਾ ਪ੍ਰਧਾਨ ਨਿਯੁਕਤ...

ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਅੰਡੇਮਾਨ-ਨਿਕੋਬਾਰ ਦੀਪ ਸਮੂਹ

ਨਵੀਂ ਦਿੱਲੀ—ਅੰਡੇਮਾਨ ਨਿਕੋਬਾਰ ਦੀਪ ਸਮੂਹ ‘ਤੇ ਅੱਧੀ ਰਾਤ ਤੋਂ ਬਾਅਦ ਕਰੀਬ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 5.2 ਮਾਪੀ...

ਸੰਜੇ ਤੇ ਪਾਠਕ ਖਿਲਾਫ ਸ਼ਿਕੰਜ਼ਾ ਕੱਸਣ ਦੀ ਤਿਆਰੀ

ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਨੂੰ ਤਲਬ ਕਰਨ ਦੀ ਤਿਆਰੀ ਕਰ ਰਿਹਾ ਹੈ। ਹੈਰਾਨੀ...

ਰਾਜਧਾਨੀ ‘ਚ ਚਿਕਨਗੁਨੀਆ ਨਾਲ ਮਰਨ ਵਾਲਿਆਂ ਦੀ ਸੰਖਿਆ ਹੋਈ 11

ਨਵੀਂ ਦਿੱਲੀ  :  ਦਿੱਲੀ ਦੇ ਇਕ ਨਿੱਜੀ ਹਸਪਤਾਲ ‘ਚ ਚਿਕਨਗੁਨੀਆ ਨਾਲ ਪੀੜ੍ਹਤ ਪੰਜ ਹੋਰ ਲੋਕਾਂ ਦੀ ਮੌਤ ਹੋ ਗਈ ਜਦ ਕਿ ਏਮਜ਼ ਨੇ ਇਕ...

ਸਿੱਖ ਕਤਲੇਆਮ ਪੀੜਤਾਂ ਦਾ ਮੁੱਕਿਆ ਸਬਰ, ਆਰ-ਪਾਰ ਦੀ ਜੰਗ

ਲੁਧਿਆਣਾ: 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ। ਪੰਜਾਬ ਸਰਕਾਰ ‘ਤੇ ਢਿੱਲੀ ਕਾਰਵਾਈ ਕਰਨ ਵਾਲੀ ਅਫਸਰਸ਼ਾਹੀ ਖਿਲਾਫ...

ਪਾਕਿਸਤਾਨ ‘ਚ ਦੋ ਟਰੇਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, 6 ਲੋਕਾਂ ਦੀ...

ਇਸਲਾਮਾਬਾਦ— ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਵੀਰਵਾਰ ਦੀ ਸਵੇਰ ਨੂੰ ਦੋ ਟਰੇਨਾਂ ਵਿਚਾਲੇ ਜ਼ਬਰਦਸਤ ਟੱਕਰ ਹੋਈ, ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ...

ਕਾਂਗਰਸ ਮੰਦਭਾਗੇ ਢੰਗ ਨਾਲ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਤੋਂ ਨਾਕਾਮ...

ਚੰਡੀਗੜ੍ਹ - ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ 'ਚ 'ਧਰਨੇ ਨੂੰ ਨਾਟਕ' ਦੱਸਦਿਆਂ ਆਮ ਆਦਮੀ ਪਾਰਟੀ (ਆਪ) ਨੇ ਇਸ ਨੂੰ ਲੋਕਤੰਤਰ ਦਾ ਮਖ਼ੌਲ ਕਰਾਰ ਦਿੱਤਾ...

ਅਰੁਣਾਚਲ ਨੂੰ ਮਿਲੇ ਨਵੇਂ ਰਾਜਪਾਲ

ਈਟਾਨਗਰ: ਅੱਜ ਅਰੁਣਾਚਲ ਪ੍ਰਦੇਸ਼ ਦੇ ਨਵੇਂ ਰਾਜਪਾਲ ਨੇ ਸਹੁੰ ਚੁੱਕ ਲਈ ਹੈ। ਮੇਘਾਲਿਆ ਦੇ ਰਾਜਪਾਲ ਸ਼ਨਮੁਗਨਾਥਨ ਨੂੰ ਅਰੁਣਾਚਲ ਪ੍ਰਦੇਸ਼ ਦੇ ਰਾਜਪਾਲ ਦਾ ਵਾਧੂ ਚਾਰਜ...

ਟਰੇਨਿੰਗ ਦੌਰਾਨ ਵਾਪਰਿਆ ਹਾਦਸਾ, 9 ਕੈਨੇਡੀਅਨ ਫੌਜੀ ਹੋਏ ਜ਼ਖ਼ਮੀ

ਫਰੈਡਰਿਕਟਨ :  ਬੁੱਧਵਾਰ ਨੂੰ 5ਵੇਂ ਕੈਨੇਡੀਅਨ ਡਵੀਜ਼ਨ ਸਪੋਰਟ ਬੇਸ ਗੇਟਨਟਾਊਨ ਵਿਖੇ ਟਰੇਨਿੰਗ ਸ਼ੈਸ਼ਨ ਦੌਰਾਨ 9 ਕੈਨੇਡੀਅਨ ਫੌਜੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ‘ਚੋਂ 4 ਦੀ...

Latest article

ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਨਹੀਂ ਰੁਕ ਰਿਹਾ ਪਰਾਲੀ ਦਾ ਧੂੰਆਂ, 5000 ਤੋਂ...

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ, ਦਰਅਸਲ ਸੂਬੇ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।...

ਸੋਨੀਆ ਗਾਂਧੀ ਦੀ ਕਿਤਾਬ ਦੇ ਅਧਿਆਇ 16 ‘ਚ ਅਹਿਮ ਸਵੀਕਾਰੋਕਤੀ ਦਾ ਦਾਅਵਾ: RP Singh

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸੋਸ਼ਲ ਮੀਡੀਆ ਮੰਚ 'ਐਕਸ' (X) 'ਤੇ ਇੱਕ ਪੋਸਟ ਰਾਹੀਂ ਕਾਂਗਰਸ ਪਾਰਟੀ ਦੀ...

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਚੰਡੀਗੜ੍ਹ : ਛੱਠ ਪੂਜਾ ਅਤੇ ਹੋਰ ਤਿਉਹਾਰਾਂ ਦੌਰਾਨ ਯਾਤਰੀਆਂ ਦੀ ਵੱਧਦੀ ਭੀੜ ਨੂੰ ਦੇਖਦਿਆਂ ਰੇਲਵੇ ਵੱਲੋਂ ਚੰਡੀਗੜ੍ਹ ਅਤੇ ਬਿਹਾਰ ਵਿਚਕਾਰ ਵਿਸ਼ੇਸ਼ ਰੇਲਗੱਡੀ ਚਲਾਈ ਜਾ...