41.8 F
Mississauga, Ontario
Wednesday, November 11, 2026
ਮੁੱਖ ਖਬਰਾਂ

ਮੁੱਖ ਖਬਰਾਂ

ਕਸੂਤੇ ਗੇੜ ‘ਚ ਫਸੇ ‘ਆਪ’ ਲੀਡਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਮ ਨਹੀਂ ਲੈ ਰਹੀਆਂ। ਪੰਜਾਬ ਮਹਿਲਾ ਕਮਿਸ਼ਨ ਨੇ ‘ਆਪ’ ਵਿਧਾਇਕ ਵੀਰੇਂਦਰ ਸਹਰਾਵਤ ਵੱਲੋਂ ਲਗਾਏ ਪੰਜਾਬ...

‘ਆਪ’ ‘ਤੇ ਬੋਲਣ ਲਈ ਅੰਨਾ ਨੂੰ ਭਾਜਪਾ ਦਾ ਸੱਦਾ

ਨਵੀਂ ਦਿੱਲੀ :  ਭਾਰਤੀ ਜਨਤਾ ਪਾਰਟੀ ਨੇ ਦਿੱਲੀ ਸਰਕਾਰ ‘ਤੇ ਮਹਿਲਾ ਸੁਰੱਖਿਆ ਅਤੇ ਸੁਸ਼ਾਸ਼ਨ ਵਰਗੇ ਅਨੇਕ ਮਾਮਲਿਆਂ ‘ਚ ਜਨਤਾ ਨਾਲ ਧੋਖੇਬਾਜ਼ੀ ਕਰਨ ਦਾ ਦੋਸ਼...

ਪਠਾਨਕੋਟ ਰੇਲਵੇ ਸਟੇਸ਼ਨ ਤੋਂ ਸ਼ੱਕੀ ਹਥਿਆਰਬੰਦ ਵਿਅਕਤੀ ਗ੍ਰਿਫਤਾਰ

ਪਠਾਨਕੋਟ: ਪੁਲਿਸ ਨੇ ਇੱਕ ਸ਼ੱਕੀ ਹਥਿਆਰਬੰਦ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਇਹ ਗ੍ਰਿਫਤਾਰੀ ਪਠਾਨਕੋਟ ਦੇ ਰੇਲਵੇ ਸਟੇਸ਼ਨ ‘ਤੇ ਪਲੇਟਫਾਰਮ ਨੰਬਰ 3 ਤੋਂ ਕੀਤੀ...

ਡਰ ‘ਚ ਆਈ. ਐੱਸ., ਬੁਰਕੇ ‘ਤੇ ਲਗਾਈ ਪਾਬੰਦੀ!

ਮੋਸੂਲ :  ਅੱਤਵਾਦੀ ਸੰਗਠਨ ਆਈ. ਐੱਸ. ਆਪਣੇ ਕਬਜ਼ੇ ਵਾਲੇ ਇਲਾਕਿਆਂ ‘ਚ ਔਰਤਾਂ ਨੂੰ ਬੁਰਕਾ ਪਹਿਨਣ ਲਈ ਮਜਬੂਰ ਕਰਨ ਵਾਲਾ ਜਾਣਿਆ ਜਾਂਦਾ ਹੈ। ਇਸ ਕੱਟੜ...

ਜਗਮੀਤ ਬਰਾੜ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਚੰਡੀਗੜ੍ਹ  : ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਰਹੇ ਜਗਮੀਤ ਸਿੰਘ ਬਰਾੜ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਚੰਡੀਗੜ੍ਹ ਵਿਖੇ ਹੋਏ ਇਕ ਪੱਤਰਕਾਰ...

ਇਰਾਕ ਦੀ ਰਾਜਧਾਨੀ ਬਗਦਾਦ ‘ਚ ਹੋਇਆ ਕਾਰ ਬੰਬ ਧਮਾਕਾ, ਸੱਤ ਲੋਕਾਂ...

ਬਗਦਾਦ : ਬਗਦਾਦ ਦੇ ਇੱਕ ਹਸਪਤਾਲ ਨੇੜੇ ਇੱਕ ਕਾਰ ਬੰਬ ਧਮਾਕਾ ਹੋਣ ਦੀ ਖਬਰ ਮਿਲੀ ਹੈ, ਿਜਸ ‘ਚ ਸੱਤ ਲੋਕਾਂ ਦੀ ਮੌਤ ਹੋ ਗਈ...

ਮਲੋਟ ਰੈਲੀ ਦੌਰਾਨ ਹੋਏ ਹਮਲੇ ‘ਚ ‘ਆਪ’ ਵਲੋਂ ਐੱਸ. ਆਈ. ਟੀ....

ਚੰਡੀਗੜ੍ਹ  :  ਆਮ ਆਦਮੀ ਪਾਰਟੀ ਦੀ ਬੀਤੇ ਦਿਨੀਂ ਮਲੋਟ ‘ਚ ਹੋਈ ਰੈਲੀ ਵਿਚ ਹੁੜਦੰਗ ਮਚਾਉਣ ਤੇ ਹਮਲਾ ਕਰਨ ਦੇ ਮਾਮਲੇ ਵਿਚ ਪੁਲਸ ਵਲੋਂ ਅਜੇ...

ਕੁੱਖ ‘ਚ ਪੱਲ ਰਹੇ ਬੱਚੇ ਦੀ ਜਾਂਚ ਹੋਵੇ ਜ਼ਰੂਰੀ : ਮੇਨਕਾ...

ਨਵੀਂ ਦਿੱਲੀ :  ਕੇਂਦਰੀ ਮੰਤਰੀ ਮੇਨਕਾ ਗਾਂਧੀ ਨੇ ਕੁੱਖ 'ਚ ਪੱਲ ਰਹੇ ਬੱਚੇ ਦੇ ਲਿੰਗ ਦੀ ਜਾਂਚ ਕਰਾਉਣ ਦਾ ਸੁਝਾਅ ਦਿੱਤਾ ਹੈ। ਉਨ੍ਹਾਂ ਕਿਹਾ...

ਅਫਗਾਨਿਸਤਾਨ ਦੇ ਪੂਰਬੀ ਜ਼ਿਲ੍ਹੇ ‘ਤੇ ਸੈਨਾ ਨੇ ਫਿਰ ਕੀਤਾ ਕਬਜ਼ਾ

ਕਾਬੁਲ— ਅਫਗਾਨਿਸਤਾਨ ਦੀ ਸੈਨਾ ਨੇ ਪਿਛਲੇ ਇਕ ਹਫਤੇ ਤੋਂ ਤਾਲਿਬਾਨ ਦੇ ਅੱਤਵਾਦੀਆਂ ਦੇ ਕਬਜ਼ੇ ਵਾਲੇ ਪਕਤੀਆ ਸੂਬੇ ਦੇ ਪੂਰਬੀ ਜ਼ਿਲ੍ਹੇ ਜਾਨੀ ਖੇਲ ਨੂੰ ਫਿਰ...

‘ਆਪ’ ਆਗੂਆਂ ‘ਤੇ ਲੱਗੇ ਦੋਸ਼ਾਂ ਸਬੰਧੀ ਕਾਰਵਾਈ ਦੀ ਮੰਗ

ਚੰਡੀਗੜ੍ਹ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਪੰਜਾਬ ਪੁਲਿਸ ਦੇਡਾਇਰੈਕਟਰ ਜਨਰਲ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਆਮ...

Latest article

ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਨਹੀਂ ਰੁਕ ਰਿਹਾ ਪਰਾਲੀ ਦਾ ਧੂੰਆਂ, 5000 ਤੋਂ...

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ, ਦਰਅਸਲ ਸੂਬੇ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।...

ਸੋਨੀਆ ਗਾਂਧੀ ਦੀ ਕਿਤਾਬ ਦੇ ਅਧਿਆਇ 16 ‘ਚ ਅਹਿਮ ਸਵੀਕਾਰੋਕਤੀ ਦਾ ਦਾਅਵਾ: RP Singh

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸੋਸ਼ਲ ਮੀਡੀਆ ਮੰਚ 'ਐਕਸ' (X) 'ਤੇ ਇੱਕ ਪੋਸਟ ਰਾਹੀਂ ਕਾਂਗਰਸ ਪਾਰਟੀ ਦੀ...

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਚੰਡੀਗੜ੍ਹ : ਛੱਠ ਪੂਜਾ ਅਤੇ ਹੋਰ ਤਿਉਹਾਰਾਂ ਦੌਰਾਨ ਯਾਤਰੀਆਂ ਦੀ ਵੱਧਦੀ ਭੀੜ ਨੂੰ ਦੇਖਦਿਆਂ ਰੇਲਵੇ ਵੱਲੋਂ ਚੰਡੀਗੜ੍ਹ ਅਤੇ ਬਿਹਾਰ ਵਿਚਕਾਰ ਵਿਸ਼ੇਸ਼ ਰੇਲਗੱਡੀ ਚਲਾਈ ਜਾ...